ਡਾਕਟਰ ਕਤਲ ਮਾਮਲਾ: ਸਰਕਾਰੀ ਡਾਕਟਰਾਂ ਵੱਲੋਂ ਦੇਸ਼ ਭਰ ’ਚ ਰੋਸ ਪ੍ਰਦਰਸ਼ਨ

ਡਾਕਟਰ ਕਤਲ ਮਾਮਲਾ: ਸਰਕਾਰੀ ਡਾਕਟਰਾਂ ਵੱਲੋਂ ਦੇਸ਼ ਭਰ ’ਚ ਰੋਸ ਪ੍ਰਦਰਸ਼ਨ

ਚੰਡੀਗੜ੍ਹ, 12 ਅਗਸਤ- ਪੱਛਮੀ ਬੰਗਾਲ ਵਿੱਚ ਇੱਕ ਮਹਿਲਾ ਡਾਕਟਰ ਦੇ ਬਲਾਤਕਾਰ ਅਤੇ ਹੱਤਿਆ ਦੇ ਮਾਮਲੇ ਖਿਲਾਫ ਸੋਮਵਾਰ ਨੂੰ ਸਰਕਾਰੀ ਡਾਕਟਰਾਂ ਵੱਲੋਂ ਦੇਸ਼ ਭਰ ’ਚ ਰੋਸ ਪ੍ਰਦਰਸ਼ਨ ਕੀਤੇ ਗਏ।ਜਾਣਕਾਰੀ ਅਨੁਸਾਰ ਜਿਸ ਕੋਲਕਾਤਾ ਦੇ ਜਿਸ ਹਸਪਤਾਲ ’ਚ ਇਹ ਘਟਨਾ ਵਾਪਰੀ ਸੀ, ਦੇ ਪ੍ਰਿੰਸੀਪਲ ਨੇ ਵਿਰੋਧ ਪ੍ਰਦਰਸ਼ਨਾਂ ਤੋਂ ਬਾਅਦ ਅਸਤੀਫਾ ਦੇ ਦਿੱਤਾ ਹੈ। ਮੀਡੀਆ ਰਿਪੋਰਟਾਂ ਅਨੁਸਾਰ ਅੰਦੋਲਨ ਕਰ […]

ਹਿਮਾਚਲ ਪ੍ਰਦੇਸ਼ ਵਿੱਚ ਦੂਰ-ਦੂਰ ਤੱਕ ਭਾਰੀ ਮੀਂਹ

ਹਿਮਾਚਲ ਪ੍ਰਦੇਸ਼ ਵਿੱਚ ਦੂਰ-ਦੂਰ ਤੱਕ ਭਾਰੀ ਮੀਂਹ

ਸ਼ਿਮਲਾ, 11 ਅਗਸਤ- ਹਿਮਾਚਲ ਪ੍ਰਦੇਸ਼ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਭਾਰੀ ਮੀਂਹ ਪਿਆ, ਜਿਸ ਕਾਰਨ ਸੂਬੇ ਵਿੱਚ ਢਿੱਗਾਂ ਡਿੱਗਣ ਤੇ ਹੜ੍ਹ ਆਉਣ ਕਾਰਨ 128 ਸੜਕਾਂ ਬੰਦ ਹੋ ਗਈਆਂ। ਭਾਰਤੀ ਜਨਤਾ ਪਾਰਟੀ ਦੇ ਕੌਮੀ ਪ੍ਰਧਾਨ ਅਤੇ ਕੇਂਦਰੀ ਮੰਤਰੀ ਜੇਪੀ ਨੱਢਾ ਭਲਕੇ ਸੂਬੇ ਵਿੱਚ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਨਗੇ। ਉਹ ਰਾਮਪੁਰ ਵਿੱਚ ਪੈਂਦੇ ਸਾਮੇਜ ਵਿੱਚ ਕੁਦਰਤੀ ਕਰੋਪੀ […]

ਭਾਰਤੀ ਹਾਕੀ ਟੀਮ ਦੇ ਖਿਡਾਰੀ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ

ਭਾਰਤੀ ਹਾਕੀ ਟੀਮ ਦੇ ਖਿਡਾਰੀ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ

ਅੰਮ੍ਰਿਤਸਰ, 11 ਅਗਸਤ- ਓਲੰਪਿਕ ਖੇਡਾਂ ਵਿੱਚੋਂ ਕਾਂਸੀ ਦਾ ਤਗਮਾ ਜਿੱਤ ਕੇ ਪੰਜਾਬ ਪਰਤੀ ਭਾਰਤੀ ਹਾਕੀ ਟੀਮ ਦੇ ਖਿਡਾਰੀਆਂ ਨੇ ਅੱਜ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਿਆ ਅਤੇ ਇਸ ਜਿੱਤ ਲਈ ਗੁਰੂ ਘਰ ਦਾ ਸ਼ੁਕਰਾਨਾ ਕੀਤਾ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਹਾਕੀ ਖਿਡਾਰੀਆਂ ਨੂੰ ਸਨਮਾਨਿਤ ਕੀਤਾ ਅਤੇ ਉਨ੍ਹਾਂ ਵੱਲੋਂ ਪੈਰਿਸ […]

ਜੰਮੂ ਕਸ਼ਮੀਰ ਦੇ ਕਿਸ਼ਤਵਾੜ ਵਿਚ ਮੁਕਾਬਲਾ

ਜੰਮੂ ਕਸ਼ਮੀਰ ਦੇ ਕਿਸ਼ਤਵਾੜ ਵਿਚ ਮੁਕਾਬਲਾ

ਸ੍ਰੀਨਗਰ, 11 ਅਗਸਤ- ਜੰਮੂ ਕਸ਼ਮੀਰ ਦੇ ਕਿਸ਼ਤਵਾੜ ਜ਼ਿਲ੍ਹੇ ਦੇ ਜੰਗਲਾਂ ਵਿਚ ਐਤਵਾਰ ਵੱਡੇ ਤੜਕੇ ਮੁਕਾਬਲਾ ਹੋਣ ਦੀਆਂ ਰਿਪੋਰਟਾਂ ਹਨ। ਜਾਣਕਾਰੀ ਅਨੁਸਾਰ ਫੌਜ ਤੇ ਨੀਮ ਫੌਜੀ ਬਲਾਂ ਨੇ ਦਹਿਸ਼ਤਗਰਦਾਂ ਦੀ ਮੂਵਮੈਂਟ ਬਾਰੇ ਜਾਣਕਾਰੀ ਮਿਲਣ ’ਤੇ ਪੁਲੀਸ ਦੀ ਮਦਦ ਨਾਲ ਨੌਨਾਟਾ, ਨਾਗੇਨੀ ਪਿਆਸ ਤੇ ਨਾਲ ਲੱਗਦੇ ਇਲਾਕਿਆਂ ਵਿਚ ਤਲਾਸ਼ੀ ਮੁਹਿੰਮ ਵਿੱਢੀ ਸੀ। ਇਸ ਦੌਰਾਨ ਸੁਰੱਖਿਆ ਬਲਾਂ ਤੇ […]

ਹਿੰਡਨਬਰਗ ਵੱਲੋਂ ਲਾਏ ਦੋਸ਼ ਬੇਬੁਨਿਆਦ, ਸਾਡੇ ਵਿੱਤੀ ਅਸਾਸੇ ਖੁੱਲ੍ਹੀ ਕਿਤਾਬ ਵਾਂਗ: ਸੇਬੀ ਮੁਖੀ

ਹਿੰਡਨਬਰਗ ਵੱਲੋਂ ਲਾਏ ਦੋਸ਼ ਬੇਬੁਨਿਆਦ, ਸਾਡੇ ਵਿੱਤੀ ਅਸਾਸੇ ਖੁੱਲ੍ਹੀ ਕਿਤਾਬ ਵਾਂਗ: ਸੇਬੀ ਮੁਖੀ

ਨਵੀਂ ਦਿੱਲੀ, 11 ਅਗਸਤ- ਕੈਪੀਟਲ ਮਾਰਕੀਟ ਰੈਗੂਲੇਟਰ ‘ਸੇਬੀ’ ਦੀ ਚੇਅਰਪਰਸਨ ਮਾਧਵੀ ਪੁਰੀ ਬੁੁਚ ਤੇ ਉਨ੍ਹਾਂ ਦੇ ਪਤੀ ਧਵਲ ਬੁਚ ਨੇ ਸ਼ਾਰਟ ਸੈੱਲਰ ਹਿੰਡਨਬਰਗ ਵੱਲੋਂ ਲਾਏ ਦੋਸ਼ਾਂ ਨੂੰ ਬੇਬੁਨਿਆਦ ਦੱਸ ਕੇ ਖਾਰਜ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਵਿੱਤੀ ਅਸਾਸੇ ਖੁੱਲ੍ਹੀ ਕਿਤਾਬ ਵਾਂਗ ਹਨ, ਜਿਸ ਵਿਚ ਕੁਝ ਵੀ ਲੁਕਾਉਣ ਵਾਲਾ ਨਹੀਂ ਹੈ। ਬੁਚ ਦੰਪਤੀ […]