By G-Kamboj on
INDIAN NEWS, News

ਢਾਕਾ, 20 ਜੁਲਾਈ- ਬੰਗਲਾਦੇਸ਼ ਵਿਚ ਹਿੰਸਕ ਪ੍ਰਦਰਸ਼ਨਾਂ ਦੇ ਚਲਦਿਆਂ ਲਗਭਗ 1000 ਭਾਰਤੀ ਵਿਦਿਆਰਥੀ ਭਾਰਤ ਪਰਤ ਆਏ ਹਨ। ਵਿਦੇਸ਼ ਮੰਤਰਾਲੇ ਨੇ ਸ਼ਨੀਵਾਰ ਨੂੰ ਕਿਹਾ ਕਿ ਉਨ੍ਹਾਂ ਵੱਲੋਂ ਹਵਾਬਾਜ਼ੀ, ਇਮੀਗ੍ਰੇਸ਼ਨ, ਬੰਦਰਗਾਹਾਂ ਅਤੇ ਬੀਐੱਸਐੱਫ ਅਧਿਕਾਰੀਆਂ ਨਾਲ ਤਾਲਮੇਲ ਕੀਤਾ ਜਾ ਰਿਹਾ ਹੈ ਤਾਂ ਜੋ ਭਾਰਤੀ ਨਾਗਰਿਕ ਸੁਰੱਖਿਅਤ ਘਰ ਪਹੁੰਚ ਸਕਣ। ਜਾਣਕਾਰੀ ਅਨੁਸਾਰ ਲਗਭਗ 778 ਭਾਰਤੀ ਵਿਦਿਆਰਥੀ ਵੱਖ-ਵੱਖ ਬੰਦਰਗਾਹਾਂ ਰਾਹੀਂ […]
By G-Kamboj on
INDIAN NEWS, News

ਵੈਨਕੂਵਰ, 19 ਜੁਲਾਈ- ਕੈਨੇਡਾ ਦੇ ਇਮੀਗਰੇਸ਼ਨ ਮੰਤਰੀ ਮਾਈਕ ਮਿੱਲਰ ਨੇ ਕੌਮਾਂਤਰੀ ਵਿਦਿਆਰਥੀਆਂ ’ਤੇ ਹੋਰ ਸਖਤੀ ਕਰਦਿਆਂ ਕਿਹਾ ਹੈ ਕਿ ਸਟੱਡੀ ਪਰਮਿਟ ਕਿਸੇ ਨੂੰ ਵੀ ਕੈਨੇਡਾ ਵਿੱਚ ਪੱਕੇ ਹੋਣ ਦੀ ਗਾਰੰਟੀ ਨਹੀਂ ਦਿੰਦਾ ਤੇ ਨਾ ਹੀ ਹੁਣ ਇਸ ਨੂੰ ਪੀਆਰ ਦਾ ਵਸੀਲਾ ਬਣਨ ਦਿੱਤਾ ਜਾਏਗਾ। ਮੰਤਰੀ ਨੇ ਸਖਤ ਭਰੇ ਲਹਿਜ਼ੇ ਵਿਚ ਕਿਹਾ ਕਿ ਬਾਹਰਲੇ ਦੇਸ਼ਾਂ ਤੋਂ […]
By G-Kamboj on
INDIAN NEWS, News

ਚੰਡੀਗੜ੍ਹ, 19 ਜੁਲਾਈ- ਡਿਬਰੂਗੜ੍ਹ ਜੇਲ੍ਹ ਵਿੱਚ ਨਜ਼ਰਬੰਦ ਖਡੂਰ ਸਾਹਿਬ ਦੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੇ ਅੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦਾ ਰੁਖ਼ ਕੀਤਾ ਹੈ। ਉਸ ਨੇ ਪਟੀਸ਼ਨ ਦਾਇਰ ਕਰਦਿਆਂ ਕੌਮੀ ਸੁਰੱਖਿਆ ਐਕਟ ਤਹਿਤ ਕੀਤੀਆਂ ਗਈਆਂ ਕਾਰਵਾਈਆਂ ਤੇ ਨਜ਼ਰਬੰਦੀ ਨੂੰ ਰੱਦ ਕਰਨ ਦੀ ਮੰਗ ਕੀਤੀ ਹੈ। ਉਸ ਨੇ ਮੰਗ ਕੀਤੀ ਹੈ ਕਿ ਇਸ ਸਬੰਧੀ ਅਦਾਲਤ […]
By G-Kamboj on
AUSTRALIAN NEWS, INDIAN NEWS, News

ਸਿਡਨੀ, 18 ਜੁਲਾਈ- ਪੁਲੀਸ ਨੇ ਬੀਤੇ ਦਿਨੀਂ ਮੈਲਬਰਨ ਦੇ ਪੱਛਮ ਵਿੱਚ ਸਥਿਤ ਗੁਰਦੁਆਰੇ ਦੀ ਗੋਲਕ ’ਚੋਂ ਪੈਸੇ ਚੋਰੀ ਕਰਨ ਵਾਲੇ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਵਿੱਚ ਇੱਕ ਗੋਰਾ ਜੋੜਾ ਅਤੇ ਉਨ੍ਹਾਂ ਦਾ ਇੱਕ ਸਾਥੀ ਸ਼ਾਮਲ ਹਨ। ਗੁਰਦੁਆਰੇ ਦੇ ਪ੍ਰਬੰਧਕੀ ਕਮੇਟੀ ਨੇ ਸਥਾਨਕ ਪੁਲੀਸ ਨੂੰ ਸੀਸੀਟੀਵੀ ਫੁਟੇਜ ਮੁਹੱਈਆ ਕਰਵਾਈ ਸੀ ਜਿਸ ਵਿੱਚ ਇੱਕ ਅਣਪਛਾਤਾ […]
By G-Kamboj on
INDIAN NEWS, News, World News

ਲੰਡਨ, 18 ਜੁਲਾਈ- ਯੂਕਰੇਨ ਦੇ ਰਾਸ਼ਟਰਪਤੀ ਵਲਾਦੀਮੀਰ ਜ਼ੇਲੇਨਸਕੀ ਯੂਰਪੀਅਨ ਰਾਜਨੀਤਕ ਭਾਈਵਾਲਾਂ ਦੀ ਮੀਟਿੰਗ ਵਿੱਚ ਹਿੱਸਾ ਲੈਣ ਲਈ ਅੱਜ ਬਰਤਾਨੀਆ ਪੁੱਜੇ। ਯੂਕਰੇਨੀ ਆਗੂ ਨੇ ਇਸ ਸਬੰਧੀ ਤਸਵੀਰਾਂ ਅਪਲੋਡ ਕੀਤੀਆਂ ਹਨ ਜਿਸ ਵਿੱਚ ਉਹ ਲੰਡਨ ਵਿੱਚ ਕੀਵ ਦੇ ਨਵੇਂ ਨਿਯੁਕਤ ਰਾਜਦੂਤ ਵੈਲੇਰੀ ਜ਼ਲੁਜ਼ਨੀ ਨਾਲ ਖੜ੍ਹੇ ਦਿਖਾਈ ਦੇ ਰਹੇ ਹਨ। ਜ਼ੇਲੇਨਸਕੀ ਨੇ ਕਿਹਾ ਕਿ ਉਨ੍ਹਾਂ ਆਪਣੀ ਯਾਤਰਾ ਦੌਰਾਨ […]