By G-Kamboj on
INDIAN NEWS, News

ਮੁੰਬਈ, 9 ਜੁਲਾਈ- ਇੱਥੋਂ ਦੀ ਪੁਲੀਸ ਨੇ ਬੀਐਮਡਬਲਿਊ ਹਿੱਟ ਐਂਡ ਰਨ ਮਾਮਲੇ ਦੇ ਮੁੱਖ ਮੁਲਜ਼ਮ 24 ਸਾਲਾ ਮਿਹਿਰ ਸ਼ਾਹ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੁਲੀਸ ਨੇ ਉਸ ਖ਼ਿਲਾਫ਼ ਇਕ ਦਿਨ ਪਹਿਲਾਂ ਲੁੱਕ ਆਊਟ ਸਰਕੁਲਰ (ਐੱਲਓਸੀ) ਜਾਰੀ ਕੀਤਾ ਸੀ। ਉਸ ਨੇ ਵਰਲੀ ਇਲਾਕੇ ਵਿੱਚ ਇਕ ਮਹਿਲਾ ਨੂੰ ਬੀਐੱਮਡਬਲਿਊ ਕਾਰ ਨਾਲ ਕਥਿਤ ਤੌਰ ’ਤੇ ਟੱਕਰ ਮਾਰ ਦਿੱਤੀ […]
By G-Kamboj on
FEATURED NEWS, INDIAN NEWS, News

ਰੋਹਿਤ ਕੁਮਾਰ ਜਨਰਲ ਸਕੱਤਰ, ਮਨਜਿੰਦਰ ਸਿੰਘ ਸੀਨੀ. ਮੀਤ ਪ੍ਰਧਾਨ ਤੇ ਅੰਮਿਤ ਕੰਬੋਜ ਖਜ਼ਾਨਚੀ ਬਣੇ ਮਨਿਸਟ੍ਰੀਅਲ ਕਾਡਰ ’ਚ ਇੱਕਜੁਟਤਾ ਮੁਲਾਜ਼ਮ ਹਿੱਤ ਲਈ ਚੰਗੀ : ਰਵਿੰਦਰ ਸ਼ਰਮਾ ਪਟਿਆਲਾ, 9 ਜੁਲਾਈ (ਗੁਰਪ੍ਰੀਤ ਕੰਬੋਜ)- ਅੱਜ ਖੋਜ ਤੇ ਮੈਡੀਕਲ ਸਿੱਖਿਆ ਵਿਭਾਗ ਦੀ ਮਨਿਸਟ੍ਰੀਅਲ ਸਟਾਫ ਦੀ ਜ਼ਿਲ੍ਹਾ ਐਸੋਸੀਏਸ਼ਨ ਦੀ ਸਰਬ ਸੰਮਤੀ ਨਾਲ ਚੋਣ ਕੀਤੀ ਗਈ। ਇਸ ਵਿਚ ਮੈਡੀਕਲ ਕਾਲਜ, ਰਜਿੰਦਰਾ ਹਸਪਤਾਲ, […]
By G-Kamboj on
INDIAN NEWS, News

ਚੰਡੀਗੜ੍ਹ, 8 ਜੁਲਾਈ- ਸੀਮਾ ਸੁਰੱਖਿਆ ਬਲ ਦੇ ਜਵਾਨਾਂ ਵੱਲੋਂ ਚਲਾਈਆਂ ਦੋ ਵੱਖ-ਵੱਖ ਤਲਾਸ਼ੀ ਮੁਹਿੰਮਾਂ ਦੌਰਾਨ ਪਾਕਿਸਤਾਨੀ ਡਰੋਨ ਅਤੇ ਹੈਰੋਇਨ ਬਰਾਮਦ ਕੀਤੇ ਗਏ ਹਨ। ਬੀਐੱਸਐੱਫ਼ ਅਧਿਕਾਰੀਆਂ ਨੇ ਦੱਸਿਆ ਕਿ ਤਰਨਤਾਰਨ ਜ਼ਿਲ੍ਹੇ ਦੇ ਪਿੰਡ ਵਾਨ ਵਿੱਚੋਂ ਪਾਕਿਸਤਾਨੀ ਡਰੋਨ ਡੀਜੀਆਈ ਮੈਵਿਕ 3 ਕਲਾਸਿਕ ਬਰਾਮਦ ਕੀਤਾ ਹੈ, ਜੋ ਕਿ ਚੀਨ ਦਾ ਬਣਿਆ ਹੋਇਆ ਹੈ। ਇਸੇ ਤਰ੍ਹਾਂ ਅੰਮ੍ਰਿਤਸਰ ਜ਼ਿਲ੍ਹੇ ਦੇ […]
By G-Kamboj on
INDIAN NEWS, News

ਜਲੰਧਰ, 8 ਜੁਲਾਈ- ਕਾਊਂਟਰ ਇੰਟੈਲੀਜੈਂਸ ਵਿੰਗ ਜਲੰਧਰ ਵੱਲੋਂ ਇੱਕ ਵੱਡੀ ਕਾਰਵਾਈ ਕਰਦਿਆਂ ਬੱਬਰ ਖਾਲਸਾ ਇੰਟਰਨੈਸ਼ਨਲ (ਬੀਕੇਆਈ) ਦਾ ਮੈਂਬਰ ਸਿਮਰਨਜੀਤ ਸਿੰਘ ਉਰਫ਼ ਬਬਲੂ ਜੋ ਕਿ ਸਾਬਕਾ ਅਤਿਵਾਦੀ ਰਤਨਦੀਪ ਸਿੰਘ ਦੇ ਕਤਲ ਕੇਸ ਵਿੱਚ ਮੁੱਖ ਹਮਲਾਵਰ ਹੈ, ਨੇ ਗ੍ਰਿਫ਼ਤਾਰੀ ਤੋਂ ਕੁਝ ਹੀ ਘੰਟੇ ਬਾਅਦ ਭੱਜਣ ਦੀ ਕੋਸ਼ਿਸ਼ ਕੀਤੀ। ਜਲੰਧਰ ਸ਼ਹਿਰ ਦੇ ਬਾਹਰਵਾਰ ਪੁਲੀਸ ਹਿਰਾਸਤ ’ਚੋਂ ਭੱਜਣ ਦੀ […]
By G-Kamboj on
INDIAN NEWS, News

ਚੰਡੀਗੜ੍ਹ, 8 ਜੁਲਾਈ- ਜ਼ਿਲ੍ਹਾ ਗੁਰਦਾਸਪੁਰ ਅਧੀਨ ਪੈਂਦੇ ਬਟਾਲਾ ਦੇ ਪਿੰਡ ਵਿਠਵਾਂ ‘ਚ ਦੋ ਧਿਰਾਂ ਵਿਚਕਾਰ ਹੋਈ ਗੋਲੀਬਾਰੀ ਵਿਚ 4 ਵਿਅਕਤੀਆਂ ਦੀ ਮੌਤ ਹੋ ਗਈ। ਪੁਲੀਸ ਅਧਿਕਾਰੀਆਂ ਨੇ ਦੱਸਿਆ ਕਿ ਇਸ ਗੋਲੀਬਾਰੀ ਦੌਰਾਨ 8 ਵਿਅਕਤੀ ਜ਼ਖਮੀ ਹੋਏ ਹਨ ਅਤੇ ਦੋਹਾਂ ਧੜਿਆਂ ਵਿਚ ਕੁੱਲ 13 ਵਿਅਕਤੀ ਸ਼ਾਮਲ ਸਨ। ਅਧਿਕਾਰੀਆਂ ਨੇ ਦੱਸਿਆ ਕਿ ਇਸ ਮਾਮਲੇ ਸਬੰਧੀ ਕੇਸ ਦਰਜ […]