By G-Kamboj on
INDIAN NEWS, News

ਮੁਹਾਲੀ, 3 ਜੁਲਾਈ- ਇੱਥੋਂ ਦੇ ਹਵਾਈ ਅੱਡੇ ’ਤੇ ਮੰਡੀ ਦੀ ਸੰਸਦ ਮੈਂਬਰ ਕੰਗਨਾ ਰਣੌਤ ਨੂੰ ਥੱਪੜ ਮਾਰਨ ਵਾਲੀ ਸੀਆਈਐਸਐਫ ਕਾਂਸਟੇਬਲ ਕੁਲਵਿੰਦਰ ਕੌਰ ਦਾ ਬੰਗਲੁਰੂ ਤਬਾਦਲਾ ਕਰ ਦਿੱਤਾ ਗਿਆ ਹੈ। ਪਤਾ ਲੱਗਾ ਹੈ ਕਿ ਕਪੂਰਥਲਾ ਵਾਸੀ ਕੁਲਵਿੰਦਰ ਕੌਰ ਜਾਂਚ ਪੂਰੀ ਹੋਣ ਤੱਕ ਮੁਅੱਤਲ ਚੱਲ ਰਹੀ ਹੈ। ਕੁਲਵਿੰਦਰ ਕੌਰ ਦਾ ਪਤੀ ਜੋ ਚੰਡੀਗੜ੍ਹ ਹਵਾਈ ਅੱਡੇ ’ਤੇ ਤਾਇਨਾਤ […]
By G-Kamboj on
INDIAN NEWS, News

ਅੰਮ੍ਰਿਤਸਰ, 3 ਜੁਲਾਈ- ਹਲਕਾ ਖਡੂਰ ਸਾਹਿਬ ਤੋਂ ਲੋਕ ਸਭਾ ਮੈਂਬਰ ਚੁਣੇ ਗਏ ਅੰਮ੍ਰਿਤਪਾਲ ਸਿੰਘ ਖਾਲਸਾ ਨੂੰ ਪੈਰੋਲ ਮਿਲ ਗਈ ਹੈ ਜਿਸ ਨਾਲ ਉਨ੍ਹਾਂ ਦੇ ਬਤੌਰ ਲੋਕ ਸਭਾ ਮੈਂਬਰ ਸਹੁੰ ਚੁੱਕਣ ਦਾ ਰਾਹ ਪੱਧਰਾ ਹੋ ਗਿਆ ਹੈ। ਇਹ ਪਤਾ ਲੱਗਿਆ ਹੈ ਕਿ ਉਹ 5 ਜੁਲਾਈ ਨੂੰ ਸਹੁੰ ਚੁੱਕ ਸਕਦੇ ਹਨ। ਫਰੀਦਕੋਟ ਤੋਂ ਸੰਸਦ ਮੈਂਬਰ ਸਰਬਜੀਤ ਸਿੰਘ […]
By G-Kamboj on
INDIAN NEWS, News, SPORTS NEWS

ਨਵੀਂ ਦਿੱਲੀ, 3 ਜੁਲਾਈ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਭਲਕੇ ਸਵੇਰੇ 11 ਵਜੇ ਤੋਂ ਬਾਅਦ ਭਾਰਤੀ ਕ੍ਰਿਕਟ ਟੀਮ ਨਾਲ ਮੁਲਾਕਾਤ ਕਰਨਗੇ। ਦੂਜੇ ਪਾਸੇ ਭਾਰਤੀ ਟੀਮ ਚਾਰਟਡ ਜਹਾਜ਼ ਵਿੱਚ ਬੈਠ ਕੇ ਦੇਸ਼ ਵੱਲ ਰਵਾਨਾ ਹੋ ਗਈ ਹੈ। ਇਸ ਟੀਮ ਦੇ ਕਈ ਖਿਡਾਰੀਆਂ ਨੇ ਹਵਾਈ ਜਹਾਜ਼ ਵਿੱਚ ਬੈਠਿਆਂ ਕਈ ਤਸਵੀਰਾਂ ਸ਼ੇਅਰ ਕੀਤੀਆਂ ਹਨ। ਦੱਸਣਾ ਬਣਦਾ ਹੈ ਕਿ ਵਿਸ਼ਵ […]
By G-Kamboj on
AUSTRALIAN NEWS, INDIAN NEWS, News

ਮੈਲਬੌਰਨ, 2 ਜੁਲਾਈ- ਕੁਆਂਟਾਸ ਦੀ ਉਡਾਣ ਵਿੱਚ ਮੈਲਬੌਰਨ ਤੋਂ ਨਵੀਂ ਦਿੱਲੀ ਜਾ ਰਹੀ 24 ਸਾਲਾ ਲੜਕੀ ਦੀ ਮੌਤ ਹੋ ਗਈ ਜੋ ਤਪਦਿਕ ਨਾਲ ਪੀੜਤ ਸੀ। ਮ੍ਰਿਤਕਾ ਦੀ ਪਛਾਣ ਮਨਪ੍ਰੀਤ ਕੌਰ ਵਜੋਂ ਹੋਈ ਹੈ ਜੋ ਸ਼ੈੱਫ ਬਣਨਾ ਚਾਹੁੰਦੀ ਸੀ। ਉਹ 20 ਜੂਨ ਨੂੰ ਮੈਲਬੌਰਨ ਤੋਂ ਦਿੱਲੀ ਜਾਣ ਲਈ ਜਹਾਜ਼ ’ਤੇ ਸਵਾਰ ਹੋਈ। ਇਹ ਜਾਣਕਾਰੀ ਮਿਲੀ ਹੈ […]
By G-Kamboj on
INDIAN NEWS, News, SPORTS NEWS

ਬਾਰਬਾਡੋਸ, 2 ਜੁਲਾਈ- ਇੱਥੇ ਆਏ ਸਮੁੰਦਰੀ ਤੂਫਾਨ ਬੇਰਿਲ ਕਾਰਨ ਟੀਮ ਇੰਡੀਆ ਬਾਰਬਾਡੋਸ ’ਚ ਪਿਛਲੇ 36 ਘੰਟਿਆਂ ਤੋਂ ਫਸੀ ਹੋਈ ਹੈ। ਟੀ-20 ਵਿਸ਼ਵ ਕੱਪ ਵਿਚ ਰੋਮਾਂਚਕ ਜਿੱਤ ਦੇ ਅਗਲੇ ਦਿਨ ਟੀਮ ਇੰਡੀਆ ਨੇ ਵਾਪਸੀ ਕਰਨੀ ਸੀ ਪਰ ਤੂਫਾਨ ਕਾਰਨ ਟੀਮ ਇੰਡੀਆ ਭਾਰਤ ਲਈ ਰਵਾਨਾ ਨਹੀਂ ਹੋ ਸਕੀ। ਰਿਪੋਰਟ ਮੁਤਾਬਕ ਬੀਸੀਸੀਆਈ ਟੀਮ ਇੰਡੀਆ ਨੂੰ ਚਾਰਟਰਡ ਫਲਾਈਟ ਰਾਹੀਂ […]