By G-Kamboj on
INDIAN NEWS, News, SPORTS NEWS

ਚੈਟੋਰੌਕਸ(ਫਰਾਂਸ), 28 ਜੁਲਾਈ- ਭਾਰਤੀ ਸ਼ੂਟਰ ਮਨੂ ਭਾਕਰ(22) ਨੇ ਅੱਜ ਨਿਸ਼ਾਨੇਬਾਜ਼ੀ ਵਿਚ ਓਲੰਪਿਕ ਤਗ਼ਮੇ ਦੀ 12 ਸਾਲਾਂ ਦੀ ਉਡੀਕ ਨੂੰ ਖ਼ਤਮ ਕਰਦਿਆਂ 10 ਮੀਟਰ ਏਅਰ ਪਿਸਟਲ ਵਿਚ ਕਾਂਸੀ ਦਾ ਤਗ਼ਮਾ ਜਿੱਤਿਆ ਹੈ। ਇਸ ਤੋਂ ਪਹਿਲਾਂ 2012 ਲੰਡਨ ਓਲੰਪਿਕਸ ਵਿਚ ਰੈਪਿਡ-ਫਾਇਰ ਪਿਸਟਲ ਸ਼ੂਟਰ ਵਿਜੈ ਕੁਮਾਰ ਤੇ 10 ਮੀਟਰ ਰਾਈਫਲ ਮਾਰਕਸਮੈਨ ਗਗਨ ਨਾਰੰਗ ਨੇ ਕਾਂਸੀ ਦੇ ਤਗ਼ਮੇ ਜਿੱਤੇ […]
By G-Kamboj on
INDIAN NEWS, News

ਨਵੀਂ ਦਿੱਲੀ, 28 ਜੁਲਾਈ- ਆਈਟੀ ਵਿਭਾਗ ਨੇ ਆਮਦਨ ਕਰ ਰਿਟਰਨ ਭਰਨ ਵਾਲਿਆਂ ਨੂੰ ਆਪਣੇ ਜਾਅਲੀ ਖਰਚੇ ਤੇ ਆਪਣੀ ਕਮਾਈ ਘੱਟ ਦੱਸਣ ਤੋਂ ਗੁਰੇਜ਼ ਕਰਨ ਲਈ ਕਿਹਾ ਹੈ। ਵਿਭਾਗ ਨੇ ਕਿਹਾ ਹੈ ਕਿ ਅਜਿਹਾ ਕਰਨ ’ਤੇ ਸਜ਼ਾ ਹੋਵੇਗੀ ਤੇ ਰਿਫੰਡ ਜਾਰੀ ਕਰਨ ਵਿੱਚ ਦੇਰੀ ਹੋ ਸਕਦੀ ਹੈ। ਅਧਿਕਾਰੀਆਂ ਨੇ ਦੱਸਿਆ ਕਿ ਸਾਲ 2024-25 ਲਈ ਆਮਦਨ ਕਰ […]
By G-Kamboj on
INDIAN NEWS, News, World News

ਲੰਡਨ, 25 ਜੁਲਾਈ- ਉੱਤਰੀ ਇੰਗਲੈਂਡ ਦੇ ਮਾਨਚੈਸਟਰ ਹਵਾਈ ਅੱਡੇ ’ਤੇ ਗ੍ਰਿਫਤਾਰੀ ਦੌਰਾਨ ਇੱਕ ਬ੍ਰਿਟਿਸ਼ ਪੁਲੀਸ ਅਧਿਕਾਰੀ ਨੂੰ ਇੱਕ ਵਿਅਕਤੀ ਦੇ ਸਿਰ ’ਤੇ ਠੁੱਡੇ ਮਾਰਦੇ ਹੋਏ ਦੀ ਇੱਕ ਵੀਡੀਓ ਤੇਜ਼ੀ ਨਾਲ ਵਾਇਰਲ ਹੋਈ ਜਿਸ ਦੇ ਵਿਰੋਧ ’ਚ ਲੋਕਾਂ ਨੇ ਪੁਲੀਸ ਸਟੇਸ਼ਨ ਦੇ ਬਾਹਰ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ। ਪੁਲੀਸ ਨੇ ਕਿਹਾ ਕਿ ਉਨ੍ਹਾਂ ਨੇ ਇਸ ਸਬੰਧੀ ਸ਼ਿਕਾਇਤ […]
By G-Kamboj on
INDIAN NEWS, News

ਨਵੀਂ ਦਿੱਲੀ, 25 ਜੁਲਾਈ- ਸੁਪਰੀਮ ਕੋਰਟ ਨੇ ਵੀਰਵਾਰ ਨੂੰ ਕੇਂਦਰ ਨੂੰ ਝਟਕਾ ਦਿੰਦੇ ਹੋਏ ਕਿਹਾ ਕਿ ਸੰਵਿਧਾਨ ਦੇ ਅਧੀਨ ਜ਼ਮੀਨਾਂ ਰੱਖਣ ਵਾਲੇ ਰਾਜਾਂ ਕੋਲ ਖਾਣਾਂ ਅਤੇ ਖਣਿਜਾਂ ’ਤੇ ਟੈਕਸ ਲਗਾਉਣ ਦੀ ਵਿਧਾਨਕ ਹੱਕ ਹੈ। ਨੌਂ ਜੱਜਾਂ ਦੇ ਸੰਵਿਧਾਨਕ ਬੈਂਚ ਨੇ 8:1 ਦੇ ਬਹੁਮਤ ਦੇ ਫੈਸਲੇ ਵਿੱਚ ਕਿਹਾ ਕਿ ਖਣਿਜਾਂ ’ਤੇ ਦੇਣ ਯੋਗ ਰਾਇਲਟੀ ਟੈਕਸ ਨਹੀਂ […]
By G-Kamboj on
INDIAN NEWS, News

ਮਨਾਲੀ, 25 ਜੁਲਾਈ- ਹਿਮਾਚਲ ਦੇ ਕੁੱਲੂ ਜ਼ਿਲ੍ਹੇ ’ਚ ਬੱਦਲ ਫਟਣ ਤੋਂ ਬਾਅਦ ਮਨਾਲੀ ਉਪ ਮੰਡਲ ਦੇ ਅੰਜਨੀ ਮਹਾਦੇਵ ਖੇਤਰ ’ਚ ਅਚਾਨਕ ਹੜ੍ਹ ਆ ਗਿਆ ਜਿਸ ਕਾਰਨ ਇਕ ਘਰ ਨੂੰ ਕਾਫੀ ਨੁਕਸਾਨ ਪਹੁੰਚਾਇਆ। ਅਜੇ ਕਿਸੇ ਜਾਨੀ ਨੁਕਸਾਨ ਦੀ ਸੂਚਨਾ ਨਹੀਂ ਹੈ। ਹਾਲਾਂਕਿ ਹੜ੍ਹ ਦੇ ਬਾਅਦ ਪਲਚਨ ਪੁਲ ‘ਤੇ ਮਲਬਾ ਜਮ੍ਹਾਂ ਹੋ ਗਿਆ ਹੈ ਜਿਸ ਨਾਲ ਹਲਕੇ […]