By G-Kamboj on
INDIAN NEWS, News

ਨਵੀਂ ਦਿੱਲੀ, 14 ਅਗਸਤ- ਸੁਪਰੀਮ ਕੋਰਟ ਨੇ ਕਥਿਤ ਆਬਕਾਰੀ ਨੀਤੀ ਘਪਲੇ ਵਿੱਚ ਸੀਬੀਆਈ ਵੱਲੋਂ ਦਰਜ ਭ੍ਰਿਸ਼ਟਾਚਾਰ ਦੇ ਕੇਸ ਵਿੱਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਅੰਤਰਿਮ ਜ਼ਮਾਨਤ ਦੇਣ ਤੋਂ ਅੱਜ ਇਨਕਾਰ ਕਰ ਦਿੱਤਾ। ਜਸਟਿਸ ਸੂਰਿਆ ਕਾਂਤ ਅਤੇ ਉਜਲ ਭੂਈਆਂ ਦੇ ਬੈਂਚ ਨੇ ਸੀਬੀਆਈ ਵੱਲੋਂ ਕੇਜਰੀਵਾਲ ਦੀ ਗ੍ਰਿਫ਼ਤਾਰੀ ਨੂੰ ਬਰਕਰਾਰ ਰੱਖਣ ਵਾਲੇ ਦਿੱਲੀ ਹਾਈ ਕੋਰਟ […]
By G-Kamboj on
INDIAN NEWS, News

ਚੰਡੀਗੜ੍ਹ, 14 ਅਗਸਤ- ਪੰਜਾਬ ਮੰਤਰੀ ਮੰਡਲ ਨੇ 2 ਸਤੰਬਰ ਤੋਂ ਸੂਬਾ ਵਿਧਾਨ ਸਭਾ ਦਾ ਤਿੰਨ ਰੋਜ਼ਾ ਸੈਸ਼ਨ ਸੱਦਣ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਸ ਸਬੰਧੀ ਫੈਸਲਾ ਮੁੱਖ ਮੰਤਰੀ ਭਗਵੰਤ ਮਾਨ ਦੀ ਪ੍ਰਧਾਨਗੀ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਲਿਆ ਗਿਆ। ਮੀਟਿੰਗ ਤੋਂ ਬਾਅਦ ਮੀਡੀਆ ਨੂੰ ਸੰਬੋਧਨ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ […]
By G-Kamboj on
INDIAN NEWS, News

ਨਵੀਂ ਦਿੱਲੀ, 13 ਅਗਸਤ- ਸੁਪਰੀਮ ਕੋਰਟ ਦਾ ਕਹਿਣਾ ਹੈ ਕਿ ਗੈਰਕਾਨੂੰਨੀ ਗਤੀਵਿਧੀਆਂ (ਰੋਕੂ) ਐਕਟ ਵਰਗੇ ਵਿਸ਼ੇਸ਼ ਕਾਨੂੰਨਾਂ ਦੇ ਤਹਿਤ ਅਪਰਾਧਾਂ ’ਤੇ ਜ਼ਮਾਨਤ ਦਾ ਨਿਯਮ ਲਾਗੂ ਹੁੰਦਾ ਹੈ। ਸੁਪਰੀਮ ਕੋਰਟ ਨੇ ਮੰਗਲਵਾਰ ਨੂੰ ਸਖਤ ਅਤਿਵਾਦ ਵਿਰੋਧੀ ਕਾਨੂੰਨ ਦੇ ਤਹਿਤ ਦੋਸ਼ੀ ਵਿਅਕਤੀ ਨੂੰ ਜ਼ਮਾਨਤ ਦੇਣ ਦਾ ਫੈਸਲਾ ਸੁਣਾਇਆ। ਜਸਟਿਸ ਅਭੈ ਐਸ ਓਕਾ ਅਤੇ ਆਗਸਟੀਨ ਜਾਰਜ ਮਸੀਹ ਦੇ […]
By G-Kamboj on
INDIAN NEWS, News

ਨਵੀਂ ਦਿੱਲੀ, 13 ਅਗਸਤ- ਆਜ਼ਾਦੀ ਦਿਵਸ ਮੌਕੇ ਲਾਲ ਕਿਲੇ ਅਤੇ ਆਸ ਪਾਸ ਦੇ ਇਲਾਕਿਆਂ ਵਿੱਚ ਸੁਰੱਖਿਆ ਬਲਾਂ ਵੱਲੋਂ ਕੀਤੇ ਗਏ ਪ੍ਰਬੰਧਾਂ ਕਾਰਨ ਇਤਿਹਾਸਕ ਗੁਰਦੁਆਰਾ ਸੀਸ ਗੰਜ ਸਾਹਿਬ ਨੂੰ ਜਾਣ ਵਾਲੀ ਸੰਗਤ ਪ੍ਰੇਸ਼ਾਨ ਹੋ ਰਹੀ ਹੈ। ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸੀਨੀਅਰ ਮੈਂਬਰ ਬਲਬੀਰ ਸਿੰਘ ਵਿਵੇਕ ਵਿਹਾਰ ਨੇ ਕਿਹਾ ਕਿ ਟ੍ਰੈਫਿਕ ਦੀ ਆਵਾਜਾਈ ਬਾਰੇ ਲਾਈਆਂ […]
By G-Kamboj on
INDIAN NEWS, News

ਚੰਡੀਗੜ੍ਹ, 13 ਅਗਸਤ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਚੰਡੀਗੜ੍ਹ ਵਿਖੇ ਸਥਿਤ ਆਪਣੀ ਰਿਹਾਇਸ਼ ’ਤੇ ‘ਆਪ’ ਪੰਜਾਬ ਦੇ ਸਾਰੇ ਵਿਧਾਇਕਾਂ ਨਾਲ ਮੀਟਿੰਗ ਕੀਤੀ। ਇਸ ਮੌਕੇ ਮੁੱਖ ਮੰਤਰੀ ਨੇ ਵਿਧਾਇਕਾਂ ਨਾਲ ਅਗਾਮੀ ਪੰਚਾਇਤੀ ਚੋਣਾਂ ਤੇ ਨਗਰ ਨਿਗਮ ਦੀਆਂ ਚੋਣਾਂ ਨੂੰ ਲੈ ਕੇ ਰਣਨੀਤੀ ਤਿਆਰ ਕੀਤੀ। ਇਸ ਤੋਂ ਇਲਾਵਾ ਮੁੱਖ ਮੰਤਰੀ ਨੇ ਸੂਬੇ ਵਿੱਚ […]