By G-Kamboj on
INDIAN NEWS, News

ਚੰਡੀਗੜ੍ਹ, 10 ਜੁਲਾਈ- ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਹਰਿਆਣਾ ਸਰਕਾਰ ਨੂੰ ਹੁਕਮ ਦਿੱਤਾ ਹੈ ਕਿ ਇਕ ਹਫ਼ਤੇ ਦੇ ਅੰਦਰ ਸ਼ੰਭੂ ਬਾਰਡਰ ਖੋਲ੍ਹਿਆ ਜਾਵੇ ਅਤੇ ਕੌਮੀ ਮਾਰਗ ’ਤੇ ਲਗਾਏ ਬੈਰੀਕੇਡ ਹਟਾਏ ਜਾਣ। ਹਾਈਕੋਰਟ ਨੇ ਖਨੌਰੀ ਬਾਰਡਰ ’ਤੇ ਮਰਨ ਵਾਲੇ ਕਿਸਾਨ ਸ਼ੁਭਕਰਨ ਦੀ ਮੌਤ ਦੀ ਜਾਂਚ ਲਈ ਸਿੱਟ ਬਣਾਉਣ ਦਾ ਵੀ ਹੁਕਮ ਦਿੱਤਾ ਹੈ। ਹਾਈਕੋਰਟ ਨੇ ਇਹ […]
By G-Kamboj on
INDIAN NEWS, News

ਨਵੀਂ ਦਿੱਲੀ, 9 ਜੁਲਾਈ- ਮੱਛਰ ਤੋਂ ਪੈਦਾ ਹੋਣ ਵਾਲੀ ਵਾਇਰਲ ਬਿਮਾਰੀ ਡੇਂਗੂ ਨੂੰ ਆਮ ਤੌਰ ‘ਤੇ ਹਲਕੇ ਫਲੂ ਵਰਗੇ ਲੱਛਣਾਂ ਲਈ ਜਾਣਿਆ ਜਾਂਦਾ ਹੈ। ਇਸ ਸਬੰਧੀ ਮਾਹਿਰ ਡਾਕਟਰਾਂ ਨੇ ਕਿਹਾ ਹੈ ਕਿ ਡੇਂਗੂ ਦਿਮਾਗ ‘ਤੇ ਡੂੰਗੇ ਪ੍ਰਭਾਵ ਪਾਉਂਦਾ ਹੈ, ਜਿੰਨ੍ਹਾ ਨੂੰ ਅਕਸਰ ਨਜ਼ਰ ਅੰਦਾਜ਼ ਕੀਤਾ ਜਾਂਦਾ ਰਿਹਾ ਹੈ। ਫੋਰਟਿਸ ਹਸਪਾਤਲ ਗੁਰੂਗ੍ਰਾਮ ਦੇ ਨਿਊਰੋਲੋਜੀ ਵਿਭਾਗ ਦੇ […]
By G-Kamboj on
INDIAN NEWS, News

ਨਵੀਂ ਦਿੱਲੀ, 9 ਜੁਲਾਈ- ਸਥਾਨਕ ਅਦਾਲਤ ਨੇ ਦਿੱਲੀ ਆਬਕਾਰੀ ਨੀਤੀ ਮਾਮਲੇ ਵਿਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਖ਼ਿਲਾਫ਼ ਦਾਇਰ ਈਡੀ ਦੀ ਸੱਤਵੀਂ ਚਾਰਜਸ਼ੀਟ ਦਾ ਅੱਜ ਨੋਟਿਸ ਲਿਆ ਹੈ। ਵਿਸ਼ੇਸ਼ ਜੱਜ ਕਾਵੇਰੀ ਬਵੇਜਾ ਨੇ ਚਾਰਜਸ਼ੀਟ ਦਾ ਨੋਟਿਸ ਲੈਂਦਿਆਂ ਕੇਜਰੀਵਾਲ ਨੂੰ 12 ਜੁਲਾਈ ਲਈ ਸੰਮਨ ਜਾਰੀ ਕੀਤਾ। ਈਡੀ ਨੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ 21 […]
By G-Kamboj on
INDIAN NEWS, News

ਨਵੀਂ ਦਿੱਲੀ, 9 ਜੁਲਾਈ- ਪਤੰਜਲੀ ਆਯੁਰਵੈਦ ਲਿਮਟਿਡ ਨੇ ਅੱਜ ਦੇਸ਼ ਦੀ ਸਰਵਉਚ ਅਦਾਲਤ ਨੂੰ ਦੱਸਿਆ ਕਿ ਉਸ ਨੇ ਉਤਰਾਖੰਡ ਸਟੇਟ ਲਾਇਸੈਂਸਿੰਗ ਅਥਾਰਟੀ ਵਲੋਂ ਅਪਰੈਲ ਵਿਚ 14 ਪਦਾਰਥਾਂ ਦੇ ਲਾਇਸੈਂਸ ਮੁਅੱਤਲ ਕਰਨ ਤੋਂ ਬਾਅਦ ਇਨ੍ਹਾਂ ਪਦਾਰਥਾਂ ਦੀ ਵਿਕਰੀ ਰੋਕ ਦਿੱਤੀ ਹੈ ਤੇ ਇਨ੍ਹਾਂ ਪਦਾਰਥਾਂ ਦੀ ਵਿਕਰੀ ਰੋਕਣ ਲਈ ਪਤੰਜਲੀ ਫਰੈਂਚਾਇਜ਼ੀ ਦੀਆਂ 5606 ਦੁਕਾਨਾਂ ਤੋਂ ਵੀ ਇਨ੍ਹਾਂ […]
By G-Kamboj on
INDIAN NEWS, News

ਪਟਨਾ, 9 ਜੁਲਾਈ- ਸੀਬੀਆਈ ਨੇ ਨੀਟ-ਯੂਜੀ 2024 ਵਿਚ ਬੇਨੇਮੀਆਂ ਤੇ ਪੇਪਰ ਲੀਕ ਮਾਮਲੇ ’ਤੇ ਦੋ ਹੋਰਾਂ ਨੂੰ ਪਟਨਾ ਤੋਂ ਕਾਬੂ ਕੀਤਾ ਹੈ। ਸੀਬੀਆਈ ਨੇ ਮਹਾਰਾਸ਼ਟਰ ਦੇ ਲਾਤੂਰ ਵਿੱਚ ਨੀਟ-ਯੂਜੀ ਪ੍ਰੀਖਿਆ ਵਿੱਚ ਕਥਿਤ ਬੇਨੇਮੀਆਂ ਸਬੰਧੀ ਬੀਤੇ ਦਿਨੀਂ ਇੱਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਸੀ ਜਿਸ ਨਾਲ ਹੁਣ ਤਕ ਗ੍ਰਿਫਤਾਰ ਕੀਤੇ ਗਏ ਮੁਲਜ਼ਮਾਂ ਦੀ ਗਿਣਤੀ ਗਿਆਰਾਂ ਹੋ ਗਈ […]