By G-Kamboj on
INDIAN NEWS, News

ਨਵੀਂ ਦਿੱਲੀ, 11 ਜੂਨ- ਭਾਰਤੀ ਯੂਨੀਵਰਸਿਟੀਆਂ ਅਤੇ ਉੱਚ ਵਿਦਿਅਕ ਸੰਸਥਾਵਾਂ ਨੂੰ ਹੁਣ ਵਿਦੇਸ਼ੀ ਯੂਨੀਵਰਸਿਟੀਆਂ ਵਾਂਗ ਸਾਲ ਵਿੱਚ ਦੋ ਵਾਰ ਦਾਖ਼ਲੇ ਕਰਨ ਦੀ ਇਜਾਜ਼ਤ ਦਿੱਤੀ ਜਾਵੇਗੀ ਅਤੇ ਯੂਨੀਵਰਸਿਟੀ ਗ੍ਰਾਂਟਸ ਕਮਿਸ਼ਨ (ਯੂਜੀਸੀ) ਨੇ ਇਸ ਸਬੰਧੀ ਯੋਜਨਾ ਨੂੰ ਮਨਜ਼ੂਰੀ ਦੇ ਦਿੱਤੀ ਹੈ। ਯੂਜੀਸੀ ਦੇ ਚੇਅਰਮੈਨ ਜਗਦੀਸ਼ ਕੁਮਾਰ ਨੇ ਇਹ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਦਾਖਲਾ ਪ੍ਰਕਿਰਿਆ ਵਿੱਦਿਅਕ ਸੈਸ਼ਨ […]
By G-Kamboj on
INDIAN NEWS, News

ਲਾਹੌਰ, 11 ਜੂਨ- ਪਾਕਿਸਤਾਨ ਦੇ ਸਾਬਕਾ ਵਿਕਟਕੀਪਰ ਬੱਲੇਬਾਜ਼ ਕਾਮਰਾਨ ਅਕਮਲ ਨੇ ਭਾਰਤੀ ਤੇਜ਼ ਗੇਂਦਬਾਜ਼ ਅਰਸ਼ਦੀਪ ਸਿੰਘ ਖ਼ਿਲਾਫ਼ ਕੀਤੀ ਟਿੱਪਣੀ ਲਈ ਮੁਆਫ਼ੀ ਮੰਗੀ ਹੈ। ਭਾਰਤ ਅਤੇ ਪਾਕਿਸਤਾਨ ਵਿਚਾਲੇ ਟੀ-20 ਵਿਸ਼ਵ ਕੱਪ ‘ਚ ਖੇਡੇ ਮੈਚ ਦੌਰਾਨ ਕਾਮਰਾਨ ਨੇ ਅਰਸ਼ਦੀਪ ਦੇ ਸਿੱਖ ਧਰਮ ਦਾ ਮਜ਼ਾਕ ਉਡਾਇਆ, ਜਿਸ ਦਾ ਵੀਡੀਓ ਵਾਇਰਲ ਹੋ ਗਿਆ। ਇਸ ’ਤੇ ਸਾਬਕਾ ਭਾਰਤੀ ਕ੍ਰਿਕਟਰ ਹਰਭਜਨ […]
By G-Kamboj on
INDIAN NEWS, News

ਨਵੀਂ ਦਿੱਲੀ, 11 ਜੂਨ- ਸੁਪਰੀਮ ਕੋਰਟ ਨੇ ਪ੍ਰਸ਼ਨ ਪੱਤਰ ਲੀਕ ਹੋਣ ਤੇ ਹੋਰ ਗੜਬੜੀਆਂ ਕਾਰਨ ਕੌਮੀ ਯੋਗਤਾ ਅਤੇ ਦਾਖਲਾ ਪ੍ਰੀਖਿਆ-ਗ੍ਰੈਜੂਏਟ’ (ਨੀਟ-ਯੂਜੀ)-2024 ਮੁੜ ਕਰਵਾਉਣ ਦੀ ਮੰਗ ਕਰਨ ਵਾਲੀ ਪਟੀਸ਼ਨ ’ਤੇ ਅੱਜ ਕੌਮੀ ਪ੍ਰੀਖਿਆ ਏਜੰਸੀ(ਐੱਨਟੀਏ) ਤੋਂ ਜਵਾਬ ਮੰਗਿਆ ਹੈ। ਜਸਟਿਸ ਵਿਕਰਮ ਨਾਥ ਅਤੇ ਜਸਟਿਸ ਅਹਿਸਾਨੁਦੀਨ ਅਮਾਨਉੱਲਾ ਦੇ ਛੁੱਟੀ ਵਾਲੇ ਬੈਂਚ ਨੇ ਹਾਲਾਂਕਿ ਐੱਮਬੀਬੀਐੱਸ, ਬੀਡੀਐੱਸ ਅਤੇ ਹੋਰ ਕੋਰਸਾਂ […]
By G-Kamboj on
INDIAN NEWS, News

ਚੰਡੀਗੜ੍ਹ, 11 ਜੂਨ- ਪੰਜਾਬ ਪੁਲੀਸ ਨੇ ਅੱਜ ਦੱਸਿਆ ਕਿ ਉਸ ਨੇ ਦੋ ਵਿਅਕਤੀਆਂ ਕੋਲੋਂ ਸੱਤ ਕਿਲੋਗ੍ਰਾਮ ਤੋਂ ਵੱਧ ਹੈਰੋਇਨ ਅਤੇ 16 ਕਾਰਤੂਸ ਬਰਾਮਦ ਕਰਕੇ ਉਨ੍ਹਾਂ ਨੂੰ ਗ੍ਰਿਫਤਾਰ ਕੀਤਾ ਹੈ। ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁਲਜ਼ਮਾਂ ਨੂੰ ਪੁਲੀਸ ਦੇ ‘ਕਾਊਂਟਰ ਇੰਟੈਲੀਜੈਂਸ ਵਿੰਗ’ ਨੇ ਅੰਮ੍ਰਿਤਸਰ ਵਿੱਚ ਗ੍ਰਿਫ਼ਤਾਰ ਕੀਤਾ। ਡੀਜੀਪੀ ਨੇ ਸੋਸ਼ਲ ਮੀਡੀਆ ਐਕਸ ’ਤੇ […]
By G-Kamboj on
INDIAN NEWS, News, SPORTS NEWS

ਨਿਊਯਾਰਕ, 10 ਜੂਨ- ਭਾਰਤ ਨੇ ਅੱਜ ਇੱਥੇ ਟੀ-20 ਵਿਸ਼ਵ ਕੱਪ ਦੇ ਗਰੁੱਪ ‘ਏ’ ਮੈਚ ਵਿੱਚ ਪਾਕਿਸਤਾਨ ਨੂੰ 6 ਦੌੜਾਂ ਨਾਲ ਹਰਾ ਦਿੱਤਾ। ਇਸ ਤੋਂ ਪਹਿਲਾਂ ਬੱਲੇਬਾਜ਼ੀ ਕਰਦਿਆਂ ਭਾਰਤੀ ਟੀਮ ਪਾਕਿਸਤਾਨ ਦੀ ਕਿਫਾਇਤੀ ਗੇਂਦਬਾਜ਼ੀ ਅੱਗੇ ਟਿਕ ਨਹੀਂ ਸਕੀ ਅਤੇ ਪੂਰੀ ਟੀਮ 119 ਦੌੜਾਂ ’ਤੇ ਆਊਟ ਹੋ ਗਈ। ਭਾਰਤ ਵੱਲੋਂ ਰਿਸ਼ਭ ਪੰਤ ਨੇ ਸਭ ਤੋਂ ਵੱਧ 31 […]