By G-Kamboj on
INDIAN NEWS, News, World News

ਲੰਡਨ: ਯੂਕੇ ਦੀ ਮਾਣਮੱਤੀ ਆਕਸਫੋਰਡ ਯੂਨੀਵਰਸਿਟੀ ਨੇ ਭਾਰਤ ਨੂੰ ਪੰਜ ਸੌ ਸਾਲ ਪੁਰਾਣੀ ਤਾਂਬੇ ਦੀ ਮੂਰਤੀ ਵਾਪਸ ਕਰਨ ਦੀ ਸਹਿਮਤੀ ਦਿੱਤੀ ਹੈ। ਇਹ ਮੂਰਤੀ ਜੋ ਇਕ ਸਾਧ ਦੀ ਹੈ, ਤਾਮਿਲ ਨਾਡੂ ਦੇ ਇਕ ਮੰਦਰ ’ਚੋਂ ਚੋਰੀ ਕੀਤੀ ਗਈ ਸੀ। ਯੂਨੀਵਰਸਿਟੀ ਦੇ ਐਸ਼ਮੋਲੀਅਨ ਮਿਊਜ਼ੀਅਮ ਨੇ ਇਕ ਬਿਆਨ ਵਿਚ ਕਿਹਾ, ‘‘ਆਕਸਫੋਰਡ ਯੂਨੀਵਰਸਿਟੀ ਦੀ ਕੌਂਸਲ ਨੇ 11 ਮਾਰਚ […]
By G-Kamboj on
INDIAN NEWS, News

ਨਵੀਂ ਦਿੱਲੀ, 12 ਜੂਨ- ਦਿੱਲੀ ਵਿੱਚ ਵੱਖ ਵੱਖ ਥਾਵਾਂ ’ਤੇ ਬੰਬ ਹੋਣ ਦੀਆਂ ਆ ਰਹੀਆਂ ਧਮਕੀਆਂ ਨਾਲ ਸਬੰਧਤ ਇੱਕ ਹੋਰ ਮਾਮਲਾ ਸਾਹਮਣੇ ਆਇਆ ਹੈ ਜੋ ਕਿ ਬਾਅਦ ਵਿੱਚ ਝੂਠਾ ਸਾਬਤ ਹੋਇਆ। ਪੁਲੀਸ ਪ੍ਰਸ਼ਾਸਨ ਨੇ ਦੱਸਿਆ ਕਿ ਲਗਪਗ 10-15 ਅਜਾਇਬ ਘਰਾਂ ਵਿੱਚ ਬੰਬ ਹੋਣ ਦੀ ਈਮੇਲ ਰਾਹੀਂ ਧਮਕੀ ਮਿਲੀ। ਇਸ ਸਬੰਧੀ ਜਾਣਕਾਰੀ ਮਿਲਦਿਆਂ ਹੀ ਦਿੱਲੀ ਪੁਲੀਸ […]
By G-Kamboj on
INDIAN NEWS, News

ਨਵੀਂ ਦਿੱਲੀ, 12 ਜੂਨ- ਸੰਸਦੀ ਮਾਮਲਿਆਂ ਬਾਰੇ ਮੰਤਰੀ ਕਿਰੇਨ ਰਿਜਿਜੂ ਨੇ ਅੱਜ ਦੱਸਿਆ ਕਿ 18ਵੀਂ ਲੋਕ ਸਭਾ ਦਾ ਪਹਿਲਾ ਸੈਸ਼ਨ 24 ਜੂਨ ਤੋਂ ਸ਼ੁਰੂ ਹੋਵੇਗਾ, ਜਿਸ ਵਿਚ ਨਵੇਂ ਚੁਣੇ ਸੰਸਦ ਮੈਂਬਰਾਂ ਨੂੰ ਸਹੁੰ ਚੁਕਾਈ ਜਾਵੇਗੀ। ਸੈਸ਼ਨ ਦੇ ਪਹਿਲੇ ਤਿੰਨ ਦਿਨਾਂ ਵਿੱਚ ਨਵੇਂ ਚੁਣੇ ਗਏ ਮੈਂਬਰ ਸਹੁੰ ਚੁੱਕਣਗੇ ਅਤੇ ਸਦਨ ਦੇ ਸਪੀਕਰ ਦੀ ਚੋਣ ਕੀਤੀ ਜਾਵੇਗੀ। […]
By G-Kamboj on
INDIAN NEWS, News

ਚੰਡੀਗੜ੍ਹ, 12 ਜੂਨ- ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਜਨਰਲ ਸਕੱਤਰ (ਸੰਗਠਨ) ਸੰਦੀਪ ਪਾਠਕ ਅੱਜ ਕੈਬਨਿਟ ਫੇਰਬਦਲ ਅਤੇ ਹੁਣੇ-ਹੁਣੇ ਹੋਈਆਂ ਲੋਕ ਸਭਾ ਚੋਣਾਂ ਵਿੱਚ ਪਾਰਟੀ ਦੀ ਕਾਰਗੁਜ਼ਾਰੀ ਬਾਰੇ ਵਿਚਾਰ-ਵਟਾਂਦਰਾ ਕਰਨ ਲਈ ਦਿੱਲੀ ਲਈ ਰਵਾਨਾ ਹੋ ਗਏ। ਦੋਵਾਂ ਵੱਲੋਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਅਤੇ ਪਾਰਟੀ ਦੇ […]
By G-Kamboj on
INDIAN NEWS, News

ਮਲਾਪੁੱਰਮ (ਕੇਰਲ), 12 ਜੂਨ- ਕਾਂਗਰਸ ਆਗੂ ਰਾਹੁਲ ਗਾਂਧੀ ਨੇ ਅੱਜ ਕਿਹਾ ਕਿ ਉਹ ਦੁਚਿੱਤੀ ਵਿੱਚ ਹਨ ਕਿ ਉਨ੍ਹਾਂ ਨੂੰ ਵਾਇਨਾਡ ਅਤੇ ਰਾਏਬਰੇਲੀ ਵਿਚਾਲੇ ਕਿਹੜੀ ਲੋਕ ਸਭਾ ਸੀਟ ਛੱਡਣੀ ਚਾਹੀਦੀ ਹੈ। ਸ੍ਰੀ ਗਾਂਧੀ ਨੇ 2024 ਦੀਆਂ ਆਮ ਚੋਣਾਂ ਵਿੱਚ ਇਹ ਦੋਵੇਂ ਸੀਟਾਂ ਜਿੱਤੀਆਂ ਹਨ। ਉਨ੍ਹਾਂ ਕਿਹਾ ਕਿ ਉਹ ਜੋ ਵੀ ਫੈਸਲਾ ਲੈਣਗੇ, ਦੋਵਾਂ ਹਲਕਿਆਂ ਦੇ ਲੋਕ […]