By G-Kamboj on
INDIAN NEWS, News

ਨਵੀਂ ਦਿੱਲੀ, 18 ਜੂਨ- ਕਾਂਗਰਸ ਨੇ ਪ੍ਰਧਾਨ ਮੰਤਰੀ-ਕਿਸਾਨ ਯੋਜਨਾ ਦੀ 17ਵੀਂ ਕਿਸ਼ਤ ਜਾਰੀ ਕਰਨ ਤੋਂ ਪਹਿਲਾਂ ਵਾਰ ਵਾਰ ਇਕੋ ਜਿਹੀਆਂ ਖ਼ਬਰਾਂ ਕਾਰਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ’ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਇਹ ਕੋਈ ‘ਪ੍ਰਸ਼ਾਦ’ ਨਹੀਂ ਹੈ, ਇਹ ਕਿਸਾਨਾਂ ਦਾ ਜਾਇਜ਼ ਹੱਕ ਹੈ। ਕਾਂਗਰਸ ਦੇ ਨੇਤਾ ਜੈਰਾਮ ਰਮੇਸ਼ ਨੇ ਸੋਸ਼ਲ ਮੀਡੀਆ ਐਕਸ ’ਤੇ ਕਿਹਾ,‘ਇਕ ਤਿਹਾਈ […]
By G-Kamboj on
INDIAN NEWS, News, World News

ਬਰੈਂਪਟਨ, 14 ਜੂਨ- ਚੀਫ ਖ਼ਾਲਸਾ ਦੀਵਾਨ ਅੰਮ੍ਰਿਤਸਰ ਵੱਲੋਂ 10ਵੀਂ ਵਰਲਡ ਪੰਜਾਬੀ ਕਾਨਫ਼ਰੰਸ ‘ਚ ਸ਼ਾਮਲ ਹੋਣ ਅਤੇ ਹਰ ਸੰਭਵ ਸਹਿਯੋਗ ਦੇਣ ਦਾ ਐਲਾਨ ਕੀਤਾ ਗਿਆ ਹੈ। ਚੀਫ ਖ਼ਾਲਸਾ ਦੀਵਾਨ ਦੇ ਪ੍ਰਧਾਨ ਅਤੇ ਸਾਬਕਾ ਮੰਤਰੀ ਡਾ. ਇੰਦਰਬੀਰ ਸਿੰਘ ਨਿੱਝਰ ਨੇ ਜਗਤ ਪੰਜਾਬੀ ਸਭਾ ਕੈਨੇਡਾ ਦੇ ਚੇਅਰਮੈਨ ਅਜੈਬ ਸਿੰਘ ਚੱਠਾ ਤੇ ਪ੍ਰਧਾਨ ਸਰਦੂਲ ਸਿੰਘ ਥਿਆੜਾ ਨਾਲ ਮੁਲਾਕਾਤ ਦੌਰਾਨ […]
By G-Kamboj on
INDIAN NEWS, News

ਕੋਚੀ, 14 ਜੂਨ- ਕੁਵੈਤ ਵਿਚ ਦੋ ਦਿਨ ਪਹਿਲਾਂ ਅੱਗ ਲੱਗਣ ਕਾਰਨ ਮਾਰੇ ਗਏ 45 ਭਾਰਤੀਆਂ ਦੀਆਂ ਲਾਸ਼ਾਂ ਨੂੰ ਲੈ ਕੇ ਭਾਰਤੀ ਹਵਾਈ ਫ਼ੌਜ ਦਾ ਜਹਾਜ਼ ਅੱਜ ਸਵੇਰੇ ਇਥੇ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਉਤਰਿਆ। ਭਾਰਤੀ ਹਵਾਈ ਫ਼ੌਜ ਦੇ ਸੀ-130ਜੇ ਟਰਾਂਸਪੋਰਟ ਜਹਾਜ਼ ਰਾਹੀਂ 31 ਭਾਰਤੀਆਂ ਦੀਆਂ ਦੇਹਾਂ ਇੱਥੇ ਉਤਾਰੀਆਂ ਗਈਆਂ। ਦੇਹਾਂ ਨੂੰ ਉਨ੍ਹਾਂ ਦੇ ਜੱਦੀ ਸ਼ਹਿਰ ਲਿਜਾਇਆ […]
By G-Kamboj on
INDIAN NEWS, News

ਨਵੀਂ ਦਿੱਲੀ, 14 ਜੂਨ- ਖੁਰਾਕੀ ਵਸਤਾਂ, ਖਾਸ ਕਰਕੇ ਸਬਜ਼ੀਆਂ ਅਤੇ ਜ਼ਰੂਰੀ ਵਸਤਾਂ ਦੀਆਂ ਕੀਮਤਾਂ ਵਿੱਚ ਵਾਧੇ ਕਾਰਨ ਮਈ ਵਿੱਚ ਥੋਕ ਮਹਿੰਗਾਈ ਦਰ ਲਗਾਤਾਰ ਤੀਜੇ ਮਹੀਨੇ ਵਧ ਕੇ 2.61 ਫੀਸਦੀ ਹੋ ਗਈ। ਥੋਕ ਮੁੱਲ ਸੂਚਕ ਅੰਕ (ਡਬਲਿਯੂਪੀਆਈ) ਆਧਾਰਿਤ ਮਹਿੰਗਾਈ ਦਰ ਅਪਰੈਲ ‘ਚ 1.26 ਫੀਸਦੀ ਰਹੀ। ਮਈ 2023 ਵਿੱਚ ਇਹ ਮਨਫ਼ੀ 3.61 ਫੀਸਦੀ ਸੀ।
By G-Kamboj on
INDIAN NEWS, News

ਬਾਰੀ (ਇਟਲੀ), 14 ਜੂਨ- ਜੀ-7 ਸਮੂਹ ਨੇ ਇਕ ਡਰਾਫ਼ਟ ਸੰਦੇਸ਼ ਰਾਹੀਂ ਇਰਾਨ ਨੂੰ ਆਪਣੇ ਪਰਮਾਣੂ ਸੋਧ ਦੇ ਪ੍ਰੋਗਰਾਮ ਨੂੰ ਅੱਗੇ ਵਧਾਉਣ ਖ਼ਿਲਾਫ਼ ਚਿਤਾਵਨੀ ਦਿੰਦਿਆਂ ਕਿਹਾ ਕਿ ਤਹਿਰਾਨ ਜੇ ਰੂਸ ਨੂੰ ਬੈਲਿਸਟਿਕ ਮਿਜ਼ਈਲਾਂ ਦਿੰਦਾ ਹੈ ਤਾਂ ਉਸ ਖ਼ਿਲਾਫ਼ ਨਵੇਂ ਕਦਮ ਉਠਾਉਣ ਲਈ ਤਿਆਰ ਹੈ।ਰਾਇਟਰਜ਼ ਦੁਆਰਾ ਦਰਜ ਇੱਕ ਬਿਆਨ ਅਨੁਸਾਰ ਕਿਹਾ ਗਿਆ ਹੈ ਕਿ ਅਸੀਂ ਤਹਿਰਾਨ ਦੀਆਂ […]