ਕੇਜਰੀਵਾਲ, ਸਿਸੋਦੀਆ ਤੇ ਕੇ ਕਵਿਤਾ ਦੀ ਨਿਆਂਇਕ ਹਿਰਾਸਤ ਵਿੱਚ ਵਾਧਾ

ਨਵੀਂ ਦਿੱਲੀ, 25 ਜੁਲਾਈ- ਦਿੱਲੀ ਦੀ ਇਕ ਅਦਾਲਤ ਨੇ ਵੀਰਵਾਰ ਨੂੰ ਕਥਿਤ ਆਬਕਾਰੀ ਘੋਟਾਲੇ ਨਾਲ ਜੁੜੇ ਮਨੀ ਲਾਂਡਰਿੰਗ ਅਤੇ ਭ੍ਰਿਸ਼ਟਾਚਾਰ ਦੇ ਮਾਮਲਿਆਂ ਵਿਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਨਿਆਂਇਕ ਹਿਰਾਸਤ ਵਿਚ ਵਾਧਾ ਕਰ ਦਿੱਤਾ। ਵਿਸ਼ੇਸ਼ ਜੱਜ ਕਾਵੇਰੀ ਬਵੇਜਾ ਨੇ ਇਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ ਮਨੀ ਲਾਂਡਰਿੰਗ ਮਾਮਲੇ ਵਿੱਚ ਕੀਤੀ ਜਾ ਰਹੀ ਜਾਂਚ ਸਬੰਧੀ ਕੇਜਰੀਵਾਲ ਦੀ ਹਿਰਾਸਤ 31 […]

ਪੰਜਾਬ ਦੇ ਮੁੱਖ ਮੰਤਰੀ ਵੱਲੋਂ ਨੀਤੀ ਆਯੋਗ ਦੀ ਮੀਟਿੰਗ ਦਾ ਬਾਈਕਾਟ

ਪੰਜਾਬ ਦੇ ਮੁੱਖ ਮੰਤਰੀ ਵੱਲੋਂ ਨੀਤੀ ਆਯੋਗ ਦੀ ਮੀਟਿੰਗ ਦਾ ਬਾਈਕਾਟ

ਚੰਡੀਗੜ੍ਹ, 25 ਜੁਲਾਈ- ਆਮ ਆਦਮੀ ਪਾਰਟੀ (ਆਪ) ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ‘ਇੰਡੀਆ’ ਗੱਠਜੋੜ ਨਾਲ ਇਕਜੁੱਟਤਾ ਜ਼ਾਹਿਰ ਕਰਦੇ ਹੋਏ ਫੈਸਲਾ ਕੀਤਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਨੀਤੀ ਆਯੋਗ ਦੀ ਪ੍ਰਧਾਨਗੀ ਹੇਠ ਹੋਣ ਵਾਲੀ ਮੀਟਿੰਗ ਵਿੱਚ ਸ਼ਾਮਲ ਨਹੀਂ ਹੋਣਗੇ। ਵਿਰੋਧੀ ਪਾਰਟੀਆਂ ਨੇ ਦਾਅਵਾ ਕੀਤਾ ਕਿ 23 ਜੁਲਾਈ ਨੂੰ ਪੇਸ਼ ਕੀਤਾ ਗਿਆ ਕੇਂਦਰੀ ਬਜਟ ‘ਪੱਖਪਾਤੀ’ […]

ਡੈਮੋਕਰੈਟਿਕ ਉਮੀਦਵਾਰ ਬਣਨ ਲਈ ਕਮਲਾ ਹੈਰਿਸ ਨੂੰ ਲੋੜੀਂਦਾ ਸਮਰਥਨ ਹਾਸਲ

ਡੈਮੋਕਰੈਟਿਕ ਉਮੀਦਵਾਰ ਬਣਨ ਲਈ ਕਮਲਾ ਹੈਰਿਸ ਨੂੰ ਲੋੜੀਂਦਾ ਸਮਰਥਨ ਹਾਸਲ

ਵਾਸ਼ਿੰਗਟਨ, 24 ਜੁਲਾਈ- ਕਮਲਾ ਹੈਰਿਸ ਨੇ ਡੈਮੋਕਰੈਟਿਕ ਪਾਰਟੀ ਵੱਲੋਂ ਰਾਸ਼ਟਰਪਤੀ ਅਹੁਦੇ ਦੀ ਉਮੀਦਵਾਰ ਬਣਨ ਵਾਸਤੇ ਡੈਲੀਗੇਟਾਂ ਦਾ ਲੋੜੀਂਦਾ ਸਮਰਥਨ ਪ੍ਰਾਪਤ ਕਰ ਲਿਆ ਹੈ। ਅਮਰੀਕਾ ਦੇ ਮੀਡੀਆ ਅਦਾਰਿਆਂ ਦੀਆਂ ਖ਼ਬਰਾਂ ਮੁਤਾਬਕ ਉਪ ਰਾਸ਼ਟਰਪਤੀ ਨੂੰ ਸੰਭਾਵੀ ਵਿਰੋਧੀਆਂ, ਕਾਨੂੰਨਸਾਜ਼ਾਂ, ਗਵਰਨਰਾਂ ਅਤੇ ਪ੍ਰਭਾਵਸ਼ਾਲੀ ਸਮੂਹਾਂ ਵੱਲੋਂ ਸਮਰਥਨ ਪ੍ਰਾਪਤ ਹੋਇਆ ਹੈ। ਇਸ ਤੋਂ ਇਲਾਵਾ ਹੈਰਿਸ ਦੀ ਚੋਣ ਮੁਹਿੰਮ ਲਈ ਐਤਵਾਰ ਬਾਅਦ […]

ਐੱਮਐੱਸਪੀ ਦੀ ਕਾਨੂੰਨੀ ਗਾਰੰਟੀ ਲੈਣ ਲਈ ਸਰਕਾਰ ’ਤੇ ਦਬਾਅ ਬਣਾਵਾਂਗੇ: ਰਾਹੁਲ ਗਾਂਧੀ

ਐੱਮਐੱਸਪੀ ਦੀ ਕਾਨੂੰਨੀ ਗਾਰੰਟੀ ਲੈਣ ਲਈ ਸਰਕਾਰ ’ਤੇ ਦਬਾਅ ਬਣਾਵਾਂਗੇ: ਰਾਹੁਲ ਗਾਂਧੀ

ਨਵੀਂ ਦਿੱਲੀ, 24 ਜੁਲਾਈ- ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਬੁੱਧਵਾਰ ਨੂੰ ਕਿਸਾਨ ਆਗੂਆਂ ਦੇ ਇੱਕ ਵਫ਼ਦ ਨਾਲ ਮੁਲਾਕਾਤ ਕਰਨ ਤੋਂ ਬਾਅਦ ਕਿਹਾ ਕਿ ‘ਇੰਡੀਆ ਗੱਠਜੋੜ’ ਸਰਕਾਰ ਉੱਤੇ ਦਬਾਅ ਬਣਾਏਗਾ ਕਿ ਕਿਸਾਨਾਂ ਨੂੰ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਾਰੰਟੀ ਯਕੀਨੀ ਬਣਾਈ ਜਾਵੇ। ਸੰਸਦ ਭਵਨ ਕੰਪਲੈਕਸ ਵਿੱਚ ਪੰਜਾਬ, ਹਰਿਆਣਾ, ਉੱਤਰ ਪ੍ਰਦੇਸ਼, ਤੇਲੰਗਾਨਾ, […]

ਸੁਪਰੀਮ ਕੋਰਟ ਵੱਲੋਂ ਸ਼ੰਭੂ ਸਰਹੱਦ ’ਤੇ ਸਥਿਤੀ ਜਿਉਂ ਦੀ ਤਿਉਂ ਬਣਾਈ ਰੱਖਣ ਦੇ ਨਿਰਦੇਸ਼

ਸੁਪਰੀਮ ਕੋਰਟ ਵੱਲੋਂ ਸ਼ੰਭੂ ਸਰਹੱਦ ’ਤੇ ਸਥਿਤੀ ਜਿਉਂ ਦੀ ਤਿਉਂ ਬਣਾਈ ਰੱਖਣ ਦੇ ਨਿਰਦੇਸ਼

ਨਵੀਂ ਦਿੱਲੀ, 23 ਜੁਲਾਈ- ਕਿਸਾਨਾਂ ਅਤੇ ਸਰਕਾਰ ਦਰਮਿਆਨ ਭਰੋਸੇ ਦੀ ਘਾਟ ਨੂੰ ਦੇਖਦੇ ਹੋਏ ਸੁਪਰੀਮ ਕੋਰਟ ਨੇ ਬੁੱਧਵਾਰ ਨੂੰ ਪ੍ਰਦਰਸ਼ਨਕਾਰੀਆਂ ਤੱਕ ਪਹੁੰਚ ਕਰਕੇ ਉਨ੍ਹਾਂ ਦੀਆਂ ਮੰਗਾਂ ਦਾ ਹੱਲ ਕੱਢਣ ਲਈ ਉੱਘੇ ਵਿਅਕਤੀਆਂ ਦੀ ਸੁਤੰਤਰ ਕਮੇਟੀ ਦੇ ਗਠਨ ਦਾ ਪ੍ਰਸਤਾਵ ਦਿੱਤਾ ਹੈ।  ਜਸਟਿਸ ਸੂਰਿਆ ਕਾਂਤ ਦੀ ਅਗਵਾਈ ਵਾਲੇ ਤਿੰਨ ਜੱਜਾਂ ਦੇ ਬੈਂਚ ਨੇ ਕਿਹਾ ਕਿ ਇਸ […]