ਯੂਕੇ ਦੀ ਨਵੀਂ ਕੈਬਨਿਟ: ਭਾਰਤੀ ਮੂਲ ਦੀ ਲੀਜ਼ਾ ਨੰਦੀ ਸੱਭਿਆਚਾਰ, ਖੇਡਾਂ ਅਤੇ ਮੀਡੀਆ ਮੰਤਰੀ ਬਣੇ

ਯੂਕੇ ਦੀ ਨਵੀਂ ਕੈਬਨਿਟ: ਭਾਰਤੀ ਮੂਲ ਦੀ ਲੀਜ਼ਾ ਨੰਦੀ ਸੱਭਿਆਚਾਰ, ਖੇਡਾਂ ਅਤੇ ਮੀਡੀਆ ਮੰਤਰੀ ਬਣੇ

ਚੰਡੀਗੜ੍ਹ, 6 ਜੁਲਾਈ- ਕੀਰ ਸਟਾਰਮਰ ਨੇ ਬਰਤਾਨੀਆ ਦੇ ਨਵੇਂ ਪ੍ਰਧਾਨ ਮੰਤਰੀ ਬਣ ਗਏ ਹਨ। ਉਨ੍ਹਾਂ ਬਕਿੰਘਮ ਪੈਲੇਸ ਵਿਚ ਕਿੰਗ ਚਾਰਲਸ III ਨਾਲ ਮੁਲਾਕਾਤ ਤੋਂ ਬਾਅਦ 58ਵੇਂ ਪ੍ਰਧਾਨ ਮੰਤਰੀ ਵਜੋਂ ਅਹੁਦਾ ਸੰਭਾਲ ਲਿਆ ਹੈ। ਲੇਬਰ ਪਾਰਟੀ ਨੇ 650 ਮੈਂਬਰੀ ਹਾਊਸ ਆਫ਼ ਕਾਮਨਜ਼ ਵਿੱਚ 412 ਸੀਟਾਂ ਹਾਸਲ ਕੀਤੀਆਂ, ਜੋ ਕਿ 2019 ਦੀਆਂ ਪਿਛਲੀਆਂ ਚੋਣਾਂ ਨਾਲੋਂ 211 ਵੱਧ […]

ਨਵੀਂ ਆਬਕਾਰੀ ਨੀਤੀ: ਕੇਜਰੀਵਾਲ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ: ਸੀਬੀਆਈ

ਨਵੀਂ ਆਬਕਾਰੀ ਨੀਤੀ: ਕੇਜਰੀਵਾਲ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ: ਸੀਬੀਆਈ

ਨਵੀਂ ਦਿੱਲੀ, 6 ਜੁਲਾਈ- ਸੀਬੀਆਈ ਨੇ ਅੱਜ ਸਰਵਉਚ ਅਦਾਲਤ ਨੂੰ ਸਪਸ਼ਟ ਕੀਤਾ ਹੈ ਕਿ ਨਵੀਂ ਆਬਕਾਰੀ ਨੀਤੀ ਮਾਮਲੇ ਵਿਚ ਸਾਰੇ ਮੁਲਾਜ਼ਮਾਂ ਦੀ ਜਾਂਚ ਮੁਕੰਮਲ ਹੋ ਗਈ ਹੈ ਪਰ ਦਿੱਲੀ ਦੇ ਮੁੱਖ ਮੰਤਰੀ ਦੇ ਇਸ ਮਾਮਲੇ ਵਿਚ ਰੋਲ ਬਾਰੇ ਜਾਂਚ ਕੀਤੀ ਜਾ ਰਹੀ ਹੈ। ਸੀਬੀਆਈ ਦੇ ਵਕੀਲ ਡੀ ਪੀ ਸਿੰਘ ਨੇ ਦੱਸਿਆ ਕਿ ਇਸ ਮਾਮਲੇ ਵਿਚ […]

ਬੱਚੇ ਦੀ ਮੌਤ ਦਾ ਮਾਮਲਾ: ਏਲਾਂਤੇ ਮਾਲ ਦੇ ਅਧਿਕਾਰੀਆਂ ਨੇ ਸੀਸੀਪੀਸੀਆਰ ਨੂੰ ਰਿਪੋਰਟ ਸੌਂਪੀ

ਬੱਚੇ ਦੀ ਮੌਤ ਦਾ ਮਾਮਲਾ: ਏਲਾਂਤੇ ਮਾਲ ਦੇ ਅਧਿਕਾਰੀਆਂ ਨੇ ਸੀਸੀਪੀਸੀਆਰ ਨੂੰ ਰਿਪੋਰਟ ਸੌਂਪੀ

ਚੰਡੀਗੜ੍ਹ, 4 ਜੁਲਾਈ- ਇੱਥੋਂ ਦੇ ਨੈਕਸਸ ਏਲਾਂਤੇ ਮਾਲ ਵਿੱਚ ਖਿਡੌਣਾ ਰੇਲਗੱਡੀ ਪਲਟਣ ਕਾਰਨ ਬੱਚੇ ਦੀ ਮੌਤ ਹੋਣ ਦੇ ਮਾਮਲੇ ਵਿੱਚ ਚੰਡੀਗੜ੍ਹ ਕਮਿਸ਼ਨ ਫਾਰ ਦਿ ਪ੍ਰੋਟੈਕਸ਼ਨ ਆਫ ਚਾਈਲਡ ਰਾਈਟਸ (ਸੀਸੀਪੀਸੀਆਰ) ਨੂੰ ਸ਼ਾਪਿੰਗ ਮਾਲ ਦੇ ਪ੍ਰਬੰਧਕਾਂ ਨੇ ਰਿਪੋਰਟ ਸੌਂਪ ਦਿੱਤੀ ਹੈ। ਇਸ ਤੋਂ ਇਲਾਵਾ ਬਾਲ ਕਮਿਸ਼ਨ ਨੇ ਇਸ ਮਾਮਲੇ ਵਿੱਚ ਪੁਲੀਸ ਕੋਲੋਂ ਵੀ ਕਾਰਵਾਈ ਰਿਪੋਰਟ ਮੰਗੀ ਹੈ। […]

ਭਾਰਤ ਦੀ ਟੀ-20 ਵਿਸ਼ਵ ਚੈਂਪੀਅਨ ਟੀਮ ਦਿੱਲੀ ਪੁੱਜੀ, ਪ੍ਰਧਾਨ ਮੰਤਰੀ ਨਾਲ ਮੁਲਾਕਾਤ

ਭਾਰਤ ਦੀ ਟੀ-20 ਵਿਸ਼ਵ ਚੈਂਪੀਅਨ ਟੀਮ ਦਿੱਲੀ ਪੁੱਜੀ, ਪ੍ਰਧਾਨ ਮੰਤਰੀ ਨਾਲ ਮੁਲਾਕਾਤ

ਨਵੀਂ ਦਿੱਲੀ, 4 ਜੁਲਾਈ- ਭਾਰਤੀ ਕ੍ਰਿਕਟ ਟੀਮ ਟੀ-20 ਵਿਸ਼ਵ ਕੱਪ ਜਿੱਤ ਕੇ ਅੱਜ ਸਵੇਰੇ ਵਿਸ਼ੇਸ਼ ਜਹਾਜ਼ ਰਾਹੀਂ ਦਿੱਲੀ ਪਹੁੰਚ ਗਈ। ਪ੍ਰਸ਼ੰਸਕਾਂ ਨੇ ਹਲਕੇ ਮੀਂਹ ਦਰਮਿਆਨ ਹੀ ਹਵਾਈ ਅੱਡੇ ’ਤੇ ਖਿਡਾਰੀਆਂ ਦਾ ਗਰਮਜੋਸ਼ੀ ਨਾਲ ਸਵਾਗਤ ਕੀਤਾ। ਹਾਲਾਂਕਿ ਇਸ ਦੌਰਾਨ ਟੀਮ ਇੰਡੀਆ ਲਈ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਸਨ। ਖਿਡਾਰੀਆਂ ਦੀ ਇਕ ਝਲਕ ਦੇਖਣ ਲਈ ਇਥੇ […]

ਹਾਥਰਸ ਭਗਦੜ: 6 ਵਿਅਕਤੀ ਗ੍ਰਿਫ਼ਤਾਰ, ਮੁੱਖ ਮੁਲਜ਼ਮ ਦੇ ਸਿਰ ਉੱਤੇ 1 ਲੱਖ ਦਾ ਇਨਾਮ ਰੱਖਿਆ

ਹਾਥਰਸ ਭਗਦੜ: 6 ਵਿਅਕਤੀ ਗ੍ਰਿਫ਼ਤਾਰ, ਮੁੱਖ ਮੁਲਜ਼ਮ ਦੇ ਸਿਰ ਉੱਤੇ 1 ਲੱਖ ਦਾ ਇਨਾਮ ਰੱਖਿਆ

ਹਾਥਰਸ(ਯੂਪੀ), 4 ਜੁਲਾਈ- ਹਾਥਰਸ ਭਗਦੜ ਮਾਮਲੇ ਨੂੰ ਲੈ ਕੇ ਹੁਣ ਤੱਕ ਛੇ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਤੇ ਯੂਪੀ ਪੁਲੀਸ ਨੇ ਮੁੱਖ ਦੋਸ਼ੀ ਸੇਵਾਦਾਰ ਦੀ ਗ੍ਰਿਫ਼ਤਾਰੀ ਲਈ ਇਕ ਲੱਖ ਰੁਪਏ ਦਾ ਇਨਾਮ ਐਲਾਨਿਆ ਹੈ। ਅਲੀਗੜ੍ਹ ਰੇਂਜ ਦੇ ਪੁਲੀਸ ਕਮਿਸ਼ਨਰ ਸ਼ਲਭ ਮਾਥੁਰ ਨੇ ਪ੍ਰੈੱਸ ਕਾਨਫਰੰਸ ਦੌਰਾਨ ਦੱਸਿਆ ਕਿ ਇਸ ਮਾਮਲੇ ਵਿਚ ਦੋ ਮਹਿਲਾ ਸੇਵਾਦਾਰਾਂ ਸਣੇ […]