By G-Kamboj on
INDIAN NEWS, News

ਨਵੀਂ ਦਿੱਲੀ, 11 ਜੁਲਾਈ- ਨੀਟ-ਯੂਜੀ ਵਿਵਾਦ ਵਧਦਾ ਜਾ ਰਿਹਾ ਹੈ। ਦੇਸ਼ ਦੀ ਸਰਵਉਚ ਅਦਾਲਤ ਨੇ ਅੱਜ ਨੀਟ ਵਿਵਾਦ ਤੇ ਮੈਡੀਕਲ ਪ੍ਰੀਖਿਆ ਸਬੰਧੀ ਪਾਈਆਂ ਪਟੀਸ਼ਨਾਂ ’ਤੇ ਸੁਣਵਾਈ 18 ਜੁਲਾਈ ਨਿਰਧਾਰਤ ਕੀਤੀ ਹੈ। ਇਸ ਸਬੰਧੀ ਅੱਜ ਚੀਫ ਜਸਟਿਸ ਡੀ ਵਾਈ ਚੰਦਰਚੂੜ ਦੀ ਅਗਵਾਈ ਹੇਠ ਬੈਂਚ ਨੇ ਸੁਣਵਾਈ ਕੀਤੀ। ਇਸ ਦੌਰਾਨ ਬੈਂਚ ਨੇ ਪਾਇਆ ਕਿ ਸਰਵਉਚ ਅਦਾਲਤ ਦੇ […]
By G-Kamboj on
INDIAN NEWS, News, World News

ਪੇਸ਼ਾਵਰ, 11 ਜੁਲਾਈ- ਪਾਕਿਸਤਾਨ ਦੇ ਪਿਸ਼ਾਵਰ ਵਿੱਚ ਸਾਊਦੀ ਏਅਰਲਾਈਨਜ਼ ਦੇ ਇਕ ਜਹਾਜ਼ ਨੂੰ ਅੱਗ ਲੱਗ ਗਈ ਜਿਸ ਕਾਰਨ ਦਸ ਜਣੇ ਜ਼ਖ਼ਮੀ ਹੋ ਗਏ। ਇਹ ਹਾਦਸਾ ਉਸ ਵੇਲੇ ਵਾਪਰਿਆ ਜਦੋਂ ਜਹਾਜ਼ ਲੈਂਡਿੰਗ ਕਰ ਰਿਹਾ ਸੀ। ਇਸ ਤੋਂ ਬਾਅਦ ਯਾਤਰੀਆਂ ਤੇ ਜਹਾਜ਼ ਦੇ ਅਮਲੇ ਨੂੰ ਐਮਰਜੈਂਸੀ ਗੇਟ ਰਾਹੀਂ ਬਾਹਰ ਕੱਢਿਆ ਗਿਆ। ਇਹ ਉਡਾਣ ਰਿਆਧ ਤੋਂ ਪੇਸ਼ਾਵਰ ਆਈ […]
By G-Kamboj on
INDIAN NEWS, News

ਸ਼ਿਮਲਾ, 11 ਜੁਲਾਈ- ਚੰਬਾ ਜ਼ਿਲ੍ਹੇ ਦੇ ਭਰਮੌਰ ਇਲਾਕੇ ’ਚ ਅੱਜ ਜ਼ਮੀਨ ਖਿਸਕਣ ਕਾਰਨ ਮਨੀਮਹੇਸ਼ ਰਸਤਾ ਬੰਦ ਹੋ ਗਿਆ। ਇਸ ਤੋਂ ਬਾਅਦ ਚੰਬਾ ਤੋਂ ਮਣੀਮਹੇਸ਼ ਵੱਲ ਜਾਂਦੇ ਮਾਰਗ ’ਤੇ ਢਿੱਗਾਂ ਡਿੱਗ ਗਈਆਂ ਪਰ ਜਾਨੀ ਤੇ ਮਾਲੀ ਨੁਕਸਾਨ ਤੋਂ ਬਚਾਅ ਰਿਹਾ। ਇਸ ਸਬੰਧੀ ਇਕ ਵੀਡੀਓ ਵੀ ਵਾਇਰਲ ਹੋਈ ਹੈ ਜੋ ਗੋਇ ਅਤੇ ਦੁਨਾਲੀ ਵਿਚਕਾਰ ਫਿਲਮਾਈ ਗਈ ਹੈ। […]
By G-Kamboj on
INDIAN NEWS, News

ਵੈਨਕੂਵਰ, 10 ਜੁਲਾਈ- ਪਿਛਲੇ ਹਫ਼ਤੇ ਪੀਲ ਪੁਲੀਸ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਫਿਰੌਤੀਆਂ ਮੰਗਣ ਵਾਲੇ ਗਰੋਹ ਦੇ ਕੁਝ ਮੈਂਬਰਾਂ ਦੇ ਇੱਕ ਹੋਰ ਸਾਥੀ ਨੂੰ ਪੁਲੀਸ ਨੇ ਕਾਬੂ ਕਰ ਲਿਆ ਹੈ ਜਦਕਿ ਇੱਕ ਹੋਰ ਮੁਲਜ਼ਮ ਦੀ ਭਾਲ ਵਿੱਚ ਦੇਸ਼ਿਵਆਪੀ ਨੋਟਿਸ ਜਾਰੀ ਕੀਤਾ ਗਿਆ ਹੈ। ਕਾਬੂ ਕੀਤੇ ਗਏ ਮੁਲਜ਼ਮ ਦੀ ਪਛਾਣ ਟੋਰਾਂਟੋ ਦੇ ਰਹਿਣ ਵਾਲੇ ਜਸਕਰਨ ਸਿੰਘ (30) […]
By G-Kamboj on
INDIAN NEWS, News, SPORTS NEWS
ਦੁਬਈ, 10 ਜੁਲਾਈ- ਭਾਰਤੀ ਬੱਲੇਬਾਜ਼ ਸੂਰਿਆਕੁਮਾਰ ਯਾਦਵ ਕੌਮਾਂਤਰੀ ਕ੍ਰਿਕਟ ਪਰਿਸ਼ਦ (ਆਈਸੀਸੀ) ਵੱਲੋਂ ਜਾਰੀ ਕੀਤੀ ਗਈ ਟੀ-20 ਅੰਤਰਰਾਸ਼ਟਰੀ ਬੱਲੇਬਾਜ਼ੀ ਦਰਜਾਬੰਦੀ ’ਚ ਦੂਜੇ ਸਥਾਨ ’ਤੇ ਬਰਕਰਾਰ ਹੈ। ਜ਼ਿੰਬਾਬਵੇ ’ਚ ਚੱਲ ਰਹੀ ਸੀਰੀਜ਼ ਵਿਚ ਚੰਗੇ ਪ੍ਰਦਰਸ਼ਨ ਤੋਂ ਬਾਅਦ ਰਿਤੂਰਾਜ ਗਾਇਕਵਾੜ ਦੀ ਰੈਂਕਿੰਗ ’ਚ ਵੀ ਸੁਧਾਰ ਹੋਇਆ ਹੈ। ਸੂਰਿਆਕੁਮਾਰ 821 ਅੰਕ ਲੈ ਕੇ ਦੂਜੇ ਸਥਾਨ ’ਤੇ ਹੈ। ਆਸਟ੍ਰੇਲੀਆ ਦਾ […]