By G-Kamboj on
INDIAN NEWS, News, SPORTS NEWS

ਪੈਰਿਸ, 1 ਅਗਸਤ- ਭਾਰਤ ਦੇ ਸਵਪਨਿਲ ਕੁਸਾਲੇ ਨੇ 50 ਮੀਟਰ ਰਾਈਫਲ 3 ਪੁਜ਼ੀਸ਼ਨ ਮੁਕਾਬਲੇ ਵਿਚ 451.4 ਦੇ ਸਕੋਰ ਨਾਲ ਦੇਸ਼ ਦੀ ਝੋਲੀ ਕਾਂਸੀ ਦਾ ਤਗ਼ਮਾ ਪਾਇਆ ਹੈ। ਸੋਨੇ ਤੇ ਚਾਂਦੀ ਦਾ ਤਗ਼ਮਾ ਕ੍ਰਮਵਾਰ ਚੀਨ ਦੇ ਯੁਕੁਨ ਲਿਉ(463.6) ਤੇ ਯੂਕਰੇਨ ਦੇ ਐੌੱਸ. ਕੁਲਿਸ਼ (461.3) ਨੇ ਜਿੱਤਿਆ। ਨਿਸ਼ਾਨੇਬਾਜ਼ੀ ਵਿਚ ਭਾਰਤ ਦਾ ਇਹ ਤੀਜਾ ਤਗ਼ਮਾ ਹੈ। ਇਸ ਤੋਂ ਪਹਿਲਾਂ […]
By G-Kamboj on
INDIAN NEWS, News

ਦੁਬਈ, 1 ਅਗਸਤ- ਲਿਬਨਾਨ ਦੀ ਰਾਜਧਾਨੀ ਬੈਰੂਤ ਸਥਿਤ ਭਾਰਤੀ ਅੰਬੈਸੀ ਨੇ ਅੱਜ ਭਾਰਤੀ ਨਾਗਰਿਕਾਂ ਨੂੰ ਅਗਲੇ ਹੁਕਮਾਂ ਤੱਕ ਇਸ ਪੱਛਮ-ਏਸ਼ਿਆਈ ਮੁਲਕ ਦੀ ਯਾਤਰਾ ਨਾ ਕਰਨ ਅਤੇ ਇਜ਼ਰਾਈਲ ਤੇ ਕੱਟੜਪੰਥੀ ਗੁੱਟ ਹਿਜ਼ਬੁੱਲਾ ਵਿਚਾਲੇ ਵਧਦੇ ਤਣਾਅ ਦੇ ਮੱਦੇਨਜ਼ਰ ਦੇਸ਼ ਛੱਡਣ ਦੀ ਸਲਾਹ ਦਿੱਤੀ ਹੈ। ਪਿਛਲੇ ਸਾਲ 8 ਅਕਤੂਬਰ ਤੋਂ ਇਜ਼ਰਾਈਲ-ਲਿਬਨਾਨ ਸਰਹੱਦ ’ਤੇ ਇਜ਼ਰਾਇਲੀ ਸੈਨਿਕਾਂ ਤੇ ਹਿਜ਼ਬੁੱਲਾ ਵਿਚਾਲੇ […]
By G-Kamboj on
INDIAN NEWS, News

ਜਲੰਧਰ, 1 ਅਗਸਤ- ਲੁਧਿਆਣਾ ਤੋਂ ਸੀਨੀਅਰ ਕਾਂਗਰਸ ਆਗੂ ਅਤੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਅੱਜ ਐੱਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਜਲੰਧਰ ਦਫ਼ਤਰ ਵਿੱਚ ਪੁੱਛਗਿੱਛ ਤੋਂ ਬਾਅਦ ਗ੍ਰਿਫ਼ਤਾਰ ਕਰ ਲਿਆ ਹੈ। ਆਸ਼ੂ ਅੱਜ ਸਵੇਰੇ ਈਡੀ ਦਫ਼ਤਰ ਪਹੁੰਚੇ ਸਨ।
By G-Kamboj on
INDIAN NEWS, News

ਚੰਡੀਗੜ੍ਹ, 1 ਅਗਸਤ- ਸ਼੍ਰੋਮਣੀ ਅਕਾਲੀ ਦਲ ਦੀ ਅਨੁਸ਼ਾਸਨੀ ਕਮੇਟੀ ਨੇ ‘ਪਾਰਟੀ ਵਿਰੋਧੀ ਸਰਗਰਮੀਆਂ ਵਿਚ ਸ਼ਮੂਲੀਅਤ’ ਦੇ ਦੋਸ਼ ਤਹਿਤ ਪਾਰਟੀ ਦੇ ਸਰਪ੍ਰਸਤ ਸੁਖਦੇਵ ਸਿੰਘ ਢੀਂਡਸਾ ਦੀ ਮੁੱਢਲੀ ਮੈਂਬਰਸ਼ਿਪ ਖਾਰਜ ਕਰ ਦਿੱਤੀ ਹੈ। ਚੇਅਰਮੈਨ ਬਲਵਿੰਦਰ ਸਿੰਘ ਭੂੰਦੜ ਦੀ ਅਗਵਾਈ ਵਾਲੀ ਤਿੰਨ ਮੈਂਬਰੀ ਅਨੁਸ਼ਾਸਨੀ ਕਮੇਟੀ ਨੇ ਸਰਬਸੰਮਤੀ ਨਾਲ ਇਹ ਫੈਸਲਾ ਲਿਆ। ਕਮੇਟੀ ਦੇ ਦੋ ਹੋਰਨਾਂ ਮੈਂਬਰਾਂ ਵਿਚ ਮਹੇਸ਼ਇੰਦਰ […]
By G-Kamboj on
INDIAN NEWS, News, World News

ਸਿੰਗਾਪੁਰ:- ਇੱਥੇ ਭਾਰਤੀ ਮੂਲ ਦੇ ਸਿੰਗਾਪੁਰ ਵਾਸੀ ਟੈਕਸੀ ਟਰਾਈਵਰ ਨੂੰ ਚੋਰੀ ਦੇ ਵੱਖ-ਵੱਖ ਚਾਰ ਮਾਮਲਿਆਂ ਵਿੱਚ ਦੋਸ਼ੀ ਪਾਏ ਜਾਣ ’ਤੇ ਇੱਕ ਸਾਲ ਪੰਜ ਮਹੀਨੇ ਦੀ ਸਜ਼ਾ ਸੁਣਾਈ ਗਈ ਹੈ। ‘ਦਿ ਸਟਰੇਟਜ਼ ਟਾਈਮਜ਼’ ਦੀ ਰਿਪੋਰਟ ਮੁਤਾਬਕ ਵਿੱਤੀ ਤੰਗੀ ਨਾਲ ਜੂਝ ਰਹੇ ਮਾਈਕਲ ਰਾਜ (48) ਨੇ ਵੱਖ-ਵੱਖ ਘਟਨਾਵਾਂ ਦੌਰਾਨ ਸੌਂ ਰਹੇ ਤਿੰਨ ਯਾਤਰੀਆਂ ਤੋਂ 200,000 ਸਿੰਗਾਪੁਰ ਡਾਲਰ […]