ਜ਼ਿੰਬਾਬਵੇ ਦੇ ਦੌਰੇ ਲਈ ਸ਼ੁਭਮਨ ਗਿੱਲ ਕਰਨਗੇ ਭਾਰਤੀ ਟੀਮ ਦੀ ਅਗਵਾਈ

ਜ਼ਿੰਬਾਬਵੇ ਦੇ ਦੌਰੇ ਲਈ ਸ਼ੁਭਮਨ ਗਿੱਲ ਕਰਨਗੇ ਭਾਰਤੀ ਟੀਮ ਦੀ ਅਗਵਾਈ

ਨਵੀਂ ਦਿੱਲੀ : ਹਰਾਰੇ ਵਿੱਚ ਛੇ ਜੁਲਾਈ ਤੋਂ ਸ਼ੁਰੂ ਹੋਣ ਵਾਲੀ ਜ਼ਿੰਬਾਬਵੇ ਵਿਰੁੱਧ ਟੀ-20 ਸੀਰੀਜ਼ ਲਈ ਭਾਰਤੀ ਕ੍ਰਿਕਟ ਕੰਟਰੋਲ ਬੋਰਡ (BCCI) ਨੇ ਭਾਰਤੀ ਟੀਮ ਦਾ ਐਲਾਨ ਕੀਤਾ ਹੈ।ਟੀ-20 ਆਈ ਰਬੜ ਲਈ ਕਈ ਸੀਨੀਅਰ ਖਿਡਾਰੀਆਂ ਨੂੰ ਆਰਾਮ ਦਿੱਤਾ ਗਿਆ ਹੈ। ਵਿਰਾਟ ਕੋਹਲੀ ਅਤੇ ਰੋਹਿਤ ਸ਼ਰਮਾ ਸਮੇਤ ਕਈ ਸੀਨੀਅਰ ਖਿਡਾਰੀਆਂ ਨੂੰ ਆਰਾਮ ਦਿੱਤਾ ਗਿਆ ਹੈ, ਜਦਕਿ ਸ਼ੁਭਮਨ ਗਿੱਲ […]

ਅਮਰੀਕਾ: ਸਟੋਰ ’ਤੇ ਲੁੱਟ ਦੌਰਾਨ ਭਾਰਤੀ ਨਾਗਰਿਕ ਦੀ ਗੋਲੀ ਮਾਰ ਕੇ ਹੱਤਿਆ

ਅਮਰੀਕਾ: ਸਟੋਰ ’ਤੇ ਲੁੱਟ ਦੌਰਾਨ ਭਾਰਤੀ ਨਾਗਰਿਕ ਦੀ ਗੋਲੀ ਮਾਰ ਕੇ ਹੱਤਿਆ

ਹਿਊਸਟਨ, 24 ਜੂਨ- ਅਮਰੀਕਾ ਦੇ ਟੈਕਸਾਸ ਸੂਬੇ ਵਿਚ ਸਟੋਰ ਵਿਚ ਲੁੱਟ ਦੌਰਾਨ 32 ਸਾਲਾ ਭਾਰਤੀ ਨਾਗਰਿਕ ਨੂੰ ਗੋਲੀ ਮਾਰ ਦਿੱਤੀ ਗਈ ਤੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਦਾਸਾਰੀ ਗੋਪੀਕ੍ਰਿਸ਼ਨ 21 ਜੂਨ ਨੂੰ ਡਲਾਸ ਦੇ ਪਲੇਜ਼ੈਂਟ ਗਰੋਵ ਵਿੱਚ ਗੈਸ ਸਟੇਸ਼ਨ ਸਟੋਰ ਵਿੱਚ ਲੁੱਟ ਦੌਰਾਨ ਗੰਭੀਰ ਜ਼ਖਮੀ ਹੋ ਗਿਆ ਸੀ। ਉਸ ਨੂੰ ਨੇੜਲੇ ਹਸਪਤਾਲ ਲਿਜਾਇਆ […]

ਸੰਵਿਧਾਨ ਦੀ ਕਾਪੀ ਲੈ ਕੇ ਸੰਸਦ ਪੁੱਜੇ ਵਿਰੋਧੀ ਦੇ ਮੈਂਬਰ

ਨਵੀਂ ਦਿੱਲੀ, 24 ਜੂਨ- ਕਾਂਗਰਸ ਸੰਸਦੀ ਦਲ ਦੀ ਮੁਖੀ ਸੋਨੀਆ ਗਾਂਧੀ, ਪਾਰਟੀ ਪ੍ਰਧਾਨ ਮਲਿਕਾਰਜੁਨ ਖੜਗੇ, ਸਾਬਕਾ ਪ੍ਰਧਾਨ ਰਾਹੁਲ ਗਾਂਧੀ ਅਤੇ ਵਿਰੋਧੀ ਗਠਜੋੜ ਇੰਡੀਅਨ ਨੈਸ਼ਨਲ ਡਿਵੈਲਪਮੈਂਟਲ ਇਨਕਲੂਸਿਵ ਅਲਾਇੰਸ (ਇੰਡੀਆ’) ਦੇ ਕਈ ਭਾਈਵਾਲ ਦਲਾਂ ਦੇ ਨੇਤਾ 18ਵੀਂ ਲੋਕ ਸਭਾ ਦੀ ਬੈਠਕ ਦੇ ਪਹਿਲੇ ਦਿਨ ਸੰਵਿਧਾਨ ਦੀ ਕਾਪੀ ਲੈ ਕੇ ਸੰਸਦ ਪਹੁੰਚੇ ਅਤੇ ਕਿਹਾ ਕਿ ਉਹ ਸੰਵਿਧਾਨ ਦੀ […]

ਨੀਟ-ਯੂਜੀ ਮਾਮਲਾ: ਸੀਬੀਆਈ ਦੀ ਟੀਮ ਪਟਨਾ ’ਚ ਈਓਯੂ ਦੇ ਦਫ਼ਤਰ ਪੁੱਜੀ

ਪਟਨਾ, 24 ਜੂਨ- ਕੌਮੀ ਯੋਗਤਾ-ਕਮ-ਦਾਖਲਾ ਪ੍ਰੀਖਿਆ-ਅੰਡਰ ਗ੍ਰੈਜੂਏਟ 2024 (ਨੀਟ-ਯੂਜੀ) ਵਿੱਚ ਬੇਨਿਯਮੀਆਂ ਦੇ ਦੋਸ਼ਾਂ ਦੀ ਜਾਂਚ ਦੇ ਸਬੰਧ ਵਿੱਚ ਦਿੱਲੀ ਤੋਂ ਸੀਬੀਆਈ ਦੀ ਟੀਮ ਅੱਜ ਬਿਹਾਰ ਪੁਲੀਸ ਦੇ ਆਰਥਿਕ ਅਪਰਾਧ ਯੂਨਿਟ (ਈਓਯੂ) ਦਫ਼ਤਰ ਪਹੁੰਚੀ। ਆਰਥਿਕ ਅਪਰਾਧ ਯੂਨਿਟ ਨੇ ਇਸ ਮਾਮਲੇ ਵਿੱਚ ਹੁਣ ਤੱਕ 18 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜਦੋਂ ਤੱਕ ਕੇਂਦਰ ਨੇ ਮਾਮਲੇ ਦੀ ਸੀਬੀਆਈ […]

ਪ੍ਰਧਾਨ ਮੰਤਰੀ ਦੇ ਦੇਸ਼ ਦੇ ਨਾਂ ਸੰਦੇਸ਼ ’ਚ ਕੁੱਝ ਨਵਾਂ ਨਹੀਂ, ਸਿਰਫ਼ ਭਟਕਾਉਣ ਵਾਲੀਆਂ ਗੱਲਾਂ: ਕਾਂਗਰਸ

ਨਵੀਂ ਦਿੱਲੀ, 24 ਜੂਨ- ਕਾਂਗਰਸ ਨੇ ਅੱਜ ਦੋਸ਼ ਲਾਇਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੰਸਦ ਦੇ ਬਾਹਰ ਰਾਸ਼ਟਰ ਨੂੰ ਸੰਦੇਸ਼ ਦਿੱਤਾ ਹੈ ਅਤੇ ਉਨ੍ਹਾਂ ਨੇ ਸਿਰਫ਼ ਵਿਸ਼ੇ ਤੋਂ ਭਟਕਾਉਣ ਵਾਲੀਆਂ ਗੱਲਾਂ ਕੀਤੀਆਂ। ਸੋਸ਼ਲ ਮੀਡੀਆ ਪਲੇਟਫਾਰਮ ਐਕਸ ’ਤੇ ਪਾਰਟੀ ਦੇ ਜਨਰਲ ਸਕੱਤਰ ਜੈਰਾਮ ਰਮੇਸ਼ ਨੇ ਕਿਹਾ,‘18ਵੀਂ ਲੋਕ ਸਭਾ ਦਾ ਸੈਸ਼ਨ ਸ਼ੁਰੂ ਹੋ ਰਿਹਾ ਹੈ। ਇਸ […]