ਚੰਡੀਗੜ੍ਹ ਵਿੱਚ ਮੌਨਸੂਨ ਵੱਲੋਂ ਦਸਤਕ; ਗਰਮੀ ਤੋਂ ਰਾਹਤ ਮਿਲੀ

ਚੰਡੀਗੜ੍ਹ ਵਿੱਚ ਮੌਨਸੂਨ ਵੱਲੋਂ ਦਸਤਕ; ਗਰਮੀ ਤੋਂ ਰਾਹਤ ਮਿਲੀ

ਚੰਡੀਗੜ੍ਹ, 2 ਜੁਲਾਈ- ਟਰਾਈਸਿਟੀ ਵਿੱਚ ਅੱਜ ਮੌਨਸੂਨ ਨੇ ਦਸਤਕ ਦੇ ਦਿੱਤੀ ਹੈ। ਚੰਡੀਗੜ੍ਹ, ਮੁਹਾਲੀ ਤੇ ਪੰਚਕੂਲਾ ਵਿਚ ਅੱਜ ਸਵੇਰ ਅੱਠ ਵਜੇ ਦੇ ਕਰੀਬ ਭਰਵਾਂ ਮੀਂਹ ਪਿਆ ਜੋ ਹੁਣ ਵੀ ਜਾਰੀ ਹੈ। ਇਸ ਦੌਰਾਨ ਕਈ ਸੜਕਾਂ ਤੇ ਚੌਕਾਂ ਵਿਚ ਪਾਣੀ ਭਰ ਗਿਆ। ਸੈਕਟਰ 18 ਤੋਂ 19 ਨੂੰ ਵੰਡਦੀ ਸੜਕ ’ਤੇ ਪਾਣੀ ਭਰ ਗਿਆ ਜਿਸ ਕਾਰਨ ਦੋ […]

ਚੀਫ ਜਸਟਿਸ ਆਫ ਇੰਡੀਆ ਵੱਲੋਂ ਨਵੇਂ ਫੌਜਦਾਰੀ ਕਾਨੂੰਨਾਂ ’ਤੇ ਟਿੱਪਣੀ ਕਰਨ ਤੋਂ ਇਨਕਾਰ

ਚੀਫ ਜਸਟਿਸ ਆਫ ਇੰਡੀਆ ਵੱਲੋਂ ਨਵੇਂ ਫੌਜਦਾਰੀ ਕਾਨੂੰਨਾਂ ’ਤੇ ਟਿੱਪਣੀ ਕਰਨ ਤੋਂ ਇਨਕਾਰ

ਨਵੀਂ ਦਿੱਲੀ, 2 ਜੁਲਾਈ- ਭਾਰਤ ਦੇ ਚੀਫ਼ ਜਸਟਿਸ ਡੀ ਵਾਈ ਚੰਦਰਚੂੜ ਨੇ ਪਹਿਲੀ ਜੁਲਾਈ ਤੋਂ ਲਾਗੂ ਹੋਏ ਨਵੇਂ ਫੌਜਦਾਰੀ ਕਾਨੂੰਨਾਂ ’ਤੇ ਟਿੱਪਣੀ ਕਰਨ ਤੋਂ ਇਨਕਾਰ ਕਰਦਿਆਂ ਕਿਹਾ ਕਿ ਇਨ੍ਹਾਂ ਕਾਨੂੰਨਾਂ ਨਾਲ ਸਬੰਧਤ ਮੁੱਦੇ ਸੁਪਰੀਮ ਕੋਰਟ ਵਿੱਚ ਵਿਚਾਰ ਅਧੀਨ ਹਨ। ਇਸ ਦਾ ਉਸ ਸਮਾਗਮ ਨਾਲ ਕੋਈ ਲੈਣਾ-ਦੇਣਾ ਨਹੀਂ ਹੈ ਜਿਸ ਵਿਚ ਹਾਜ਼ਰੀ ਭਰਨ ਲਈ ਉਹ ਆਏ […]

ਹਾਥਰਸ ਦੇ ਸਤਿਸੰਗ ਵਿੱਚ ਭਗਦੜ ਮਚੀ; 30 ਮੌਤਾਂ ਦਾ ਖਦਸ਼ਾ

ਹਾਥਰਸ ਦੇ ਸਤਿਸੰਗ ਵਿੱਚ ਭਗਦੜ ਮਚੀ; 30 ਮੌਤਾਂ ਦਾ ਖਦਸ਼ਾ

ਲਖਨਊ, 2 ਜੁਲਾਈ- ਹਾਥਰਸ ਵਿੱਚ ਭੋਲੇ ਬਾਬਾ ਦੇ ਸਤਿਸੰਗ ਵਿੱਚ ਭਗਦੜ ਮਚ ਗਈ ਜਿਸ ਕਾਰਨ 30 ਜਣਿਆਂ ਦੀ ਮੌਤ ਹੋਣ ਦੀ ਖਬਰ ਹੈ ਪਰ ਇਸ ਸਬੰਧੀ ਹਾਲੇ ਅਧਿਕਾਰਤ ਤੌਰ ’ਤੇ ਪੁਸ਼ਟੀ ਨਹੀਂ ਹੋਈ। ਇਸ ਦੌਰਾਨ ਕਈ ਜਣਿਆਂ ਦੇ ਜ਼ਖ਼ਮੀ ਹੋਣ ਦੀ ਸੂਚਨਾ ਹੈ। ਇਨ੍ਹਾਂ ਵਿਚ ਜ਼ਿਆਦਾਤਰ ਔਰਤਾਂ ਤੇ ਬੱਚੇ ਸ਼ਾਮਲ ਹਨ। ਇਹ ਪਤਾ ਲੱਗਿਆ ਹੈ […]

ਭਾਰਤ ਦੀ ਮਹਿਲਾ ਕ੍ਰਿਕਟ ਨੇ ਦੱਖਣੀ ਅਫਰੀਕਾ ਨੂੰ 10 ਵਿਕਟਾਂ ਨਾਲ ਹਰਾਇਆ

ਭਾਰਤ ਦੀ ਮਹਿਲਾ ਕ੍ਰਿਕਟ ਨੇ ਦੱਖਣੀ ਅਫਰੀਕਾ ਨੂੰ 10 ਵਿਕਟਾਂ ਨਾਲ ਹਰਾਇਆ

ਚੇਨਈ,1 ਜੁਲਾਈ- ਦੱਖਣੀ ਅਫਰੀਕਾ ਨੂੰ 10 ਵਿਕਟਾਂ ਨਾਲ ਹਰਾ ਦਿੱਤਾ ਹੈ। ਚਿਦੰਬਰਮ ਸਟੇਡੀਅਮ ਵਿਚ ਚੱਲ ਰਹੇ ਇਸ ਟੈਸਟ ਮੈਚ ਵਿਚ ਸੋਮਵਾਰ ਨੂੰ 37 ਦੌੜਾਂ ਦੇ ਟੀਚੇ ਦਾ ਪਿੱਛਾ ਕਰਦੇ ਹੋਏ ਸ਼ਫ਼ਾਲੀ ਵਰਮਾ ਅਤੇ ਸ਼ੁਭਾ ਸਤੀਸ਼ ਨੇ ਬਲੇਬਾਜ਼ੀ ਕਰਦਿਆਂ ਜਿੱਤ ਹਾਸਲ ਕੀਤੀ। ਪਹਿਲੀ ਪਾਰੀ ਵਿੱਚ ਦੋਹਰਾ ਸੈਂਕੜਾ ਜੜਨ ਵਾਲੀ ਬੱਲੇਬਾਜ਼ ਸ਼ਿਵਾਲੀ ਨੂੰ ਪਲੇਅਰ ਆਫ਼ ਦੀ ਮੈਚ […]

ਰਾਸ਼ਟਰਪਤੀ ਦੇ ਭਾਸ਼ਣ ਵਿੱਚ ਨਾ ਕੋਈ ਦਿਸ਼ਾ, ਨਾ ਹੀ ਕੋਈ ਦ੍ਰਿਸ਼ਟੀ: ਖੜਗੇ

ਰਾਸ਼ਟਰਪਤੀ ਦੇ ਭਾਸ਼ਣ ਵਿੱਚ ਨਾ ਕੋਈ ਦਿਸ਼ਾ, ਨਾ ਹੀ ਕੋਈ ਦ੍ਰਿਸ਼ਟੀ: ਖੜਗੇ

ਵੀਂ ਦਿੱਲੀ, 1 ਜੁਲਾਈ- ਰਾਜ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਮੱਲਿਕਾਰਜੁਨ ਖੜਗੇ ਨੇ ਰਾਸ਼ਟਰਪਤੀ ਦੇ ਭਾਸ਼ਣ ਨੂੰ ‘ਘੋਰ ਨਿਰਾਸ਼ਾ ਵਾਲਾ’ ਅਤੇ ਸਿਰਫ਼ ਸਰਕਾਰ ਦੀਆਂ ਤਰੀਫ਼ਾਂ ਦੇ ਪੁਲ ਬੰਨ੍ਹਣ ਵਾਲਾ ਕਰਾਰ ਦਿੰਦਿਆਂ ਅੱਜ ਕਿਹਾ ਕਿ ਇਸ ਵਿੱਚ ਨਾ ਤਾਂ ਕੋਈ ਦਿਸ਼ਾ ਹੈ ਤੇ ਨਾ ਹੀ ਕੋਈ ਦ੍ਰਿਸ਼ਟੀ ਹੈ। ਸੰਸਦ ਦੇ ਉੱਪਰਲੇ ਸੰਦਨ ਵਿੱਚ ਰਾਸ਼ਟਰਪਤੀ ਦੇ […]