By G-Kamboj on
INDIAN NEWS, News, World News

ਢਾਕਾ, 10 ਅਗਸਤ- ਬੰਗਲਾਦੇਸ਼ ਸੁਪਰੀਮ ਕੋਰਟ ਦੇ ਚੀਫ਼ ਜਸਟਿਸ ਓਬੈਦੁਲ ਹਸਨ ਨੇ ਸ਼ਨਿੱਚਰਵਾਰ ਨੂੰ ਵਿਦਿਆਰਥੀਆਂ ਦੇ ਵਿਰੋਧ ਦੇ ਮੱਦੇਨਜ਼ਰ ਆਪਣੇ ਅਹੁਦੇ ਤੋਂ ਅਸਤੀਫਾ ਦੇਣ ਦਾ ਫੈਸਲਾ ਕੀਤਾ ਹੈ। ਇਨ੍ਹਾਂ ਵਿਦਿਆਰਥੀਆਂ ਨੇ ਉਨ੍ਹਾਂ ਨੂੰ ਅਤੇ ਅਪੀਲ ਡਿਵੀਜ਼ਨ ਦੇ ਜੱਜਾਂ ਨੂੰ ਦੁਪਹਿਰ 1 ਵਜੇ ਤੱਕ ਅਸਤੀਫਾ ਦੇਣ ਦਾ ਅਲਟੀਮੇਟਮ ਜਾਰੀ ਕੀਤਾ ਸੀ। ਇਹ ਦਾਅਵਾ ਮੀਡੀਆ ਰਿਪੋਰਟਾਂ ਵਿਚ […]
By G-Kamboj on
INDIAN NEWS, News

ਨਵੀਂ ਦਿੱਲੀ, 10 ਅਗਸਤ- ਕਾਂਗਰਸ ਨੇ ਅੱਜ ਕਿਹਾ ਕਿ ਇਹ ਚੰਗੀ ਗੱਲ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਾਇਨਾਡ ਵਿਚ ਹਨ ਤੇ ਪਾਰਟੀ ਆਸ ਕਰਦੀ ਹੈ ਕਿ ਉਹ ‘ਸਮਾਂ ਕੱਢ ਕੇ’ ਮਨੀਪੁਰ ਵੀ ਜਾਣਗੇ, ਜੋ ਪਿਛਲੇ 15 ਮਹੀਨਿਆਂ ਤੋਂ ਵੀ ਵੱਧ ਸਮੇਂ ਤੋਂ ਪੀੜ ਹੰਢਾ ਰਿਹਾ ਹੈ। ਕਾਂਗਰਸ ਦੇ ਜਨਰਲ ਸਕੱਤਰ ਜੈਰਾਮ ਰਮੇਸ਼ ਨੇ ਐਕਸ […]
By G-Kamboj on
INDIAN NEWS, News, SPORTS NEWS

ਪੈਰਿਸ, 10 ਅਗਸਤ- ਭਾਰਤੀ ਪਹਿਲਵਾਨ ਰੀਤਿਕਾ ਹੁੱਡਾ ਨੂੰ ਪੈਰਿਸ ਓਲੰਪਿਕ ਮਹਿਲਾ ਕੁਸ਼ਤੀ ਦੇ 76 ਕਿੱਲੋ ਭਾਰ ਵਰਗ ਦੇ ਕੁਆਰਟਰ ਫਾਈਨਲ ਵਿੱਚ ਕਿਰਗਿਜ਼ਸਤਾਨ ਦੀ ਆਇਪੈਰੀ ਮੈਡੇਤ ਖਿਲਾਫ ਬਰਾਬਰੀ ਤੋਂ ਬਾਅਦ ਆਖਰੀ ਅੰਕ ਗੁਆਉਣ ਕਾਰਨ ਹਾਰ ਦਾ ਸਾਹਮਣਾ ਕਰਨਾ ਪਿਆ। ਆਪਣਾ ਪਹਿਲਾ ਓਲੰਪਿਕ ਖੇਡ ਰਹੀ 21 ਸਾਲਾਂ ਦੀ ਰੀਤਿਕਾ ਨੇ ਸਿਖਰਲਾ ਦਰਜਾ ਪ੍ਰਾਪਤ ਪਹਿਲਵਾਨ ਨੂੰ ਸਖਤ ਟੱਕਰ […]
By G-Kamboj on
INDIAN NEWS, News

ਚੰਡੀਗੜ੍ਹ, 10 ਅਗਸਤ- ਭਾਰਤ ਦੇ ਚੀਫ ਜਸਟਿਸ ਡੀਵਾਈ ਚੰਦਰਚੂੜ ਨੇ ਅੱਜ ਕਿਹਾ ਕਿ ਪੀਜੀਆਈ ਚੰਡੀਗੜ੍ਹ ਵਿਚ ਵੱਧਦੀ ਮਰੀਜ਼ਾਂ ਦੀ ਗਿਣਤੀ ਇਸ ਸੰਸਥਾਨ ਪ੍ਰਤੀ ਲੋਕਾਂ ਦੇ ਵਿਸ਼ਵਾਸ ਨੂੰ ਦਰਸਾਉਂਦੀ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਪਤਾ ਹੈ ਕਿ ਇਥੇ ਚੰਗਾ ਇਲਾਜ ਮਿਲੇਗਾ, ਜਿਸ ਕਰਕੇ ਉਹ ਪੀਜੀਆਈ ਦਾ ਰੁਖ਼ ਕਰਦੇ ਹਨ। ਉਨ੍ਹਾਂ ਕਿਹਾ ਕਿ ਠੀਕ ਇਸੇ ਤਰ੍ਹਾਂ […]
By G-Kamboj on
INDIAN NEWS, News, SPORTS NEWS

ਚੰਡੀਗੜ੍ਹ, 10 ਅਗਸਤ- ਖੇਡਾਂ ਬਾਰੇ ਸਾਲਸੀ ਅਦਾਲਤ (ਸੀਏਐੱਸ) ਭਾਰਤੀ ਮਹਿਲਾ ਪਹਿਲਵਾਨ ਵਿਨੇਸ਼ ਫੋਗਾਟ ਵੱਲੋਂ ਦਾਇਰ ਅਪੀਲ ’ਤੇ ਸ਼ਨਿੱਚਰਵਾਰ ਨੂੰ ਭਾਰਤੀ ਸਮੇਂ ਅਨੁਸਾਰ ਰਾਤ ਸਾਢੇ ਨੌਂ ਵਜੇ ਫੈਸਲਾ ਸੁਣਾਏਗੀ। ਭਾਰਤ ਵੱਲੋਂ ਸੀਨੀਅਰ ਵਕੀਲ ਹਰੀਸ਼ ਸਾਲਵੇ ਨੇ ਵਿਨੇਸ਼ ਦਾ ਪੱਖ ਰੱਖਿਆ ਸੀ। ਕਾਬਿਲੇਗੌਰ ਹੈ ਕਿ ਪਹਿਲਵਾਨ ਵਿਨੇਸ਼ ਫੋਗਾਟ ਨੂੰ 50 ਕਿਲੋਗ੍ਰਾਮ ਭਾਰ ਵਰਗ ਦੇ ਫਾਈਨਲ ਤੋਂ ਪਹਿਲਾਂ […]