By G-Kamboj on
INDIAN NEWS, News

ਨਵੀਂ ਦਿੱਲੀ, 12 ਜੁਲਾਈ- ਦਿੱਲੀ ਹਾਈਕੋਰਟ ਨੇ ਅਰਵਿੰਦ ਕੇਜਰੀਵਾਲ ਦੇ ਸਹਿਯੋਗੀ ਬਿਭਵ ਕੁਮਾਰ ਨੂੰ ਰਾਜਸਭਾ ਮੈਂਬਰ ਸਵਾਤੀ ਮਾਲੀਵਾਲ ਨਾਲ ਕੁੱਟਮਾਰ ਕਰਨ ਦੇ ਮਾਮਲੇ ਵਿਚ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਜਸਟਿਸ ਅਨੁਪ ਕੁਮਾਰ ਮਹਿੰਦੀਰੱਤਾ ਨੇ ਬਿਭਵ ਕੁਮਾਰ ਦੀ ਪਟੀਸ਼ਨ ਖ਼ਾਰਜ ਕਰਦਿਆਂ ਕਿਹਾ ਕਿ ਉਸ ਨੂੰ ਰਾਹਤ ਦੇਣ ਦਾ ਕੋਈ ਆਧਾਰ ਨਹੀਂ ਹੈ। ਜ਼ਿਕਰਯੋਗ ਹੈ […]
By G-Kamboj on
INDIAN NEWS, News

ਨਵੀਂ ਦਿੱਲੀ, 12 ਜੁਲਾਈ- ਸੁਪਰੀਮ ਕੋਰਟ ਨੇ ਅੱਜ ਕਿਹਾ ਕਿ ਅਦਾਲਤਾਂ ਨੂੰ ਮਕੈਨੀਕਲ ਢੰਗ ਨਾਲ ਅਤੇ ਬਿਨਾ ਕੋਈ ਕਾਰਨ ਦੱਸੇ ਜ਼ਮਾਨਤ ਦੇ ਹੁਕਮਾਂ ’ਤੇ ਰੋਕ ਲਾਉਣ ਤੋਂ ਬਚਣਾ ਚਾਹੀਦਾ ਹੈ। ਅਦਾਲਤ ਨੇ ਇਸ ਗੱਲ ’ਤੇ ਜ਼ੋਰ ਦਿੱਤਾ ਕਿ ਕਿਸੇ ਮੁਲਜ਼ਮ ਨੂੰ ਰਾਹਤ ਦੇਣ ਤੋਂ ਸਿਰਫ਼ ਦੁਰਲਭ ਅਤੇ ਅਸਾਧਾਰਨ ਮਾਮਲਿਆਂ ’ਚ ਹੀ ਇਨਕਾਰ ਕੀਤਾ ਜਾਣਾ ਚਾਹੀਦਾ […]
By G-Kamboj on
INDIAN NEWS, News, World News

ਕਾਠਮੰਡੂ, 12 ਜੁਲਾਈ- ਨੇਪਾਲ ਦੇ ਪ੍ਰਧਾਨ ਮੰਤਰੀ ਪੁਸ਼ਪਾ ਕਮਲ ਦਹਿਲ ਉਰਫ਼ ਪ੍ਰਚੰਡ ਨੇ ਅੱਜ ਆਪਣੀ ਸਰਕਾਰ ਦੀ ਸਭ ਤੋਂ ਵੱਡੀ ਪਾਰਟੀ ਕਮਿਊਨਿਸਟ ਪਾਰਟੀ ਆਫ ਨੇਪਾਲ (ਯੂਨੀਫਾਈਡ ਮਾਰਕਸਵਾਦੀ ਲੈਨਿਨਿਸਟ) ਵੱਲੋਂ ਸਮਰਥਨ ਵਾਪਸ ਲੈਣ ਤੋਂ ਬਾਅਦ ਸੰਸਦ ਵਿੱਚ ਭਰੋਸੇ ਦਾ ਮਤ ਗੁਆ ਦਿੱਤਾ ਹੈ। ਭਰੋਸੇ ਦਾ ਵੋਟ ਹਾਰਨ ਤੋਂ ਬਾਅਦ 69 ਸਾਲਾ ਆਗੂ ਨੂੰ 19 ਮਹੀਨਿਆਂ ਦੀ […]
By G-Kamboj on
INDIAN NEWS, News
ਨਵੀਂ ਦਿੱਲੀ, 11 ਜੁਲਾਈ- ਦਿੱਲੀ ਹਾਈ ਕੋਰਟ ਨੇ ਡੀਡੀਏ ਦੇ ਉਪ ਚੇਅਰਮੈਨ ਨੂੰ ਯਮੂਨਾ ਦੇ ਕੰਢੇ ਤੋਂ ਨਾਜਾਇਜ਼ ਉਸਾਰੀਆਂ ਅਤੇ ਨਦੀ ਵਿਚ ਵਹਿਣ ਵਾਲੇ ਨਾਲਿਆਂ ‘ਤੇ ਹੋਏ ਨਾਜਾਇਜ਼ ਕਬਜ਼ੇ ਹਟਾਉਣ ਦੇ ਹੁਕਮ ਦਿੱਤੇ ਹਨ। ਕਾਰਜਕਾਰੀ ਚੀਫ਼ ਜਸਟਿਸ ਮਨਮੋਹਨ ਨੇ ਡੀਡੀਏ ਦੇ ਉਪ ਚੇਅਰਮੈਨ ਨੂੰ ਵੱਖ ਵੱਖ ਵਿਭਾਗਾਂ ਨਾਲ ਤਾਲਮੇਲ ਕਰਨ ਲਈ ਨੋਡਲ ਅਫ਼ਸਰ ਨਿਯੁਕਤ ਕੀਤਾ […]
By G-Kamboj on
INDIAN NEWS, News

ਨਵੀਂ ਦਿੱਲੀ, 11 ਜੁਲਾਈ- ਦਿੱਲੀ ਹਾਈ ਕੋਰਟ ਦੇ ਜਸਟਿਸ ਅਮਿਤ ਸ਼ਰਮਾ ਨੇ ਦਹਿਸ਼ਤੀ ਕਾਰਵਾਈਆਂ ਲਈ ਫੰਡਿੰਗ ਦੇ ਦੋਸ਼ ਹੇਠ ਐਨਆਈਏ ਵੱਲੋਂ ਨਾਮਜ਼ਦ ਵੱਖਵਾਦੀ ਆਗੂ ਯਾਸਿਨ ਮਲਿਕ ਨੂੰ ਮੌਤ ਦੀ ਸਜ਼ਾ ਦੀ ਅਪੀਲ ’ਤੇ ਸੁਣਵਾਈ ਕਰਨ ਲਈ ਆਪਣੇ ਆਪ ਨੂੰ ਵੱਖ ਕਰ ਲਿਆ ਹੈ। ਇਸ ਮਾਮਲੇ ਦੀ ਸੁਣਵਾਈ ਅੱਜ ਜਸਟਿਸ ਪ੍ਰਤਿਭਾ ਸਿੰਘ ਤੇ ਅਮਿਤ ਸ਼ਰਮਾ ਨੇ […]