By G-Kamboj on
INDIAN NEWS, News

ਨਵੀਂ ਦਿੱਲੀ, 9 ਅਗਸਤ- ਸੁਪਰੀਮ ਕੋਰਟ ਨੇ ਸ਼ੁੱਕਰਵਾਰ ਨੂੰ ਦਿੱਲੀ ਆਬਕਾਰੀ ਨੀਤੀ ਘੁਟਾਲੇ ਨਾਲ ਜੁੜੇ ਭ੍ਰਿਸ਼ਟਾਚਾਰ ਅਤੇ ਮਨੀ ਲਾਂਡਰਿੰਗ ਦੇ ਮਾਮਲਿਆਂ ਵਿਚ ‘ਆਪ’ ਆਗੂ ਮਨੀਸ਼ ਸਿਸੋਦੀਆ ਨੂੰ ਜ਼ਮਾਨਤ ਦੇ ਦਿੱਤੀ। ਉਹ ਪਿਛਲੇ 17 ਮਹੀਨਿਆਂ ਤੋਂ ਹਿਰਾਸਤ ਵਿਚ ਹਨ। ਜਸਟਿਸ ਬੀਆਰ ਗਵਈ ਅਤੇ ਕੇਵੀ ਵਿਸ਼ਵਨਾਥਨ ਦੇ ਬੈਂਚ ਨੇ ਕਿਹਾ ਕਿ ਸਿਸੋਦੀਆ 17 ਮਹੀਨਿਆਂ ਤੋਂ ਹਿਰਾਸਤ ਵਿੱਚ […]
By G-Kamboj on
INDIAN NEWS, News

ਨਵੀਂ ਦਿੱਲੀ, 7 ਅਗਸਤ- ਕਾਂਗਰਸੀ ਆਗੂ ਰਾਹੁਲ ਗਾਂਧੀ ਨੇ ਬੁੱਧਵਾਰ ਨੂੰ ਲੋਕ ਸਭਾ ਵਿੱਚ ਜ਼ੀਰੋ ਆਵਰ ਵਿੱਚ ਬੋਲਦਿਆਂ ਕੇਰਲ ਵਿੱਚ ਤ੍ਰਾਸਦੀ ਪ੍ਰਭਾਵਿਤ ਵਾਇਨਾਡ ਲਈ ਵਿਸ਼ੇਸ਼ ਪੈਕੇਜ ਦੀ ਮੰਗ ਕੀਤੀ ਅਤੇ ਕਿਹਾ ਕਿ ਕੇਂਦਰ ਸਰਕਾਰ ਨੂੰ ਵਾਇਨਾਡ ਵਿੱਚ ਜ਼ਮੀਨ ਖਿਸਕਣ ਨੂੰ ‘ਰਾਸ਼ਟਰੀ ਆਫ਼ਤ’ ਘੋਸ਼ਿਤ ਕਰਨਾ ਚਾਹੀਦਾ ਹੈ। ਲੋਕ ਸਭਾ ’ਚ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ […]
By G-Kamboj on
INDIAN NEWS, News

ਚੰਡੀਗੜ੍ਹ, 7 ਅਗਸਤ- ਪੈਰਿਸ ਓਲੰਪਿਕ ਖੇਡਾਂ ਵਿੱਚੋਂ ਵਿਨੇਸ਼ ਫੋਗਾਟ ਨੂੰ ਓਵਰ ਵੇਟ ਹੋਣ ਕਰਕੇ ਓਲੰਪਿਕ ਵਿੱਚੋਂ ਬਾਹਰ ਕੀਤੇ ਦਾਣ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਫੋਗਾਟ ਦੇ ਘਰ ਪੁੱਜੇ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵਿਨੇਸ਼ ਫੋਗਾਟ ਦੇ ਪਰਿਵਾਰਿਕ ਮੈਂਬਰਾਂ ਨਾਲ ਮੁਲਾਕਾਤ ਕੀਤੀ ਗਈ ਅਤੇ ਉਨ੍ਹਾਂ ਦੀ ਹੌਸਲਾ ਅਫਜ਼ਾਈ […]
By G-Kamboj on
INDIAN NEWS, News, World News

ਢਾਕਾ, 7 ਅਗਸਤ- ਬੰਗਲਾਦੇਸ਼ ’ਚ ਚੱਲ ਰਹੀ ਹਿੰਸਾ ਦੌਰਾਨ ਦੇਸ਼ ਭਰ ’ਚ ਅਵਾਮੀ ਲੀਗ ਦੇ 20 ਆਗੂਆਂ ਸਮੇਤ 29 ਲੋਕਾਂ ਦੀਆਂ ਲਾਸ਼ਾਂ ਮਿਲੀਆਂ ਹਨ। ਢਾਕਾ ਟ੍ਰਿਬਿਊਨ ਦੀ ਰਿਪੋਰਟ ਮੁਤਾਬਕ ਇਹ ਮੌਤਾਂ ਬੰਗਲਾਦੇਸ਼ ਦੀ ਸਾਬਕਾ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਦੇ ਅਸਤੀਫੇ ਅਤੇ ਸੋਮਵਾਰ ਨੂੰ ਦੇਸ਼ ਛੱਡਣ ਤੋਂ ਬਾਅਦ ਹੋਈਆਂ ਹਨ। ਹਿੰਸਾ ਪ੍ਰਭਾਵਿਤ ਸਤਖੀਰਾ ਵਿੱਚ ਘੱਟੋ-ਘੱਟ 10 […]
By G-Kamboj on
INDIAN NEWS, News, SPORTS NEWS

ਪੈਰਿਸ, 7 ਅਗਸਤ- ਪੈਰਿਸ ਓਲੰਪਿਕ ਫਾਇਨਲ ’ਚ ਪੁੱਜਣ ਵਾਲੀ ਖਿਡਾਰਣ ਵਿਨੇਸ਼ ਫੋਗਾਟ ਸਬੰਧੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਵਿਨੇਸ਼ ਫੋਗਾਟ ਨੂੰ ਬੁੱਧਵਾਰ ਨੂੰ ਓਲੰਪਿਕ ਤੋਂ ਅਯੋਗ ਕਰਾਰ ਦਿੱਤਾ ਗਿਆ ਹੈ। ਜਾਣਕਾਰੀ ਅਨੁਸਾਰ ਮਹਿਲਾ 50 ਕਿਲੋਗ੍ਰਾਮ ਵਰਗ ਦੇ ਫਾਈਨਲ ਤੋਂ ਪਹਿਲਾਂ ਉਸਦਾ ਭਾਰ ਜ਼ਿਆਦਾ ਪਾਇਆ ਗਿਆ ਹੈ। ਵਿਨੇਸ਼ ਨੇ ਮੰਗਲਵਾਰ ਨੂੰ ਇਸ ਈਵੈਂਟ ਦੇ ਗੋਲਡ […]