By G-Kamboj on
INDIAN NEWS, News

ਨਵੀਂ ਦਿੱਲੀ, 22 ਜੁਲਾਈ- ਸੁਪਰੀਮ ਕੋਰਟ ਨੇ ਅੱਜ ਕਾਂਵੜ ਯਾਤਰਾ ਦੇ ਰੂਟ ਵਿੱਚ ਪੈਂਦੇ ਢਾਬਿਆਂ, ਹੋਟਲਾਂ ਅਤੇ ਖਾਣ-ਪੀਣ ਦੀਆਂ ਦੁਕਾਨਾਂ ਦੇ ਮਾਲਕਾਂ ਨੂੰ ਨਾਮ ਪ੍ਰਦਰਸ਼ਿਤ ਕਰਨ ਦੀ ਹਦਾਇਤ ਸਬੰਧੀ ਉੱਤਰ ਪ੍ਰਦੇਸ਼ ਅਤੇ ਉੱਤਰਾਖੰਡ ਸਰਕਾਰ ਦੇ ਹੁਕਮਾਂ ਖ਼ਿਲਾਫ਼ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਇਨ੍ਹਾਂ ਨਿਰਦੇਸ਼ਾਂ ’ਤੇ ਅੰਤਰਿਮ ਰੋਕ ਲਗਾ ਦਿੱਤੀ ਹੈ। ਜਸਟਿਸ ਰਿਸ਼ੀਕੇਸ਼ ਰਾਏ ਅਤੇ ਐੱਸਵੀਐੱਨ ਭੱਟੀ […]
By G-Kamboj on
INDIAN NEWS, News

ਚੰਡੀਗੜ੍ਹ, 22 ਜੁਲਾਈ- ਮਾਈਕ੍ਰੋਸਾਫਟ ਦਾ ਸਰਵਰ ਠੱਪ ਹੋਣ ਦੇ ਕੁੱਝ ਦਿਨ ਬਾਅਦ ਅੱਜ ਭਾਰਤ ਵਿੱਚ ਯੂਟਿਊਬ ਦੇ ਸਰਵਰ ਵਿੱਚ ਤਕਨੀਕੀ ਨੁਕਸ ਪੈਣ ਦਾ ਦਾਅਵਾ ਕੀਤਾ ਗਿਆ ਹੈ। ਕਈ ਉਪਭੋਗਤਾਵਾਂ ਨੇ ਸਰਵਰ ਡਾਊਨ ਹੋਣ ਦੀ ਸਮੱਸਿਆ ਬਾਰੇ ਜਾਣਕਾਰੀ ਸਾਂਝੀ ਕੀਤੀ। ਮੀਡੀਆ ਰਿਪੋਰਟਾਂ ਅਨੁਸਾਰ ਉਪਭੋਗਤਾਵਾਂ ਨੇ ਸੋਸ਼ਲ ਮੀਡੀਆ ਖਾਸ ਕਰਕੇ ਐਕਸ ’ਤੇ ਵੀਡੀਓ ਸਾਂਝੀ ਕਰਕੇ ਸਰਵਰ ਡਾਊਨ […]
By G-Kamboj on
AUSTRALIAN NEWS, INDIAN NEWS, News

ਸਿਡਨੀ, 20 ਜੁਲਾਈ- ਪਾਣੀ ਦੇ ਝਰਨੇ ਵਿੱਚ ਡੁੱਬ ਕਿ ਆਂਧਰਾ ਪ੍ਰਦੇਸ਼ ਦੇ ਦੋ ਵਿਦਿਆਰਥੀਆਂ ਚੈਤਨਿਆ ਮੁਪਾਰਾਜੂ (28) ਅਤੇ ਸੂਰਿਆ ਤੇਜਾ ਬੋਬਾ (29) ਦੀ ਮੌਤ ਹੋ ਗਈ ਹੈ। ਦੋਹਾਂ ਨੂੰ ਬਚਾਉਣ ਦੀ ਕੋਸ਼ਿਸ਼ ਕਰਨ ਵਾਲਾ ਹਸਪਤਾਲ ’ਚ ਜ਼ੇਰੇ ਇਲਾਜ ਹੈ। ਕੁਈਨਜ਼ਲੈਂਡ ਚ ਮਿੱਲਾ ਮਿੱਲਾ ਫਾਲ (ਪਾਣੀ ਦਾ ਚਸ਼ਮਾ) ਦੇ ਪੂਲ ਚ ਨੌਜਵਾਨ ਤੈਰਾਕੀ ਕਰਦੇ ਸਮੇਂ ਪਾਣੀ […]
By G-Kamboj on
INDIAN NEWS, News

ਨਵੀਂ ਦਿੱਲੀ, 20 ਜੁਲਾਈ- ਨੈਸ਼ਨਲ ਟੈਸਟਿੰਗ ਏਜੰਸੀ (ਐੱਨਟੀਏ) ਨੇ ਮੈਡੀਕਲ ਦਾਖ਼ਲਾ ਪ੍ਰੀਖਿਆ ਨੀਟ-ਯੂਜੀ ਦੇ ਸੈਂਟਰ ਵਾਰ ਨਤੀਜੇ ਐਲਾਨ ਦਿੱਤੇ ਹਨ। ਸੁਪਰੀਮ ਕੋਰਟ ਨੇ ਐੱਨਟੀਏ ਨੂੰ ਅੱਜ 12 ਵਜੇ ਤੱਕ ਵਿਸਤਾਰਤ ਨਤੀਜੇ ਐਲਾਨਣ ਦੇ ਹੁਕਮ ਦਿੱਤੇ ਸਨ। ਨੀਟ ਪ੍ਰੀਖਿਆ ’ਚ ਕਥਿਤ ਗੜਬੜੀ ਅਤੇ ਨਕਲ ਦੇ ਦੋਸ਼ਾਂ ਕਾਰਨ ਕਈ ਵਿਦਿਆਰਥੀਆਂ ਨੇ ਇਸ ਨੂੰ ਸਿਖਰਲੀ ਅਦਾਲਤ ’ਚ ਚੁਣੌਤੀ […]
By G-Kamboj on
INDIAN NEWS, News

ਢਾਕਾ (ਬੰਗਲਾਦੇਸ਼), 20 ਜੁਲਾਈ- ਬੰਗਲਾਦੇਸ਼ ਵਿਚ ਸਰਕਾਰੀ ਨੌਕਰੀਆਂ ਵਿਚ ਕੋਟੇ ਨੂੰ ਲੈ ਕੇ ਸਰਕਾਰ ਵਿਰੋਧੀ ਪ੍ਰਦਰਸ਼ਨਾਂ ਨੂੰ ਦੇਖਦਿਆਂ ਪੂਰੇ ਦੇਸ਼ ਵਿਚ ਕਰਫਿਊ ਲਾਗੂ ਕਰਦਿਆਂ ਇੰਟਰਨੈੱਟ ਸੇਵਾਵਾਂ ਵੀ ਬੰਦ ਕਰ ਦਿੱਤੀਆਂ ਗਈਆਂ ਹਨ। ਸਕੂਲਾਂ ਅਤੇ ਕਾਲਜਾਂ ਨੂੰ ਅਗਲੇ ਹੁਕਮਾਂ ਤੱਕ ਬੰਦ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਵੀਰਵਾਰ ਨੂੰ ਪ੍ਰਦਰਸ਼ਨਕਾਰੀਆਂ ਨੇ ਢਾਕਾ ਵਿੱਚ ਸਰਕਾਰੀ ਟੈਲੀਵਿਜ਼ਨ ਹੈੱਡਕੁਆਰਟਰ […]