By G-Kamboj on
INDIAN NEWS, News, World News

ਨਵੀਂ ਦਿੱਲੀ, 1 ਜੁਲਾਈ- ਦੇਸ਼ ਵਿੱਚ ਅੱਜ ਤੋਂ ਤਿੰਨ ਨਵੇਂ ਫ਼ੌਜਦਾਰੀ ਕਾਨੂੰਨ ਲਾਗੂ ਹੋ ਗਏ, ਜਿਸ ਨਾਲ ਭਾਰਤ ਦੀ ਅਪਰਾਧਿਕ ਨਿਆਂ ਪ੍ਰਣਾਲੀ ਵਿੱਚ ਬਦਲਾਅ ਆਉਣਗੇ। ਭਾਰਤੀ ਨਿਆਂ ਸੰਹਿਤਾ (ਬੀਐੱਨਐੱਸ) 2023, ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ (ਬੀਐੱਨਐੱਸਐੱਸ) 2023 ਅਤੇ ਭਾਰਤੀ ਸਾਕਸ਼ਯ ਅਧੀਨਿਯਮ (ਬੀਐੱਸਏ) 2023 ਅੱਜ ਤੋਂ ਪੂਰੇ ਦੇਸ਼ ਵਿੱਚ ਲਾਗੂ ਹੋ ਗਏ ਹਨ। ਇਨ੍ਹਾਂ ਤਿੰਨੋਂ ਕਾਨੂੰਨਾ ਨੇ […]
By G-Kamboj on
INDIAN NEWS, News, World News

ਨਵੀਂ ਦਿੱਲੀ, 1 ਜੁਲਾਈ- ਵਿਰੋਧੀ ਪਾਰਟੀਆਂ ਦੇ ਗੱਠਜੋੜ ‘ਇੰਡੀਅਨ ਨੈਸ਼ਨਲ ਡਿਵੈਲਪਮੈਂਟ ਇਨਕਲੁਸਿਵ ਅਲਾਇੰਸ’ (ਇੰਡੀਆ) ਦੀਆਂ ਭਾਈਵਾਲ ਪਾਰਟੀਆਂ ਦੇ ਸੰਸਦ ਮੈਂਬਰਾਂ ਨੇ ਕੇਂਦਰ ਸਰਕਾਰ ਵੱਲੋਂ ਜਾਂਚ ਏਜਸੰੀਆਂ ਦਾ ਗ਼ਲਤ ਇਸਤੇਮਾਲ ਕੀਤੇ ਜਾਣ ਦੇ ਵਿਰੋਧ ਵਿੱਚ ਅੱਜ ਸੰਸਦ ਭਵਨ ਕੰਪਲੈਕਸ ਵਿੱਚ ਪ੍ਰਦਰਸ਼ਨ ਕੀਤਾ। ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਦੀ ਅਗਵਾਈ ਵਿੱਚ ਵਿਰੋਧੀ ਪਾਰਟੀਆਂ […]
By G-Kamboj on
INDIAN NEWS, News

ਨਵੀਂ ਦਿੱਲੀ, 1 ਜੁਲਾਈ- ਲੋਕ ਸਭਾ ਵਿੱਚ ਅੱਜ ਤਿੱਖਾ ਭਾਸ਼ਣ ਦਿੰਦਿਆਂ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਕਾਬਜ਼ ਧਿਰ ਭਾਜਪ ’ਤੇ ਹਮਲੇ ਕੀਤੇ। ਉਨ੍ਹਾਂ ਕਿਹਾ ਕਿ ਡਰ, ਨਫ਼ਰਤ ਤੇ ਝੂਠ ਫੈਲਾਉਣਾ ਹਿੰਦੁਤਵ ਨਹੀਂ ਹੈ। ਲੋਕ ਸਭਾ ਵਿੱਚ ਅੱਜ ਉਨ੍ਹਾਂ ਇਹ ਟਿੱਪਣੀ ਰਾਸ਼ਟਰਪਤੀ ਦੇ ਭਾਸ਼ਣ ਸਬੰਧੀ ਧੰਨਵਾਦ ਮਤੇ ’ਤੇ ਚਰਚਾ ਦੌਰਾਨ ਕੀਤੀ। ਇਸੇ ਦੌਰਾਨ ਪ੍ਰਧਾਨ […]
By G-Kamboj on
ARTICLES, FEATURED NEWS, INDIAN NEWS, News

ਅਖ਼ਬਾਰ ਪੜ੍ਹ ਰਹੇ ਬਜ਼ੁਰਗ ਨੇ ਕਰਤਾਰਪੁਰ ਦਾ ਲਾਂਘਾਂ ਖੁੱਲਣ ਦੀ ਖ਼ਬਰ ਪੜ੍ਹ ਕੇ ਕਿਹਾ,” ਬਟਵਾਰੇ ਦੀ ਤਕਲੀਫ਼ ਪਿਆਰ ਨਾਲ ਰਹਿੰਦੇ ਆਮ ਲੋਕਾਂ ਨੇ ਝੱਲੀ, ਲੀਡਰ ਤਾਂ ਲੀਡਰ ਹੀ ਰਹੇ ਨਾਲ ਲੀਡਰੀ ਦੀ ਵਿਰਾਸਤ ਵੀ ਬਣਾ ਲਈ “ਹਾਂ ਹਾਂ ਇਹ ਤਾਂ ਹੈ ਹੀ… ਦੂਜੇ ਨੇ ਪਿੰਡ ਚ ਬਣੇ ਚੁਬਾਰੇ ਵਾਲੇ ਘਰ ਅਤੇ ਪੁਰਾਣੀ ਇੱਟ ਦੇ ਖੂਹ […]
By G-Kamboj on
FEATURED NEWS, INDIAN NEWS, News, SPORTS NEWS, World News

ਬਾਰਬਾਡੋਸ, 30 ਜੂਨ- ਭਾਰਤੀ ਹਰਫਨਮੌਲ ਖਿਡਾਰੀ ਰਾਵਿੰਦਰ ਜਡੇਜਾ ਨੇ ਅੱਜ ਟੀ-20 ਕੌਮਾਂਤਰੀ ਕ੍ਰਿਕਟ ਤੋਂ ਸੰਨਿਆਸ ਲੈਣ ਦਾ ਐਲਾਨ ਕਰ ਦਿੱਤਾ ਹੈ। ਇਸ ਤੋਂ ਪਹਿਲਾਂ ਸ਼ਨਿਚਰਵਾਰ ਨੂੰ ਟੀਮ ਦੇ ਦੋ ਦਿੱਗਜ ਖਿਡਾਰੀਆਂ ਵਿਰਾਟ ਕੋਹਲੀ ਅਤੇ ਰੋਹਿਤ ਸ਼ਰਮਾ ਨੇ ਵਿਸ਼ਵ ਕੱਪ ਫਾਈਨਲ ਜਿੱਤਣ ਤੋਂ ਤੁਰੰਤ ਬਾਅਦ ਸੰਨਿਆਸ ਦਾ ਐਲਾਨ ਕਰ ਦਿੱਤਾ ਸੀ। ਟੀਮ ਇੰਡੀਆ ਨੇ ਸ਼ਨਿਚਰਵਾਰ ਨੂੰ […]