By G-Kamboj on
INDIAN NEWS, News, World News

ਵਾਸ਼ਿੰਗਟਨ, 15 ਜੁਲਾਈ- ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਲਡ ਟਰੰਪ(78) ਸ਼ਨਿੱਚਰਵਾਰ ਸ਼ਾਮ ਨੂੰ ਪੈਨਸਿਲਵੇਨੀਆ ਵਿਚ ਚੋਣ ਰੈਲੀ ਦੌਰਾਨ ਇਕ ਨੌਜਵਾਨ ਸ਼ੂਟਰ ਵੱਲੋਂ ਕੀਤੇ ਕਾਤਲਾਨਾ ਹਮਲੇ ਵਿਚ ਵਾਲ ਵਾਲ ਬਚ ਗਏ। ਇਸ ਸ਼ੂਟਰ ਨੇ ਰੈਲੀ ਨੇੜੇ ਹੀ ਇਕ ਉੱਚੀ ਥਾਵੇਂ ਬਣੇ ਸ਼ੈੱਡ ’ਚੋਂ ਟਰੰਪ ’ਤੇ ਗੋਲੀਆਂ ਚਲਾਈਆਂ, ਜਿਨ੍ਹਾਂ ਵਿਚੋਂ ਇਕ ਗੋਲੀ ਸਾਬਕਾ ਰਾਸ਼ਟਰਪਤੀ ਦੇ ਸੱਜੇ ਕੰਨ ਦੇ […]
By G-Kamboj on
INDIAN NEWS, News

ਡੱਬਵਾਲੀ, 15 ਜੁਲਾਈ- ਸ਼ੰਭੂ ਬਾਰਡਰ ਖੋਲ੍ਹਣ ਬਾਰੇ ਹਾਈਕੋਰਟ ਦੇ ਹੁਕਮਾਂ ਮਗਰੋਂ ਭਾਕਿਯੂ (ਸਿੱਧੂਪੁਰ) ਨੇ ਡੱਬਵਾਲੀ ਮੋਰਚੇ ਤੋ 16 ਜੁਲਾਈ ਨੂੰ ਦਿੱਲੀ ਕੂਚ ਕਰਨ ਦਾ ਐਲਾਨ ਕਰ ਦਿੱਤਾ ਹੈ ਅਤੇ ਮੋਰਚੇ ਤੋਂ ਸਮਾਨ ਸਮੇਟਣਾ ਸ਼ੁਰੂ ਕਰ ਦਿੱਤਾ ਹੈ। ਜਥੇਬੰਦੀ ਦੇ ਇਸ ਫੈਸਲੇ ਨਾਲ ਪੰਜ ਮਹੀਨੇ ਤੋਂ ਕੌਮੀ ਮਾਰਗ 9 ‘ਤੇ ਖੜ੍ਹੇ ਕਿਸਾਨਾਂ ਦੇ ਵਹੀਕਲਾਂ ਕਰਕੇ ਆਵਾਜਾਈ […]
By G-Kamboj on
INDIAN NEWS, News, World News

ਚੰਡੀਗੜ੍ਹ, 15 ਜੁਲਾਈ- ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਓਨਟਾਰੀਓ ਦੇ ਇੱਕ ਸਟੇਡੀਅਮ ਰੋਜ਼ਰਸ ਸੈਂਟਰ ਵਿੱਚ ਪੰਜਾਬੀ ਅਦਾਕਾਰ ਤੇ ਗਾਇਕ ਦਿਲਜੀਤ ਦੋਸਾਂਝ ਦੇ ਸੰਗੀਤ ਸਮਾਗਮ ਵਿੱਚ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਲ ਹੋਏ। ਇਸ ਸਬੰਧੀ ਕਈ ਵੀਡੀਓ ਵਾਇਰਲ ਹੋਈਆਂ ਹਨ ਜਿਨ੍ਹਾਂ ਵਿਚ ਦਿਲਜੀਤ ਪ੍ਰਧਾਨ ਮੰਤਰੀ ਟਰੂਡੋ ਦਾ ਸਵਾਗਤ ਕਰਦੇ ਹੋਏ ਨਜ਼ਰ ਆ ਰਹੇ ਹਨ। ਇਸ ਵੀਡੀਓ ਨੂੰ […]
By G-Kamboj on
INDIAN NEWS, News

ਨਵੀਂ ਦਿੱਲੀ, 15 ਜੁਲਾਈ- ਤਿਹਾੜ ਜੇਲ੍ਹ ਦੇ ਅਧਿਕਾਰੀਆਂ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਜੇਲ੍ਹ ਵਿਚ ਸਾਢੇ ਅੱਠ ਕਿਲੋ ਵਜ਼ਨ ਘਟਣ ਦੇ ਦਾਅਵਿਆਂ ਨੂੰ ਗਲਤ ਦੱਸਿਆ ਹੈ। ਇਸ ਸਬੰਧੀ ‘ਆਪ’ ਆਗੂਆਂ ਵੱਲੋਂ ਪ੍ਰਚਾਰ ਕੀਤਾ ਜਾ ਰਿਹਾ ਹੈ ਕਿ ਜਦੋਂ ਤੋਂ ਦਿੱਲੀ ਦੇ ਮੁੱਖ ਮੰਤਰੀ ਆਬਕਾਰੀ ਨੀਤੀ ਦੇ ਮਾਮਲੇ ਵਿਚ ਜੇਲ੍ਹ ਵਿਚ ਬੰਦ ਹਨ […]
By G-Kamboj on
INDIAN NEWS, News

ਨਵੀਂ ਦਿੱਲੀ, 15 ਜੁਲਾਈ- ਜ਼ਮੈਟੋ ਤੇ ਸਵਿੱਗੀ ਨੇ ਹੁਣ ਪ੍ਰਤੀ ਆਰਡਰ ਪਲੇਟਫਾਰਮ ਫੀਸ ਵੀਹ ਫੀਸਦੀ ਵਧਾ ਦਿੱਤੀ ਹੈ। ਹੁਣ ਪ੍ਰਤੀ ਆਰਡਰ ’ਤੇ ਪੰਜ ਰੁਪਏ ਦੀ ਥਾਂ ਛੇ ਰੁਪਏ ਦੇਣੇ ਪੈਣਗੇ। ਇਸ ਨਾਲ ਫੂਡ ਡਲਿਵਰੀ ਕਰਨ ਵਾਲੇ ਜ਼ਮੈਟੋ ਤੇ ਸਵਿੱਗੀ ਪ੍ਰਤੀ ਦਿਨ ਸਵਾ ਤੋਂ ਡੇਢ ਕਰੋੜ ਰੁਪਏ ਜੁਟਾਉਣਗੇ। ਦਿੱਲੀ ਤੇ ਬੰਗਲੁਰੂ ਵਿਚ ਪਲੇਟਫਾਰਮ ਫੀਸ ਬਾਕੀ ਟੈਕਸਾਂ […]