By G-Kamboj on
INDIAN NEWS, News

ਨਵੀਂ ਦਿੱਲੀ, 30 ਜੁਲਾਈ- ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਨੇ ਅੱਜ ਲੋਕ ਸਭਾ ’ਚ ਦਾਅਵਾ ਕੀਤਾ ਕਿ ਡਰ ਦਾ ਮਾਹੌਲ ਬਣਾ ਕੇ ਛੇ ਜਣਿਆਂ ਦੇ ਧੜੇ ਨੇ ਅਭਿਮੰਨਿਊ ਵਾਂਗ ਪੂਰੇ ਹਿੰਦੁਸਤਾਨ ਨੂੰ ਚੱਕਰਵਿਊ ’ਚ ਫਸਾਇਆ ਹੋਇਆ ਹੈ ਜਿਸ ਨੂੰ ‘ਇੰਡੀਆ’ ਗੱਠਜੋੜ ਤੋੜ ਦੇਵੇਗਾ। ਬਜਟ ’ਤੇ ਬਹਿਸ ’ਚ ਹਿੱਸਾ ਲੈਂਦਿਆਂ ਰਾਹੁਲ ਨੇ ਕਿਹਾ ਕਿ ‘ਇੰਡੀਆ’ […]
By G-Kamboj on
INDIAN NEWS, News

ਰਾਂਚੀ/ਕੋਲਕਾਤਾ, 30 ਜੁਲਾਈ- ਝਾਰਖੰਡ ਦੇ ਸਰਾਏਕੇਲਾ-ਖਰਸਾਵਾਂ ਜ਼ਿਲ੍ਹੇ ਵਿੱਚ ਅੱਜ ਤੜਕੇ ਹਾਵੜਾ-ਮੁੰਬਈ ਮੇਲ ਦੇ ਘੱਟੋ-ਘੱਟ 18 ਡੱਬੇ ਪੱਟੜੀ ਤੋਂ ਉਤਰਨ ਕਾਰਨ ਦੋ ਵਿਅਕਤੀਆਂ ਦੀ ਮੌਤ ਹੋ ਗਈ, ਜਦੋਂਕਿ 20 ਹੋਰ ਜ਼ਖ਼ਮੀ ਹੋ ਗਏ। ਅਧਿਕਾਰੀਆਂ ਨੇ ਦੱਸਿਆ ਕਿ ਇਹ ਹਾਦਸਾ ਤੜਕੇ ਪੌਣੇ ਚਾਰ ਵਜੇ ਦੱਖਣੀ-ਪੂਰਬੀ ਰੇਲਵੇ (ਐੱਸਈਆਰ) ਦੇ ਚੱਕਰਧਰਪੁਰ ਮੰਡਲ ਦੇ ਅਧੀਨ ਜਮਸ਼ੇਦਪੁਰ ਤੋਂ ਲਗਪਗ 80 ਕਿਲੋਮੀਟਰ […]
By G-Kamboj on
INDIAN NEWS, News

ਨਵੀਂ ਦਿੱਲੀ, 30 ਜੁਲਾਈ- ਦਿੱਲੀ ਪੁਲੀਸ ਨੇ ਆਈਏਐੱਸ ਕੋਚਿੰਗ ਸੈਂਟਰ ਹਾਦਸਾ ਮਾਮਲੇ ਵਿਚ ਅੱਜ ਬੇਸਮੈਂਟ ਦੇ ਚਾਰ ਸਹਿ-ਮਾਲਕਾਂ ਸਣੇ ਪੰਜ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਕੋਰਟ ਨੇ ਇਨ੍ਹਾਂ ਨੂੰ 14 ਦਿਨਾਂ ਦੀ ਨਿਆਂਇਕ ਹਿਰਾਸਤ ਵਿਚ ਭੇਜ ਦਿੱਤਾ ਹੈ। ਦਿੱਲੀ ਨਗਰ ਨਿਗਮ ਦੇ ਬੁਲਡੋਜ਼ਰਾਂ ਨੇ ਪੁਰਾਣੇ ਰਾਜਿੰਦਰ ਨਗਰ ਵਿਚ ਨਾਜਾਇਜ਼ ਕਬਜ਼ਿਆਂ ਨੂੰ ਢਾਹੁਣ ਤੇ ਉੱਤਰੀ ਦਿੱਲੀ […]
By G-Kamboj on
INDIAN NEWS, News

ਨਵੀਂ ਦਿੱਲੀ, 30 ਜੁਲਾਈ- ਕੇਰਲ ਦੇ ਪਹਾੜੀ ਖੇਤਰ ਵਾਇਨਾਡ ਵਿੱਚ ਭਾਰੀ ਮੀਂਹ ਦੌਰਾਨ ਜ਼ਮੀਨ ਖਿਸਕਣ ਕਾਰਨ ਹੁਣ ਤੱਕ ਤਿੰਨ ਬੱਚਿਆਂ ਸਮੇਤ 45 ਵਿਅਕਤੀਆਂ ਦੀ ਮੌਤ ਹੋ ਗਈ ਹੈ। ਲਗਾਤਰ ਪੈ ਰਹੇ ਮੀਂਹ ਕਾਰਨ ਵੱਖ ਵੱਖ ਜਗ੍ਹਾਂ ਜ਼ਮੀਨ ਖਿਸਕਣ ਦੀਆਂ ਘਟਨਾਵਾਂ ਸਾਹਮਣੇ ਆਈਆਂ ਹਨ, ਜਿਸ ਕਾਰਨ ਕਈ ਵਿਅਕਤੀ ਮਲਬੇ ਹੇਠਾਂ ਦਬ ਗਏ। ਕੇਰਲ ਦੇ ਆਫ਼ਤ ਪ੍ਰਬੰਧਨ […]
By G-Kamboj on
INDIAN NEWS, News

ਚੰਡੀਗੜ੍ਹ, 26 ਜੁਲਾ – ਪੰਜਾਬ ਸਰਕਾਰ ਨੇ ਅੰਮ੍ਰਿਤਸਰ ਅਤੇ ਲੁਧਿਆਣਾ ਵਿਚ 760 ਕਰੋੜ ਰੁਪਏ ਦੇ ਸੋਨੇ ਦੀ ਵਿਕਰੀ ਅਤੇ ਖਰੀਦ ’ਤੇ ਟੈਕਸ ਚੋਰੀ ਦਾ ਪਤਾ ਲਗਾਇਆ ਹੈ। ਅੰਮ੍ਰਿਤਸਰ ਵਿਚ 336 ਕਰੋੜ ਰੁਪਏ ਦਾ ਸੋਨਾ ਜਾਅਲੀ ਬਿੱਲਾਂ ’ਤੇ ਵੇਚਿਆ ਅਤੇ ਖਰੀਦਿਆ ਗਿਆ, ਉਥੇ ਹੀ ਲੁਧਿਆਣਾ ਵਿਚ 424 ਕਰੋੜ ਰੁਪਏ ਦਾ ਸੋਨਾ ਬਿਨਾਂ ਬਿੱਲਾਂ ਦੇ ਵੇਚਿਆ ਗਿਆ। […]