By G-Kamboj on
INDIAN NEWS, News

ਨਵੀਂ ਦਿੱਲੀ, 23 ਜੁਲਾਈ- ਕੌਮੀ ਬਾਲ ਕਮਿਸ਼ਨ ਨੇ ਨੈੱਟਫਲਿਕਸ ਨੂੰ ਆਪਣੇ ਪਲੇਟਫਾਰਮ ’ਤੇ ਨਾਬਾਲਗਾਂ ਨੂੰ ਕਥਿਤ ਅਸ਼ਲੀਲ ਸਮੱਗਰੀ ਦਿਖਾਉਣ ਦੇ ਦੋਸ਼ ਤਹਿਤ ਅਧਿਕਾਰੀਆਂ ਨੂੰ ਅਗਲੇ ਸੋਮਵਾਰ ਨੂੰ ਤਲਬ ਕੀਤਾ ਹੈ। ਇਸ ਮਾਮਲੇ ’ਤੇ ਨੈੱਟਫਲਿਕਸ ਤੋਂ ਕੋਈ ਤੁਰੰਤ ਪ੍ਰਤੀਕਿਰਿਆ ਨਹੀਂ ਮਿਲੀ। ਕਮਿਸ਼ਨ ਨੇ ਇਸ ਸਬੰਧੀ ਨੈਟਫਲਿਕਸ ਦੇ ਅਧਿਕਾਰੀਆਂ ਨੂੰ ਪੱਤਰ ਲਿਖਿਆ ਜਿਸ ਵਿਚ ਕਿਹਾ ਗਿਆ ਕਿ […]
By G-Kamboj on
INDIAN NEWS, News

ਨਵੀਂ ਦਿੱਲੀ, 23 ਜੁਲਾਈ- ਦੇਸ਼ ਦੀ ਸਰਵਉਚ ਅਦਾਲਤ ਨੇ ਨੀਟ ਦੀ ਪ੍ਰੀਖਿਆ ਮੁੜ ਕਰਵਾਉਣ ਤੋਂ ਇਨਕਾਰ ਕਰ ਦਿੱਤਾ ਹੈ। ਅਦਾਲਤ ਦੇ ਬੈਂਚ ਨੇ ਕਿਹਾ ਕਿ ਜੇ ਜਾਂਚ ਦੌਰਾਨ ਦੋਸ਼ੀਆਂ ਦੀ ਪਛਾਣ ਹੁੰਦੀ ਹੈ ਤਾਂ ਉਨ੍ਹਾਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇ। ਜੇ ਕੋਈ ਵਿਦਿਆਰਥੀ ਇਸ ਵਿਵਾਦ ਵਿਚ ਸ਼ਾਮਲ ਪਾਇਆ ਗਿਆ ਤਾਂ ਉਸ ਨੂੰ ਦਾਖਲਾ ਨਹੀਂ ਮਿਲੇਗਾ। ਅਦਾਲਤ […]
By G-Kamboj on
INDIAN NEWS, News, World News

ਵਾਸ਼ਿੰਗਟਨ, 22 ਜੁਲਾਈ- ਅਮਰੀਕਾ ਦੇ ਇੰਡਿਆਨਾ ਸੂਬੇ ਵਿੱਚ ਸੜਕ ’ਤੇ ਦੋ ਧਿਰਾਂ ਵਿਚਾਲੇ ਹੋਈ ਬਹਿਸਬਾਜ਼ੀ ਤੇ ਰੋਡ ਰੇਜ (ਸੜਕੀ ਹਮਲੇ) ਦੀ ਸ਼ੱਕੀ ਘਟਨਾ ਵਿੱਚ ਭਾਰਤੀ ਮੂਲ ਦੇ 29 ਸਾਲਾ ਸੱਜ-ਵਿਆਹੇ ਨੌਜਵਾਨ ਦੀ ਉਸ ਦੀ ਪਤਨੀ ਦੇ ਸਾਹਮਣੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਪੁਲੀਸ ਤੇ ਮੀਡੀਆ ਰਿਪੋਰਟਾਂ ਵਿੱਚ ਨੌਜਵਾਨ ਦੀ ਪਛਾਣ ਗੈਵਿਨ ਦਾਸੌਰ ਵਜੋਂ […]
By G-Kamboj on
INDIAN NEWS, News, World News

ਵੈਨਕੂਵਰ, 22 ਜੁਲਾਈ- ਕੈਨੇਡਾ ਦੇ ਇਮੀਗਰੇਸ਼ਨ ਮੰਤਰੀ ਮਾਈਕ ਮਿੱਲਰ ਨੇ ਕੌਮਾਂਤਰੀ ਵਿਦਿਆਰਥੀਆਂ ’ਤੇ ਹੋਰ ਸਖਤੀ ਕਰਦਿਆਂ ਕਿਹਾ ਹੈ ਕਿ ਸਟੱਡੀ ਪਰਮਿਟ ਕਿਸੇ ਨੂੰ ਵੀ ਕੈਨੇਡਾ ਵਿੱਚ ਪੱਕੇ ਹੋਣ ਦੀ ਗਾਰੰਟੀ ਨਹੀਂ ਦਿੰਦਾ ਤੇ ਨਾ ਹੀ ਹੁਣ ਇਸ ਨੂੰ ਪੀਆਰ ਦਾ ਵਸੀਲਾ ਬਣਨ ਦਿੱਤਾ ਜਾਏਗਾ। ਮੰਤਰੀ ਨੇ ਸਖਤ ਭਰੇ ਲਹਿਜ਼ੇ ਵਿਚ ਕਿਹਾ ਕਿ ਬਾਹਰਲੇ ਦੇਸ਼ਾਂ ਤੋਂ […]
By G-Kamboj on
INDIAN NEWS, News

ਪੁਣੇ, 22 ਜੁਲਾਈ- ਮਹਾਂਰਾਸ਼ਟਰ ਸਰਕਾਰ ਵੱਲੋਂ ਸੋਸ਼ਲ ਮੀਡੀਆ ‘ਤੇ ਹਾਲ ਹੀ ਵਿਚ ਸਾਂਝਾ ਕੀਤਾ ਮੁੱਖ ਮੰਤਰੀ ਤੀਰਥ ਯਾਤਰਾ ਦਾ ਇਕ ਪੋਸਟਰ ਦੇਖਣ ਤੋਂ ਬਾਅਦ ਇਥੋਂ ਦੇ ਇਕ ਨੌਜਵਾਨ ਨੇ ਪੁਣੇ ਪੁਲੀਸ ਨੂੰ ਰਿਪੋਰਟ ਦਰਜ ਕਰਵਾਈ ਹੈ। ਸ਼ਿਕਾਰਪੁਰ ਦੇ ਨੌਜਵਾਨ ਭਰਤ ਤਾਂਬੇ ਨੇ ਪੁਲੀਸ ਅਤੇ ਸਰਕਾਰ ਨੂੰ ਇਸ਼ਤਿਹਾਰ ਵਿਚਲੀ ਫੋਟੋ ਦੀ ਤਰਤੀਬ ਨਾਲ ਜਾਂਚ ਕਰਨ ਦੀ […]