By G-Kamboj on
INDIAN NEWS, News, World News

ਢਾਕਾ, 13 ਅਗਸਤ- ਬੰਗਲਾਦੇਸ਼ ਦੀ ਬਰਖ਼ਾਸਤ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਅਤੇ ਛੇ ਹੋਰਾਂ ਦੇ ਖ਼ਿਲਾਫ਼ ਪਿਛਲੇ ਮਹੀਨੇ ਹੋਈਆਂ ਹਿੰਸਕ ਝੜਪਾਂ ਮੌਕੇ ਇਕ ਕਰਿਆਨੇ ਦੀ ਦੁਕਾਨ ਦੇ ਮਾਲਕ ਦੀ ਮੌਤ ਨੂੰ ਲੈ ਕੇ ਹੱਤਿਆ ਦਾ ਮਾਮਲਾ ਦਰਜ ਕੀਤਾ ਗਿਆ ਹੈ। ਮੰਗਲਵਾਰ ਨੂੰ ਆਈਆਂ ਮੀਡੀਆ ਰਿਪੋਰਟਾਂ ਰਾਹੀਂ ਇਹ ਜਾਣਕਾਰੀ ਸਾਹਮਣੇ ਆਈ ਹੈ।ਢਾਕਾ ਟ੍ਰਿਬਿਊਨ ਅਖ਼ਬਾਰ ਦੀ ਖ਼ਬਰ ਅਨੁਸਾਰ […]
By G-Kamboj on
INDIAN NEWS, News

ਚੰਡੀਗੜ੍ਹ, 12 ਅਗਸਤ- ਪੰਜਾਬ ਸਰਕਾਰ ਦੀ ਕੈਬਨਿਟ ਮੀਟਿੰਗ 14 ਅਗਸਤ ਨੂੰ ਮੁੱਖ ਮੰਤਰੀ ਦੀ ਚੰਡੀਗੜ੍ਹ ਵਿਚਲੀ ਰਿਹਾਇਸ਼ ’ਤੇ ਹੋਵੇਗੀ। ਪ੍ਰਾਪਤ ਜਾਣਕਾਰੀ ਮੁਤਾਬਕ ਮੀਟਿੰਗ ਦੇ ਏਜੰਡੇ ਬਾਰੇ ਵੇਰਵੇ ਬਾਅਦ ਵੀ ਜਾਰੀ ਕੀਤੇ ਜਾਣਗੇ।
By G-Kamboj on
INDIAN NEWS, News

ਸੁਲਤਾਨਪੁਰ (ਯੂਪੀ), 12 ਅਗਸਤ- ਸੁਲਤਾਨਪੁਰ ਦੀ ਐਮਪੀ-ਐਮਐਲਏ ਅਦਾਲਤ ’ਚ ਵਿਸ਼ੇਸ਼ ਜੱਜ ਛੁੱਟੀ ’ਤੇ ਹੋਣ ਕਾਰਨ ਸੀਨੀਅਰ ਕਾਂਗਰਸੀ ਆਗੂ ਰਾਹੁਲ ਗਾਂਧੀ ਨਾਲ ਜੁੜੇ ਮਾਣਹਾਨੀ ਮਾਮਲੇ ਦੀ ਸੁਣਵਾਈ ਨਹੀਂ ਹੋ ਸਕੀ। ਕੇਸ ਦੀ ਸੁਣਵਾਈ ਦੀ ਅਗਲੀ ਤਰੀਕ 23 ਅਗਸਤ ਤੈਅ ਕੀਤੀ ਗਈ ਹੈ। ਬੀਤੀ 26 ਜੁਲਾਈ ਨੂੰ ਰਾਹੁਲ ਗਾਂਧੀ ਇੱਥੇ ਅਦਾਲਤ ਵਿੱਚ ਆਪਣੇ ਵਿਰੁੱਧ ਮਾਣਹਾਨੀ ਕੇਸ ਦੇ […]
By G-Kamboj on
INDIAN NEWS, News

ਪਟਨਾ, 12 ਅਗਸਤ- ਬਿਹਾਰ ਦੇ ਜਹਾਨਾਬਾਦ ਜ਼ਿਲ੍ਹੇ ਦੇ ਬਾਬਾ ਸਿੱਧੇਸ਼ਵਰ ਨਾਥ ਮੰਦਰ ਵਿੱਚ ਐਤਵਾਰ ਦੇਰ ਰਾਤ ਭਗਦੜ ਮੱਚਣ ਕਾਰਨ ਘੱਟੋ-ਘੱਟ ਸੱਤ ਸ਼ਰਧਾਲੂਆਂ ਦੀ ਮੌਤ ਹੋ ਗਈ ਅਤੇ 16 ਜ਼ਖਮੀ ਹੋ ਗਏ । ਜ਼ਿਲ੍ਹਾ ਅਧਿਕਾਰੀ ਅਲੰਕ੍ਰਿਤਾ ਪਾਂਡੇ ਨੇ ਇਸ ਖ਼ਬਰ ਏਜੰਸੀ ਨੂੰ ਦੱਸਿਆ ਕਿ ਮੰਦਰ ਵਿਚ ਦੇਰ ਰਾਤ 11:30 ਵਜੇ ਅਚਾਨਕ ਮਚੀ ਭਗਦੜ ਕਾਰਨ ਸੱਤ ਸ਼ਰਧਾਲੂਆਂ […]
By G-Kamboj on
INDIAN NEWS, News

ਨਵੀਂ ਦਿੱਲੀ, 12 ਅਗਸਤ- ਸੁਪਰੀਮ ਕੋਰਟ ਨੇ ਸ਼ਭੂ ਬਾਰਡਰ ’ਤੇ ਹਾਈਵੇਅ ਅੰਸ਼ਕ ਤੌਰ ’ਤੇ ਖੋਲ੍ਹਣ ਲਈ ਪੰਜਾਬ ਅਤੇ ਹਰਿਆਣਾ ਦੇ ਪੁਲੀਸ ਮੁਖੀਆਂ ਨੂੰ ਗੁਆਂਢੀ ਜ਼ਿਲ੍ਹੇ ਪਟਿਆਲਾ ਅਤੇ ਅੰਬਾਲਾ ਦੇ ਐੱਸਐੱਸਪੀਜ਼ ਨਾਲ ਇਕ ਹਫ਼ਤੇ ਦੇ ਅੰਦਰ ਮੀਟਿੰਗ ਕਰਨ ਲਈ ਕਿਹਾ ਹੈ। ਸੁਪਰੀਮ ਕੋਰਟ ਹਰਿਆਣਾ ਸਰਕਾਰ ਦੀ ਉਸ ਪਟੀਸ਼ਨ ‘ਤੇ ਸੁਣਵਾਈ ਕਰ ਰਹੀ ਸੀ, ਜਿਸ ‘ਚ ਪੰਜਾਬ […]