ਪੈਰਿਸ ਓਲੰਪਿਕ: ਬੈਡਮਿੰਟਨ ਮੁਕਾਬਲਿਆਂ ਵਿਚ ਪੀਵੀ ਸਿੰਧੂ ਲਗਾਤਰ ਦੂਸਰੀ ਜਿੱਤ ਨਾਲ ਆਖ਼ਰੀ 16 ਵਿਚ

ਪੈਰਿਸ ਓਲੰਪਿਕ: ਬੈਡਮਿੰਟਨ ਮੁਕਾਬਲਿਆਂ ਵਿਚ ਪੀਵੀ ਸਿੰਧੂ ਲਗਾਤਰ ਦੂਸਰੀ ਜਿੱਤ ਨਾਲ ਆਖ਼ਰੀ 16 ਵਿਚ

ਪੈਰਿਸ, 31 ਜੁਲਾਈ- ਦੋ ਵਾਰ ਓਲੰਪਿਕ ਤਗ਼ਮਾ ਜੇਤੂ ਰਹੀ ਪੀਵੀ ਸਿੰਧੂ ਪੈਰਿਸ ਓਲੰਪਿਕ ਦੇ ਮਹਿਲਾ ਸਿੰਗਲ ਮੁਕਾਬਲੇ ਵਿਚ ਐਸਟੋਨੀਆ ਦੀ ਕ੍ਰਿਸਟੀਨ ਕੂਬਾ ਨੂੰ ਸਿੱਧੀ ਗੇਮ ਵਿਚ 21 .5, 21.10 ਨਾਲ ਹਰਾ ਕੇ ਨਾਕਆਉਟ ਦੌਰ ਵਿਚ ਪਹੁੰਚ ਗਈ ਹੈ। ਰੀਓ ਓਲੰਪਿਕ ‘ਚ ਚਾਂਦੀ ਅਤੇ ਟੋਕੀਓ ‘ਚ ਕਾਂਸੀ ਦਾ ਤਮਗਾ ਜਿੱਤਣ ਵਾਲੀ ਸਿੰਧੂ ਨੇ ਇਹ ਇਕਤਰਫ਼ਾ ਮੈਚ […]

ਪੰਜਾਬ ਦਾ ਸਭ ਤੋਂ ਮਹਿੰਗਾ ਲਾਡੋਵਾਲ ਟੌਲ ਪਲਾਜ਼ਾ ਖੁੱਲ੍ਹਿਆ

ਪੰਜਾਬ ਦਾ ਸਭ ਤੋਂ ਮਹਿੰਗਾ ਲਾਡੋਵਾਲ ਟੌਲ ਪਲਾਜ਼ਾ ਖੁੱਲ੍ਹਿਆ

ਲੁਧਿਆਣਾ, 31 ਜੁਲਾਈ- ਕਿਸਾਨ ਯੂਨੀਅਨਾਂ ਦੇ ਡੇਢ ਮਹੀਨੇ ਤੋਂ ਚੱਲ ਰਹੇ ਸੰਘਰਸ਼ ਦੇ ਬਾਵਜੂਦ ਪੰਜਾਬ ਦਾ ਸਭ ਤੋਂ ਮਹਿੰਗਾ ਲਾਡੋਵਾਲ ਟੌਲ ਪਲਾਜ਼ਾ ਅੱਜ ਭਾਰੀ ਪੁਲੀਸ ਸੁਰੱਖਿਆ ਹੇਠ ਖੋਲ੍ਹ ਦਿੱਤਾ ਗਿਆ ਹੈ। ਹੁਣ ਯਾਤਰੀਆਂ ਨੂੰ ਇੱਥੋਂ ਲੰਘਣ ਲਈ ਭਾਰੀ ਕੀਮਤ ਤਾਰਨੀ ਪਵੇਗੀ। ਟੌਲ ਪਲਾਜ਼ੇ ’ਤੇ ਅੱਜ ਤੜਕੇ ਤੋਂ ਭਾਰੀ ਗਿਣਤੀ ਵਿੱਚ ਪੁਲੀਸ ਤਾਇਨਾਤ ਸੀ। ਹਾਲਾਂਕਿ, ਭਾਰਤੀ […]

ਪ੍ਰਧਾਨ ਮੰਤਰੀ ਖ਼ਿਲਾਫ਼ ਮਰਿਆਦਾ ਮਤਾ ਲਿਆਉਣ ਲਈ ਚੰਨੀ ਨੇ ਸਪੀਕਰ ਨੂੰ ਨੋਟਿਸ ਦਿੱਤਾ

ਪ੍ਰਧਾਨ ਮੰਤਰੀ ਖ਼ਿਲਾਫ਼ ਮਰਿਆਦਾ ਮਤਾ ਲਿਆਉਣ ਲਈ ਚੰਨੀ ਨੇ ਸਪੀਕਰ ਨੂੰ ਨੋਟਿਸ ਦਿੱਤਾ

ਵੀਂ ਦਿੱਲੀ, 31 ਜੁਲਾਈ- ਕਾਂਗਰਸ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਨੇ ਭਾਜਪਾ ਆਗੂ ਅਨੁਰਾਗ ਠਾਕੁਰ ਦੀਆਂ ਲੋਕ ਸਭਾ ਵਿੱਚ ਕੀਤੀਆਂ ਟਿੱਪਣੀਆਂ ਦੇ ਕੁੱਝ ਹਿੱਸੇ ਕਥਿਤ ਤੌਰ ’ਤੇ ਸੋਸ਼ਲ ਮੀਡੀਆ ’ਤੇ ਵਾਇਰਲ ਕਰਨ ਦੇ ਮਾਮਲੇ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖ਼ਿਲਾਫ਼ ਮਰਿਆਦਾ ਮਤਾ ਲਿਆਉਣ ਲਈ ਅੱਜ ਲੋਕ ਸਭਾ ਸਪੀਕਰ ਓਮ ਬਿਰਲਾ ਨੂੰ ਨੋਟਿਸ ਸੌਂਪਿਆ। ਮੋਦੀ ਨੇ […]

ਕੇਰਲਾ: ਵਾਇਨਾਡ ਵਿਚ ਢਿੱਗਾਂ ਖਿਸਕਣ ਕਾਰਨ ਮਰਨ ਵਾਲਿਆਂ ਦੀ ਗਿਣਤੀ 158 ਹੋਈ

ਕੇਰਲਾ: ਵਾਇਨਾਡ ਵਿਚ ਢਿੱਗਾਂ ਖਿਸਕਣ ਕਾਰਨ ਮਰਨ ਵਾਲਿਆਂ ਦੀ ਗਿਣਤੀ 158 ਹੋਈ

ਕੇਰਲਾ, 31 ਜੁਲਾਈ- ਉੱਤਰੀ ਕੇਰਲਾ ਦੇ ਵਾਇਨਾਡ ਵਿਚ ਢਿੱਗਾਂ ਖਿਸਕਣ ਕਰ ਕੇ ਮਰਨ ਵਾਲਿਆਂ ਦੀ ਗਿਣਤੀ ਵਧ ਕੇ 158 ਹੋ ਗਈ ਹੈ ਜਦਕਿ 191 ਲੋਕ ਹਾਲੇ ਵੀ ਲਾਪਤਾ ਹਨ। ਕੇਰਲਾ ਦੇ ਮੁੱਖ ਮੰਤਰੀ ਪਿਨਾਰਾਈ ਵਿਜਯਨ ਨੇ ਕਿਹਾ ਕਿ ਵਾਇਨਾਡ ਦੇ ਢਿੱਗਾਂ ਖਿਸਕਣ ਪ੍ਰਭਾਵਿਤ ਵੱਖ-ਵੱਖ ਖੇਤਰਾਂ ਵਿੱਚ 5500 ਤੋਂ ਵੱਧ ਲੋਕਾਂ ਨੂੰ ਬਚਾਇਆ ਗਿਆ ਹੈ, ਜਦੋਂਕਿ […]

ਅਮਰੀਕੀ ਰਾਸ਼ਟਰਪਤੀ ਚੋਣ ਜ਼ਰੂਰ ਜਿੱਤਾਂਗੀ: ਕਮਲਾ ਹੈਰਿਸ

ਅਮਰੀਕੀ ਰਾਸ਼ਟਰਪਤੀ ਚੋਣ ਜ਼ਰੂਰ ਜਿੱਤਾਂਗੀ: ਕਮਲਾ ਹੈਰਿਸ

ਵਾਸ਼ਿੰਗਟਨ, 30 ਜੁਲਾਈ- ਡੈਮੋਕਰੈਟਿਕ ਪਾਰਟੀ ਤਰਫੋਂ ਰਾਸ਼ਟਰਪਤੀ ਅਹੁਦੇ ਦੀ ਸੰਭਾਵੀ ਉਮੀਦਵਾਰ ਕਮਲਾ ਹੈਰਿਸ ਨੇ ਕਿਹਾ ਕਿ ਉਨ੍ਹਾਂ ਨੂੰ ਵ੍ਹਾਈਟ ਹਾਊਸ ਦੀ ਦੌੜ ਵਿੱਚ ਭਾਵੇਂ ‘ਕਮਜ਼ੋਰ’ ਸਮਝਿਆ ਜਾ ਰਿਹਾ ਹੈ, ਪਰ ਉਹ ਜ਼ਮੀਨੀ ਪੱਧਰ ’ਤੇ ਆਪਣੀ ਲੋਕ ਕੇਂਦਰਿਤ ਪ੍ਰਚਾਰ ਮੁਹਿੰਮ ਦੇ ਦਮ ’ਤੇ ਨਵੰਬਰ ਵਿੱਚ ਹੋਣ ਵਾਲੀ ਚੋਣ ਜ਼ਰੂਰੀ ਜਿੱਤੇਗੀ। ਉਪ ਰਾਸ਼ਟਰਪਤੀ ਹੈਰਿਸ ਨੇ ਮੈਸਾਚਿਊਸੈਟਸ ਦੇ […]