By G-Kamboj on
INDIAN NEWS, News, World News

ਲੰਡਨ, 18 ਜੁਲਾਈ- ਯੂਕਰੇਨ ਦੇ ਰਾਸ਼ਟਰਪਤੀ ਵਲਾਦੀਮੀਰ ਜ਼ੇਲੇਨਸਕੀ ਯੂਰਪੀਅਨ ਰਾਜਨੀਤਕ ਭਾਈਵਾਲਾਂ ਦੀ ਮੀਟਿੰਗ ਵਿੱਚ ਹਿੱਸਾ ਲੈਣ ਲਈ ਅੱਜ ਬਰਤਾਨੀਆ ਪੁੱਜੇ। ਯੂਕਰੇਨੀ ਆਗੂ ਨੇ ਇਸ ਸਬੰਧੀ ਤਸਵੀਰਾਂ ਅਪਲੋਡ ਕੀਤੀਆਂ ਹਨ ਜਿਸ ਵਿੱਚ ਉਹ ਲੰਡਨ ਵਿੱਚ ਕੀਵ ਦੇ ਨਵੇਂ ਨਿਯੁਕਤ ਰਾਜਦੂਤ ਵੈਲੇਰੀ ਜ਼ਲੁਜ਼ਨੀ ਨਾਲ ਖੜ੍ਹੇ ਦਿਖਾਈ ਦੇ ਰਹੇ ਹਨ। ਜ਼ੇਲੇਨਸਕੀ ਨੇ ਕਿਹਾ ਕਿ ਉਨ੍ਹਾਂ ਆਪਣੀ ਯਾਤਰਾ ਦੌਰਾਨ […]
By G-Kamboj on
INDIAN NEWS, News

ਬੰਗਲੁਰੂ, 18 ਜੁਲਾਈ- ਕਰਨਾਟਕ ਸਰਕਾਰ ਨੇ ਇੱਥੋਂ ਦੇ ਇੱਕ ਮਾਲ ਨੂੰ ਸੱਤ ਦਿਨਾਂ ਲਈ ਬੰਦ ਕਰਨ ਦਾ ਹੁਕਮ ਦਿੱਤਾ ਹੈ। ਇਹ ਕਾਰਵਾਈ ਇੱਕ ਕਿਸਾਨ ਨੂੰ ਕਥਿਤ ਤੌਰ ’ਤੇ ਉਸ ਦੇ ਪਹਿਰਾਵੇ ਧੋਤੀ ਅਤੇ ਇੱਕ ਚਿੱਟੀ ਕਮੀਜ਼ ਕਾਰਨ ਮਾਲ ਵਿਚ ਦਾਖਲ ਹੋਣ ਤੋਂ ਇਨਕਾਰ ਕਰਨ ਤੋਂ ਬਾਅਦ ਕੀਤੀ ਗਈ ਹੈ। ਇਸ ਘਟਨਾ ਦੀ ਵਿਧਾਨ ਸਭਾ ਵਿੱਚ […]
By G-Kamboj on
INDIAN NEWS, News
ਚੰਡੀਗੜ੍ਹ, 18 ਜੁਲਾਈ- ਆਮ ਆਦਮੀ ਪਾਰਟੀ ਨੇ ਅੱਜ ਐਲਾਨ ਕੀਤਾ ਹੈ ਕਿ ਉਹ ਹਰਿਆਣਾ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਆਪਣੇ ਬਲਬੂਤੇ ’ਤੇ ਲੜੇਗੀ। ਹਰਿਆਣਾ ਲੋਕ ਸਭਾ ਚੋਣਾਂ ਵਿਚ ‘ਆਪ’ ਨੇ ਕਾਂਗਰਸ ਨਾਲ ਗਠਜੋੜ ਕਰਕੇ ਇਕ ਸੀਟ ’ਤੇ ਚੋਣ ਲੜੀ ਸੀ। ਚੰਡੀਗੜ੍ਹ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ‘ਆਪ’ ਦੇ ਸੰਸਦ ਮੈਂਬਰਾਂ ਸੰਜੇ […]
By G-Kamboj on
INDIAN NEWS, News

ਉੱਤਰ ਪ੍ਰਦੇਸ਼, 18 ਜੁਲਾਈ- ਚੰਡੀਗੜ੍ਹ-ਡਿਬਰੂਗੜ੍ਹ ਰੇਲਗੱਡੀ ਗੋਂਡਾ-ਮਾਨਕਪੁਰ ਸੈਕਸ਼ਨ ’ਤੇ ਪਟੜੀ ਤੋਂ ਉਤਰ ਗਈ ਹੈ। ਇਹ ਜਾਣਕਾਰੀ ਮਿਲੀ ਹੈ ਕਿ ਇਹ ਹਾਦਸਾ ਦੁਪਹਿਰ ਢਾਈ ਵਜੇ ਦੇ ਕਰੀਬ ਵਾਪਰਿਆ। ਇਸ ਹਾਦਸੇ ਵਿਚ ਪੰਜ ਯਾਤਰੀਆਂ ਦੀ ਮੌਤ ਹੋਣ ਦੀ ਖਬਰ ਹੈ। ਇਸ ਤੋਂ ਇਲਾਵਾ 25 ਹੋਰ ਯਾਤਰੀ ਜ਼ਖਮੀ ਹੋਏ ਹਨ। ਇਸ ਹਾਦਸੇ ਕਾਰਨ ਇਸ ਮਾਰਗ ’ਤੇ ਕਈ ਰੇਲ […]
By G-Kamboj on
INDIAN NEWS, News

ਨਵੀਂ ਦਿੱਲੀ, 18 ਜੁਲਾਈ- ਸੁਪਰੀਮ ਕੋਰਟ ਨੇ ਅੱਜ ਨੀਟ-ਯੂਜੀ 2024 ਸਬੰਧੀ ਪਟੀਸ਼ਨਾਂ ’ਤੇ ਸੁਣਵਾਈ ਕਰਦਿਆਂ ਨੈਸ਼ਨਲ ਟੈਸਟਿੰਗ ਏਜੰਸੀ (ਐਨਟੀਏ) ਨੂੰ ਹੁਕਮ ਜਾਰੀ ਕੀਤਾ ਹੈ ਕਿ ਉਹ 20 ਜੁਲਾਈ ਦੁਪਹਿਰ 12 ਵਜੇ ਤੱਕ ਨੀਟ-ਯੂਜੀ 2024 ਦੇ ਕੇਂਦਰ ਅਤੇ ਸ਼ਹਿਰਾਂ ਅਨੁਸਾਰ ਨਤੀਜਿਆਂ ਦਾ ਐਲਾਨ ਕਰੇ। ਇਹ ਹੁਕਮ ਚੀਫ਼ ਜਸਟਿਸ ਡੀ ਵਾਈ ਚੰਦਰਚੂੜ ਦੀ ਅਗਵਾਈ ਵਾਲੇ ਬੈਂਚ ਨੇ […]