By G-Kamboj on
INDIAN NEWS, News, World News

ਗੁਰੂਸਰ ਸੁਧਾਰ, 27 ਜੂਨ- ਲੁਧਿਆਣਾ ਜ਼ਿਲ੍ਹੇ ਦੇ ਪਿੰਡ ਅੱਬੂਵਾਲ ਦਾ 22 ਸਾਲਾ ਨੌਜਵਾਨ ਚਰਨਦੀਪ ਸਿੰਘ ਜੋ ਕੈਨੇਡਾ ਦੇ ਬਰੈਂਪਟਨ ਸ਼ਹਿਰ ਵਿੱਚ ਪਿਛਲੇ ਇਕ ਹਫ਼ਤੇ ਤੋਂ ਭੇਤਭਰੇ ਹਾਲਾਤ ਵਿੱਚ ਲਾਪਤਾ ਸੀ। ਉਸ ਦੀ ਨਿਆਗਰਾ ਫ਼ਾਲ ਵਿੱਚ ਛਾਲ ਮਾਰ ਕੇ ਖ਼ੁਦਕੁਸ਼ੀ ਕਰਨ ਦੀਆਂ ਤਸਵੀਰਾਂ ਸੀਸੀਟੀਵੀ ਵਿੱਚ ਮਿਲੀਆਂ ਹਨ ਜਿਸ ਦੀ ਕੈਨੇਡੀਅਨ ਪੁਲੀਸ ਵੱਲੋਂ ਪੁਸ਼ਟੀ ਕੀਤੀ ਗਈ ਹੈ। […]
By G-Kamboj on
INDIAN NEWS, News, World News

ਮਾਸਕੋ ਵਿੱਚ ਜਯੋਤੀ ਮਲਹੋਤਰਾ- ‘ਦਿ ਟ੍ਰਿਬਿਊਨ’ ਦੀ ਮੁੱਖ ਸੰਪਾਦਕ ਜਯੋਤੀ ਮਲਹੋਤਰਾ ਨੇ ਰੂਸ ਦੇ ਵਿਦੇਸ਼ ਮੰਤਰਾਲੇ ਵਿੱਚ ਦੱਖਣੀ ਏਸ਼ੀਆ ਦੇ ਇੰਚਾਰਜ, ਮੁੱਖ ਬੁਲਾਰੇ ਅਤੇ ਅਫਗਾਨਿਸਤਾਨ ਲਈ ਰਾਸ਼ਟਰਪਤੀ ਦੇ ਰਾਜਦੂਤ ਜ਼ਮੀਰ ਕਾਬੁਲੋਵ ਨਾਲ ਮਾਸਕੋ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਰੂਸ ਦੀ ਅਗਾਮੀ ਫੇਰੀ ਤੋਂ ਪਹਿਲਾਂ ਗੱਲਬਾਤ ਕੀਤੀ। ਸਵਾਲ: ਤੁਸੀਂ ਜਾਣਦੇ ਹੋ ਕਿ ‘ਟ੍ਰਿਬਿਊਨ’ ਭਾਰਤ ਦੇ […]
By G-Kamboj on
INDIAN NEWS, News

ਨਵੀਂ ਦਿੱਲੀ, 27 ਜੂਨ- ਨੀਟ ਯੂਜੀ ਪੇਪਰ ਲੀਕ ਮਾਮਲੇ ਵਿਚ ਸੀਬੀਆਈ ਨੇ ਪਟਨਾ ਤੋਂ ਦੋ ਵਿਅਕਤੀਆਂ ਨੂੰ ਹਿਰਾਸਤ ਵਿਚ ਲਿਆ ਹੈ। ਅਧਿਕਾਰੀਆਂ ਨੇ ਕਿਹਾ ਕਿ ਮਨੀਸ਼ ਕੁਮਾਰ ਅਤੇ ਆਸ਼ੂਤੋਸ਼ ਕੁਮਾਰ ਨੇ ਕਥਿਤ ਤੌਰ ’ਤੇ ਉਮੀਦਾਵਰਾਂ ਨੂੰ ਸੁਰੱਖਿਅਤ ਥਾਂ ਮੁਹੱਈਆ ਕਰਵਾਈ ਜਿੱਥੇ ਉਨ੍ਹਾਂ ਨੂੰ ਪ੍ਰੀਖਿਆ ਪੱਤਰ ਅਤੇ ਉੱਤਰ ਪੱਤਰੀਆਂ ਦਿੱਤੀਆਂ ਗਈਆਂ। ਇਸ ਤੋਂ ਪਹਿਲਾਂ ਮੰਤਰਾਲੇ ਵੱਲੋਂ […]
By G-Kamboj on
INDIAN NEWS, News

ਨਵੀਂ ਦਿੱਲੀ, 27 ਜੂਨ- ਸੁਪਰੀਮ ਕੋਰਟ ਨੇ ਨੈਸ਼ਨਲ ਟੈਸਟਿੰਗ ਏਜੰਸੀ (ਐਨਟੀਏ) ਤੋਂ ਪੁੱਛਿਆ ਹੈ ਕਿ ਕੀ ਨੀਟ-ਯੂਜੀ 2024 ਵਿੱਚ ਸ਼ਾਮਲ ਹੋਏ ਉਮੀਦਵਾਰਾਂ ਨੂੰ ਮੁਹੱਈਆ ਕਰਵਾਈਆਂ ਗਈਆਂ ਓਐਮਆਰ ਸ਼ੀਟਾਂ ਬਾਰੇ ਸ਼ਿਕਾਇਤਾਂ ਦਰਜ ਕਰਵਾਉਣ ਲਈ ਕੋਈ ਸਮਾਂ ਸੀਮਾ ਹੈ। ਜਸਟਿਸ ਮਨੋਜ ਮਿਸ਼ਰਾ ਅਤੇ ਐਸਵੀਐਨ ਭੱਟੀ ਦੇ ਬੈਂਚ ਨੇ ਇੱਕ ਪ੍ਰਾਈਵੇਟ ਕੋਚਿੰਗ ਸੈਂਟਰ ਅਤੇ ਕੁਝ ਨੀਟ ਉਮੀਦਵਾਰਾਂ ਵੱਲੋਂ […]
By G-Kamboj on
INDIAN NEWS, News, World News

ਵਾਸ਼ਿੰਗਟਨ, 26 ਜੂਨ- ਅਮਰੀਕਾ ਦੀ ਅਦਾਲਤ ਨੇ ਭਾਰਤੀ-ਅਮਰੀਕੀ ਜੋੜੇ ਨੂੰ ਆਪਣੇ ਰਿਸ਼ਤੇਦਾਰ ਨੂੰ ਸਕੂਲ ਵਿਚ ਦਾਖਲ ਕਰਵਾਉਣ ਦਾ ਝਾਂਸਾ ਦੇ ਕੇ ਉਸ ਨੂੰ 3 ਸਾਲ ਤੋਂ ਵੱਧ ਸਮੇਂ ਲਈ ਆਪਣੇ ਗੈਸ ਸਟੇਸ਼ਨ ਅਤੇ ਡਿਪਾਰਟਮੈਂਟ ਸਟੋਰ ਵਿਚ ਜਬਰੀ ਕੰਮ ਕਰਵਾਉਣ ਲਈ ਜੇਲ੍ਹ ਦੀ ਸਜ਼ਾ ਸੁਣਾਈ ਹੈ। ਅਦਾਲਤ ਨੇ ਹਰਮਨਪ੍ਰੀਤ ਸਿੰਘ (31) ਨੂੰ 135 ਮਹੀਨੇ (11.25 ਸਾਲ) […]