By G-Kamboj on
INDIAN NEWS, News

ਟੋਰਾਂਟੋ, 17 ਜੁਲਾਈ- ਕੈਨੇਡਾ ਦੇ ਸਭ ਤੋਂ ਵੱਡੇ ਸ਼ਹਿਰ ਟੋਰਾਂਟੋ ਵਿਚ ਲਗਾਤਾਰ ਪਏ ਮੀਂਹ ਦੌਰਾਨ ਆਏ ਹੜ੍ਹ ਕਾਰਨ ਮੁੱਖ ਹਾਈਵੇਅ ਅਤੇ ਰੋਡ ਬੰਦ ਕਰ ਦਿੱਤੇ ਗਏ। ਹੜ੍ਹ ਕਾਰਨ ਇਥੋਂ ਦੇ ਕਈ ਇਲਕਿਆਂ ਵਿਚ ਆਮ ਜਨਜੀਵਨ ਅਤੇ ਬਿਜਲੀ ਪ੍ਰਭਾਵਿਤ ਹੋਈ। ਟੋਰਾਂਟੋ ਪੁਲੀਸ ਨੇ ਕਿਹਾ ਕਿ ਡੌਨ ਵੈਲੀ ਪਾਰਕਵੇਅ ਦਾ ਇੱਕ ਹਿੱਸਾ ਜੋ ਸ਼ਹਿਰ ਦੇ ਉੱਤਰੀ ਹਿੱਸੇ […]
By G-Kamboj on
INDIAN NEWS, News

ਮਸਕਟ, 17 ਜੁਲਾਈ- ਓਮਾਨ ਦੇ ਤੱਟ ‘ਤੇ ਤੇਲ ਟੈਂਕਰ ਪਲਟਣ ਕਾਰਨ ਚਾਲਕ ਦਲ ਦੇ 16 ਮੈਂਬਰ ਲਾਪਤਾ ਹਨ, ਜਿਨ੍ਹਾਂ ਵਿਚ 13 ਭਾਰਤੀ ਅਤੇ 3 ਸ੍ਰੀਲੰਕਾਈ ਹਨ। ਓਮਾਨ ਦੇ ਮਰੀਨ ਸਕਿਓਰੀਟੀ ਸੈਂਟਰ ਨੇ ‘ਐਕਸ’ ‘ਤੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇੱਕ ਕੋਮੋਰੋਸ ਝੰਡੇ ਵਾਲਾ ਤੇਲ ਟੈਂਕਰ ਰਾਸ ਮਦਰਕਾ ਤੋਂ 25 ਨੌਟੀਕਲ ਮੀਲ ਦੱਖਣ ਪੂਰਬ ਵਿੱਚ ਬੰਦਰਗਾਹ ਸ਼ਹਿਰ […]
By G-Kamboj on
INDIAN NEWS, News

ਚੰਡੀਗੜ੍ਹ, 17 ਜੁਲਾਈ- ਹਰਿਆਣਾ ਸਰਕਾਰ ਨੇ ਪੁਲੀਸ, ਵਣ ਗਾਰਡ ਅਤੇ ਜੇਲ੍ਹ ਵਾਰਡਨ ਵਰਗੀਆਂ ਸੇਵਾਵਾਂ ਵਿੱਚ ਅਗਨੀਵੀਰਾਂ ਨਹੀ 10 ਫ਼ੀਸਦ ਰਾਖਵੇਂਕਰ ਤੋਂ ਇਲਾਵਾ ਉਮਰ ਵਿੱਚ ਛੋਟ ਸਣੇ ਹੋਰ ਸਹੂਲਤਾਂ ਦੇਣ ਦਾ ਐਲਾਨ ਕੀਤਾ ਹੈ। ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਇੱਥੇ ਪੱਤਰਕਾਰ ਸੰਮੇਲਨ ਵਿੱਚ ਕਿਹਾ ਕਿ ਸੂਬਾ ਸਰਕਾਰ ਵੱਲੋਂ ਸਿਪਾਹੀ, ਖਣਨ ਗਾਰਡ, ਵਣ ਗਾਰਡ, ਜੇਲ੍ਹ ਵਾਰਡਨ […]
By G-Kamboj on
INDIAN NEWS, News

ਨਵੀਂ ਦਿੱਲੀ, 17 ਜੁਲਾਈ- ਦਿੱਲੀ ਹਾਈ ਕੋਰਟ ਨੇ ਆਬਕਾਰੀ ਨੀਤੀ ਮਾਮਲੇ ਵਿੱਚ ਸੀਬੀਆਈ ਵੱਲੋਂ ਕੀਤੀ ਗਈ ਗ੍ਰਿਫ਼ਤਾਰੀ ਨੂੰ ਚੁਣੌਤੀ ਦਿੰਦੀ ਅਤੇ ਅੰਤ੍ਰਿਮ ਜ਼ਮਾਨਤ ਦੀ ਮੰਗ ਕਰਦੀ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀਆਂ ਅਰਜ਼ੀਆਂ ’ਤੇ ਫੈਸਲਾ ਰਾਖਵਾਂ ਰੱਖ ਲਿਆ ਹੈ। ਕੇਜਰੀਵਾਲ ਦੇ ਵਕੀਲ ਨੇ ਨਾ ਸਿਰਫ਼ ਸੀਬੀਆਈ ਵੱਲੋਂ ਕੀਤੀ ਗਈ ਗ੍ਰਿਫ਼ਤਾਰੀ ਦਾ ਵਿਰੋਧ ਕੀਤਾ ਬਲਕਿ ਇਸ ਮਾਮਲੇ […]
By G-Kamboj on
INDIAN NEWS, News

ਚੰਡੀਗੜ੍ਹ, 16 ਜੁਲਾਈ- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਅਗਵਾਈ ਹੇਠਲੇ ਪੰਜ ਸਿੰਘ ਸਾਹਿਬਾਨ ਵੱਲੋਂ ਤਲਬ ਕੀਤੇ ਜਾਣ ਤੋਂ ਬਾਅਦ ਅੱਜ ਕਿਹਾ ਕਿ ਉਹ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਣਗੇ। ਉਨ੍ਹਾਂ ਸੋਸ਼ਲ ਮੀਡੀਆ ਪਲੇਟਫਾਰਮ ਐਕਸ ’ਤੇ ਇਸ ਸਬੰਧੀ ਪੰਜਾਬੀ ਵਿੱਚ ਇਕ ਪੋਸਟ […]