ਕੈਨੇਡਾ: ਪੰਜਾਬੀਆਂ ਦੀਆਂ ਅਚਾਨਕ ਮੌਤਾਂ ’ਤੇ ਉੱਠਦੇ ਸਵਾਲਾਂ ਦੀ ਸੂਈ ਨਸ਼ੇ ’ਤੇ ਅਟਕੀ

ਕੈਨੇਡਾ: ਪੰਜਾਬੀਆਂ ਦੀਆਂ ਅਚਾਨਕ ਮੌਤਾਂ ’ਤੇ ਉੱਠਦੇ ਸਵਾਲਾਂ ਦੀ ਸੂਈ ਨਸ਼ੇ ’ਤੇ ਅਟਕੀ

ਵੈਨਕੂਵਰ, 19 ਜੂਨ- ਕੈਨੇਡਾ ਵਿੱਚ ਸਟੱਡੀ ਵੀਜ਼ੇ ’ਤੇ ਆਏ ਨੌਜਵਾਨਾਂ ਦੀਆਂ ਮੌਤਾਂ ’ਚ ਅਚਾਨਕ ਹੋਏ ਵਾਧੇ ਨੇ ਕਈ ਤਰ੍ਹਾਂ ਦੇ ਸਵਾਲ ਖੜ੍ਹੇ ਕੀਤੇ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਇਨ੍ਹਾਂ ’ਚੋਂ ਬਹੁਤੀਆਂ ਮੌਤਾਂ ਨਸ਼ਿਆਂ ਦੀ ਓਵਰਡੋਜ਼ ਕਾਰਨ ਹੁੰਦੀਆਂ ਹਨ ਪਰ ਪ੍ਰਸ਼ਾਸਨ ਵੱਲੋਂ ਆਪਣੀ ਗਲਤੀ ਲੁਕਾਉਣ ਅਤੇ ਮਾਪਿਆਂ ਵੱਲੋਂ ਸਮਾਜਿਕ ਨਮੋਸ਼ੀ ਦੇ ਡਰੋਂ ਇਹ ਦਿਲ ਦਾ ਦੌਰਾ ਪੈਣ […]

ਦੇਸ਼ ਦੇ ਕਈ ਹਿੱਸਿਆਂ ਵਿੱਚ ਵੱਖ ਵੱਖ ਅਦਾਰਿਆਂ ਨੂੰ ਬੰਬ ਨਾਲ ਉਡਾਉਣ ਦੀਆਂ ਈਮੇਲਜ਼ ਪਹੁੰਚੀਆਂ

ਚੰਡੀਗੜ੍ਹ, 19 ਜੂਨ- ਦੇਸ਼ ਵਿੱਚ ਵੱਖ-ਵੱਖ ਥਾਵਾਂ ‘ਤੇ ਸਥਿਤ ਹਵਾਈ ਅੱਡੇ, ਹਸਪਤਾਲ, ਸਕੂਲ, ਕਾਲਜ ਯੂਨੀਵਰਸਿਟੀਆਂ ਅਤੇ ਅਜਾਇਬ ਘਰਾਂ ਨੂੰ ਬੰਬ ਦੀਆਂ ਧਮਕੀ ਭਰੀਆਂ ਈਮੇਲਜ਼ ਮਿਲ ਰਹੀਆਂ ਹਨ, ਜੋ ਕਿ ਬਾਅਦ ਵਿਚ ਝੂਠੀਆਂ ਪਾਈਆਂ ਜਾਂਦੀਆਂ ਹਨ। ਇਹ ਵਰਤਾਰਾ ਕਾਫ਼ੀ ਸਮੇਂ ਤੋਂ ਜਾਰੀ ਹੈ। ਇਨ੍ਹਾਂ ਧਮਕੀਆਂ ਕਾਰਨ ਸਕੂਲ, ਕਾਲਜ ਅਤੇ ਜਹਾਜ਼ਾਂ ਆਦਿ ਸਮੇਤ ਹੋਰ ਥਾਵਾਂ ਨੂੰ ਅਚਾਨਕ […]

ਦੇਸ਼ ’ਚ ਮੌਨਸੂਨ ਕਮਜ਼ੋਰ: ਹੁਣ ਤੱਕ 20 ਫ਼ੀਸਦ ਘੱਟ ਮੀਂਹ ਪਿਆ

ਦੇਸ਼ ’ਚ ਮੌਨਸੂਨ ਕਮਜ਼ੋਰ: ਹੁਣ ਤੱਕ 20 ਫ਼ੀਸਦ ਘੱਟ ਮੀਂਹ ਪਿਆ

ਨਵੀਂ ਦਿੱਲੀ, 19 ਜੂਨ-ਭਾਰਤ ਵਿਚ 1 ਜੂਨ ਤੋਂ ਮੌਨਸੂਨ ਸ਼ੁਰੂ ਹੋਣ ਤੋਂ ਬਾਅਦ 20 ਫੀਸਦੀ ਘੱਟ ਬਾਰਸ਼ ਹੋਈ ਹੈ। ਭਾਰਤੀ ਮੌਸਮ ਵਿਭਾਗ ਨੇ ਇਹ ਜਾਣਕਾਰੀ ਦਿੱਤੀ। ਮੌਸਮ ਵਿਭਾਗ ਨੇ ਕਿਹਾ ਕਿ ਅਗਲੇ ਤਿੰਨ ਤੋਂ ਚਾਰ  ਦਿਨਾਂ ’ਚ ਮਹਾਰਾਸ਼ਟਰ, ਛੱਤੀਸਗੜ੍ਹ, ਉੜੀਸਾ, ਆਂਧਰਾ ਪ੍ਰਦੇਸ਼ ਦੇ ਤੱਟਵਰਤੀ ਖੇਤਰਾਂ, ਬੰਗਾਲ ਦੀ ਉੱਤਰ-ਪੱਛਮੀ ਖਾੜੀ, ਬਿਹਾਰ ਅਤੇ ਝਾਰਖੰਡ ਦੇ ਕੁਝ ਹਿੱਸਿਆਂ […]

ਕੈਨੇਡਾ ਦੀ ਸੰਸਦ ਨੇ ਨਿੱਝਰ ਨੂੰ ਪਹਿਲੀ ਬਰਸੀ ’ਤੇ ਸ਼ਰਧਾਂਜਲੀ ਦਿੱਤੀ ਤੇ ਇਕ ਮਿੰਟ ਦਾ ਮੌਨ ਰੱਖਿਆ

ਕੈਨੇਡਾ ਦੀ ਸੰਸਦ ਨੇ ਨਿੱਝਰ ਨੂੰ ਪਹਿਲੀ ਬਰਸੀ ’ਤੇ ਸ਼ਰਧਾਂਜਲੀ ਦਿੱਤੀ ਤੇ ਇਕ ਮਿੰਟ ਦਾ ਮੌਨ ਰੱਖਿਆ

ਨਵੀਂ ਦਿੱਲੀ, 19 ਜੂਨ- ਕੈਨੇਡਾ ਦੀ ਸੰਸਦ ਦੇ ਹਾਊਸ ਆਫ ਕਾਮਨਜ਼ ’ਚ ਖ਼ਾਲਿਸਤਾਨੀ ਅਤਿਵਾਦੀ ਹਰਦੀਪ ਸਿੰਘ ਨਿੱਝਰ ਨੂੰ ਪਹਿਲੀ ਬਰਸੀ ਮੌਕੇ ਸ਼ਰਧਾਜਲੀ ਦਿੱਤੀ ਗਈ ਤੇ ਇਕ ਮਿੰਟ ਦਾ ਮੌਨ ਰੱਖਿਆ ਗਿਆ, ਜਦੋਂ ਕੈਨੇਡੀਅਨ ਪਾਰਲੀਮੈਂਟ ਵਿੱਚ ਭਾਰਤ ਵੱਲੋਂ ਅਤਿਵਾਦੀ ਨਿੱਝਰ ਨੂੰ ਸ਼ਰਧਾਂਜਲੀ ਦਿੱਤੀ ਜਾ ਰਹੀ ਸੀ ਐਨ ਉਸੇ ਸਮੇਂ ਖ਼ਾਲਿਸਤਾਨ ਪੱਖੀ ਵੱਖਵਾਦੀਆਂ ਨੇ ਵੈਨਕੂਵਰ ਵਿੱਚ ਭਾਰਤੀ […]

ਹਰਿਆਣਾ ਕਾਂਗਰਸ ਨੇਤਾ ਕਿਰਨ ਚੌਧਰੀ ਆਪਣੀ ਧੀ ਨਾਲ ਭਾਜਪਾ ’ਚ ਸ਼ਾਮਲ

ਨਵੀਂ ਦਿੱਲੀ, 19 ਜੂਨ- ਹਰਿਆਣਾ ਕਾਂਗਰਸ ਦੀ ਸਾਬਕਾ ਆਗੂ ਕਿਰਨ ਚੌਧਰੀ ਅਤੇ ਉਨ੍ਹਾਂ ਦੀ ਧੀ ਸ਼ਰੂਤੀ ਚੌਧਰੀ ਅੱਜ ਇੱਥੇ ਆਪਣੇ ਸਮਰਥਕਾਂ ਸਮੇਤ ਭਾਜਪਾ ਵਿੱਚ ਸ਼ਾਮਲ ਹੋ ਗਏ। ਕਿਰਨ ਚੌਧਰੀ ਅਤੇ ਸ਼ਰੂਤੀ ਚੌਧਰੀ ਨੇ ਮੰਗਲਵਾਰ ਨੂੰ ਕਾਂਗਰਸ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਸੀ ਅਤੇ ਦੋਸ਼ ਲਾਇਆ ਸੀ ਕਿ ਪਾਰਟੀ ਦੀ ਸੂਬਾ ਇਕਾਈ ਨੂੰ ਨਿੱਜੀ […]