By G-Kamboj on
INDIAN NEWS, News

ਨਵੀਂ ਦਿੱਲੀ, 7 ਅਗਸਤ : ਸੁਪਰੀਮ ਕੋਰਟ ਨੇ ਅਲਾਹਾਬਾਦ ਹਾਈ ਕੋਰਟ ਦੇ ਜਸਟਿਸ ਯਸ਼ਵੰਤ ਵਰਮਾ ਦੀ ਆਪਣੇ ਘਰੋਂ ਨਕਦੀ ਮਿਲਣ ਦੇ ਮਾਮਲੇ ’ਚ ਦੁਰਵਿਵਹਾਰ ਦਾ ਦੋਸ਼ੀ ਪਾਏ ਜਾਣ ਵਾਲੀ ਅੰਦਰੂਨੀ ਕਮੇਟੀ ਦੀ ਜਾਂਚ ਰਿਪੋਰਟ ਨੂੰ ਚੁਣੌਤੀ ਦਿੰਦੀ ਪਟੀਸ਼ਨ ਰੱਦ ਕਰ ਦਿੱਤੀ ਹੈ। ਜਸਟਿਸ ਵਰਮਾ ਨੇ ਰਿਪੋਰਟ ਨੂੰ ਅਵੈਧ ਐਲਾਨੇ ਜਾਣ ਦੀ ਮੰਗ ਕੀਤੀ ਸੀ। ਸਰਬਉੱਚ […]
By G-Kamboj on
INDIAN NEWS, News

ਕੇਂਦਰੀ ਪੰਜਾਬੀ ਲੇਖਕ ਸਭਾ ਨੇ ਯੂਨੀਕ ਆਈਡੈਂਟੀਫਿਕੇਸ਼ਨ ਅਥਾਰਟੀ ਆਫ ਇੰਡੀਆ ( UIDAI) ਵੱਲੋਂ ਆਧਾਰ ਕਾਰਡਾਂ ਤੋਂ ਪੰਜਾਬੀ ਭਾਸ਼ਾ ਨੂੰ ਪੂਰੀ ਤਰ੍ਹਾਂ ਹਟਾਉਣ ਦੇ ਫ਼ੈਸਲੇ ਦੀ ਸਖ਼ਤ ਨਿਖੇਧੀ ਕੀਤੀ ਹੈ ਅਤੇ ਸਭਾ ਇਹ ਸਮਝਦੀ ਹੈ ਕਿ ਇਹ ਕਦਮ ਪੰਜਾਬੀ ਭਾਸ਼ਾ ਅਤੇ ਪੰਜਾਬ ਦੀ ਸੱਭਿਆਚਾਰਕ ਪਛਾਣ ‘ਤੇ ਸਿੱਧਾ ਹਮਲਾ ਹੈ।ਸਭਾ ਦੇ ਪ੍ਰਧਾਨ ਦਰਸ਼ਨ ਬੁੱਟਰ, ਜਨਰਲ ਸਕੱਤਰ ਸੁਸ਼ੀਲ […]
By G-Kamboj on
INDIAN NEWS, News, World News

ਚੰਡੀਗੜ੍ਹ ਅਤੇ ਇਸ ਦੇ ਆਲੇ ਦੁਆਲੇ ਇਲਾਕਿਆਂ ਵਿੱਚ ਪਿਛਲੇ ਕੁਝ ਦਿਨਾਂ ਤੋਂ ਲਗਾਤਾਰ ਪੈ ਰਹੇ ਭਾਰੀ ਮੀਂਹ ਕਰ ਕੇ ਸੁਖਨਾ ਝੀਲ ਵਿੱਚ ਪਾਣੀ ਦਾ ਪੱਧਰ ਖ਼ਤਰੇ ਦੇ ਨਿਸ਼ਾਨ ‘ਤੇ 1163 ਫੁੱਟ ਤੱਕ ਪਹੁੰਚ ਗਿਆ ਹੈ। ਪਾਣੀ ਖ਼ਤਰੇ ਦੇ ਨਿਸ਼ਾਨ ’ਤੇ ਪਹੁੰਚਣ ਕਰਕੇ ਯੂਟੀ ਪ੍ਰਸ਼ਾਸਨ ਨੇ ਸੁਖਨਾ ਝੀਲ ਦੇ ਰੈਗੂਲੇਟਰੀ ਸਿਰੇ ਉੱਤੇ ਸਥਿਤ ਇੱਕ ਫਲੱਡ ਗੇਟ […]
By G-Kamboj on
INDIAN NEWS, News

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਅੱਜ ਪੰਜਾਬ ਸਰਕਾਰ ਦੀ ‘ਲੈਂਡ ਪੂਲਿੰਗ ਨੀਤੀ’ ਖ਼ਿਲਾਫ਼ ਦਾਇਰ ਪਟੀਸ਼ਨ ’ਤੇ ਸੁਣਵਾਈ ਦੌਰਾਨ ਇਸ ਨੀਤੀ ਵਿਚਲੀਆਂ ਕੁਤਾਹੀਆਂ ਦਾ ਸਖ਼ਤ ਨੋਟਿਸ ਲਿਆ ਹੈ। ਐਡਵੋਕੇਟ ਗੁਰਦੀਪ ਸਿੰਘ ਫਾਗਲਾ ਵੱਲੋਂ ਹਾਈ ਕੋਰਟ ’ਚ ਲੋਕ ਹਿਤ ਪਟੀਸ਼ਨ ਦਾਇਰ ਕੀਤੀ ਗਈ ਹੈ। ਹਾਈ ਕੋਰਟ ਨੇ ਅੱਜ ਪਟੀਸ਼ਨ ’ਤੇ ਮੁਢਲੀ ਸੁਣਵਾਈ ਮਗਰੋਂ ਮਾਮਲਾ ਭਲਕ ਤੱਕ […]
By G-Kamboj on
INDIAN NEWS, News, World News

ਵਾਸ਼ਿੰਗਟਨ : ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਭਾਰਤ ਤੋਂ ਦਰਾਮਦ ਵਸਤਾਂ ’ਤੇ 25 ਫੀਸਦ ਵਾਧੂ ਟੈਕਸ ਲਾਉਣ ਦੇ ਕਾਰਜਕਾਰੀ ਹੁਕਮਾਂ ’ਤੇ ਸਹੀ ਪਾ ਦਿੱਤੀ ਹੈ। ਟਰੰਪ ਨੇ ਲੰਘੇ ਦਿਨ ਐਲਾਨ ਕੀਤਾ ਸੀ ਕਿ ਉਹ ਭਾਰਤੀ ਵਸਤਾਂ ’ਤੇ ਲੱਗਣ ਵਾਲੇ ਟੈਰਿਫ਼ ’ਤੇ ‘ਜ਼ਿਕਰਯੋਗ’ ਵਾਧਾ ਕਰਨਗੇ। ਇਹੀ ਨਹੀਂ ਅਮਰੀਕੀ ਸਦਰ ਨੇ ਇਹ ਦਾਅਵਾ ਕੀਤਾ ਸੀ ਕਿ ਭਾਰਤ […]