By G-Kamboj on
INDIAN NEWS, News

ਚੰਡੀਗੜ੍ਹ, 26 ਜੁਲਾ – ਪੰਜਾਬ ਸਰਕਾਰ ਨੇ ਅੰਮ੍ਰਿਤਸਰ ਅਤੇ ਲੁਧਿਆਣਾ ਵਿਚ 760 ਕਰੋੜ ਰੁਪਏ ਦੇ ਸੋਨੇ ਦੀ ਵਿਕਰੀ ਅਤੇ ਖਰੀਦ ’ਤੇ ਟੈਕਸ ਚੋਰੀ ਦਾ ਪਤਾ ਲਗਾਇਆ ਹੈ। ਅੰਮ੍ਰਿਤਸਰ ਵਿਚ 336 ਕਰੋੜ ਰੁਪਏ ਦਾ ਸੋਨਾ ਜਾਅਲੀ ਬਿੱਲਾਂ ’ਤੇ ਵੇਚਿਆ ਅਤੇ ਖਰੀਦਿਆ ਗਿਆ, ਉਥੇ ਹੀ ਲੁਧਿਆਣਾ ਵਿਚ 424 ਕਰੋੜ ਰੁਪਏ ਦਾ ਸੋਨਾ ਬਿਨਾਂ ਬਿੱਲਾਂ ਦੇ ਵੇਚਿਆ ਗਿਆ। […]
By G-Kamboj on
INDIAN NEWS, News, SPORTS NEWS, World News

ਤਲ ਅਵੀਵ(ਇਜ਼ਰਾਈਲ), 28 ਜੁਲਾਈ- ਇਜ਼ਰਾਈਲ ਦੇ ਕਬਜ਼ੇ ਵਾਲੇ ਗੋਲਨ ਹਾਈਟਸ ਵਿਚ ਫੁਟਬਾਲ ਮੈਦਾਨ ’ਤੇ ਕੀਤੇ ਰਾਕੇਟ ਹਮਲੇ ਵਿਚ ਬੱਚਿਆਂ ਤੇ ਗੱਭਰੂਆਂ ਸਣੇ 12 ਜਣਿਆਂ ਦੀ ਮੌਤ ਹੋ ਗਈ ਜਦੋਂਕਿ 20 ਹੋਰ ਜ਼ਖ਼ਮੀ ਦੱਸੇ ਜਾਂਦੇ ਹਨ। ਇਜ਼ਰਾਇਲੀ ਅਥਾਰਿਟੀਜ਼ ਨੇ ਦਾਅਵਾ ਕੀਤਾ ਕਿ ਸ਼ਨਿੱਚਰਵਾਰ ਨੂੰ ਕੀਤੇ ਇਸ ਹਮਲੇ ਪਿੱਛੇ ਲਿਬਨਾਨੀ ਦਹਿਸ਼ਤੀ ਸਮੂਹ ਹਿਜ਼ਬੁੱਲ੍ਹਾ ਦਾ ਹੱਥ ਹੈ। ਪ੍ਰਧਾਨ […]
By G-Kamboj on
INDIAN NEWS, News

ਨਵੀਂ ਦਿੱਲੀ, 28 ਅਪਰੈਲ- ਕਾਂਗਰਸ ਨੇ ਕੋਚਿੰਗ ਸੈਂਟਰ ਦੀ ਬੇਸਮੈਂਟ ਵਿਚ ਪਾਣੀ ਭਰਨ ਕਰਕੇ ਤਿੰਨ ਵਿਦਿਆਰਥੀਆਂ ਦੀ ਮੌਤ ਮਾਮਲੇ ਵਿਚ ਜਵਾਬਦੇਹੀ ਨਿਰਧਾਰਿਤ ਕੀਤੇ ਜਾਣ ਦੀ ਮੰਗ ਕੀਤੀ ਹੈ। ਕਾਂਗਰਸ ਆਗੂ ਤੇ ਲੋਕ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਨੇ ਜ਼ੋਰ ਦੇ ਕੇ ਆਖਿਆ ਕਿ ਆਮ ਲੋਕਾਂ ਨੂੰ ਸੰਸਥਾਵਾਂ ਦੀ ਗੈਰਜ਼ਿੰਮੇਵਾਰੀ ਦੀ ਕੀਮਤ ਤਾਰਨੀ […]
By G-Kamboj on
INDIAN NEWS, News

ਨਵੀਂ ਦਿੱਲੀ, 28 ਜੁਲਾਈ- ਦਿੱਲੀ ਪੁਲੀਸ ਨੇ ਕੋਚਿੰਗ ਸੈਂਟਰ ਦੇ ਮਾਲਕ ਤੇ ਕੋਆਰਡੀਨੇਟਰ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਬੇਸਮੈਂਟ ਵਿਚਲੇ ਕੋਚਿੰਗ ਸੈਂਟਰ ’ਚ ਮੀਂਹ ਦਾ ਪਾਣੀ ਭਰਨ ਨਾਲ ਸਿਵਲ ਸੇਵਾਵਾਂ ਪ੍ਰੀਖਿਆ ਦੀ ਤਿਆਰੀ ਕਰ ਰਹੇ ਤਿੰਨ ਵਿਦਿਆਰਥੀਆਂ ਦੀ ਮੌਤ ਹੋ ਗਈ ਸੀ।ਪੁਲੀਸ ਨੇ ਉਨ੍ਹਾਂ ਖਿਲਾਫ਼ ਗੈਰ-ਇਰਾਦਤਨ ਹੱਤਿਆ ਦਾ ਕੇਸ ਦਰਜ ਕੀਤਾ ਹੈ। ਦਿੱਲੀ ਦੀ ਮਾਲੀਆ […]
By G-Kamboj on
INDIAN NEWS, News

ਨਵੀਂ ਦਿੱਲੀ, 28 ਜੁਲਾਈ- ਦਿੱਲੀ ਦੇ ਪੁਰਾਣੇ ਰਾਜਿੰਦਰ ਨਗਰ ਵਿਚ ਕੋਚਿੰਗ ਸੈਂਟਰ ਦੀ ਬੇਸਮੈਂਟ ਵਿਚੋੋਂ ਦੋ ਮਹਿਲਾਵਾਂ ਸਣੇ ਤਿੰਨ ਵਿਦਿਆਰਥੀਆਂ ਦੀਆਂ ਲਾਸ਼ਾਂ ਬਰਾਮਦ ਹੋਈਆਂ ਹਨ। ਇਹ ਲਾਸ਼ਾਂ ਸਿਵਲ ਸਰਵਸਿਜ਼ (ਯੂਪੀਐੱਸਸੀ) ਪ੍ਰੀਖਿਆ ਦੀ ਤਿਆਰੀ ਕਰ ਰਹੇ ਤਿੰਨ ਵਿਦਿਆਰਥੀਆਂ ਦੀਆਂ ਦੱਸੀਆਂ ਜਾਂਦੀਆਂ ਹਨ। ਉਧਰ ਸਾਥੀ ਵਿਦਿਆਰਥੀਆਂ ਦੀ ਮੌਤ ਦੇ ਰੋਸ ਵਜੋਂ ਕੋਚਿੰਗ ਸੈਂਟਰ ਦੇ ਬਾਹਰ ਇਕੱਤਰ ਹੋਏ […]