By G-Kamboj on
INDIAN NEWS, News

ਓਟਵਾ, 10 ਜੂਨ- ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ਸੂਬੇ ਵਿਚ ਭਾਰਤੀ ਮੂਲ ਦੇ 28 ਸਾਲਾ ਵਿਅਕਤੀ ਦੀ ਗੋਲੀ ਮਾਰ ਕੇ ਹੱਤਿਆ ਕਰਨ ਦੇ ਦੋਸ਼ ਹੇਠ ਚਾਰ ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਉਨ੍ਹਾਂ ‘ਤੇ ਕਤਲ ਦੇ ਗੰਭੀਰ ਦੋਸ਼ ਲਗਾਏ ਗਏ ਹਨ। ਪੀੜਤ ਦੀ ਪਛਾਣ ਯੁਵਰਾਜ ਗੋਇਲ ਵਜੋਂ ਹੋਈ ਹੈ। ਮ੍ਰਿਤਕ ਦੀ ਭੈਣ ਚਾਰੂ ਸਿੰਗਲਾ ਨੇ […]
By G-Kamboj on
INDIAN NEWS, News

ਨਵੀਂ ਦਿੱਲੀ, 10 ਜੂਨ- ਆਪਣੇ ਤੀਜੇ ਕਾਰਜਕਾਲ ਵਿੱਚ ਪ੍ਰਧਾਨ ਮੰਤਰੀ ਵਜੋਂ ਅਹੁਦਾ ਸੰਭਾਲਣ ਤੋਂ ਬਾਅਦ ਨਰਿੰਦਰ ਮੋਦੀ ਨੇ ਅੱਜ ‘ਪ੍ਰਧਾਨ ਮੰਤਰੀ ਕਿਸਾਨ ਨਿਧੀ’ ਫੰਡ ਦੀ 17ਵੀਂ ਕਿਸ਼ਤ ਨੂੰ ਜਾਰੀ ਕਰਨ ਲਈ ਆਪਣੀ ਪਹਿਲੀ ਫਾਈਲ ’ਤੇ ਦਸਤਖ਼ਤ ਕੀਤੇ। ਇਸ ਨਾਲ 9.3 ਕਰੋੜ ਕਿਸਾਨਾਂ ਨੂੰ ਲਗਪਗ 20,000 ਕਰੋੜ ਰੁਪਏ ਦਾ ਫਾਇਦਾ ਹੋਵੇਗਾ। ਫੰਡ ਜਾਰੀ ਕਰਨ ਲਈ ਫਾਈਲ […]
By G-Kamboj on
INDIAN NEWS, News

ਜੰਮੂ, 10 ਜੂਨ- ਜੰਮੂ-ਕਸ਼ਮੀਰ ਦੇ ਰਿਆਸੀ ਜ਼ਿਲ੍ਹੇ ’ਚ ਸ਼ਰਧਾਲੂਆਂ ਨੂੰ ਲੈ ਕੇ ਜਾ ਰਹੀ ਬੱਸ ‘ਤੇ ਹੋਏ ਘਾਤਕ ਅਤਿਵਾਦੀ ਹਮਲੇ ’ਚ ਜਾਨ ਗੁਆਉਣ ਵਾਲੇ 9 ਵਿਅਕਤੀਆਂ ਦੀ ਅੱਜ ਸ਼ਨਾਖਤ ਕਰ ਲਈ। ਹਮਲੇ ’ਚ ਜਾਨ ਗਵਾਉਣ ਵਾਲਿਆਂ ’ਚੋਂ ਚਾਰ ਰਾਜਸਥਾਨ ਦੇ ਰਹਿਣ ਵਾਲੇ ਸਨ, ਜਿਨ੍ਹਾਂ ’ਚ ਦੋ ਸਾਲ ਦਾ ਬੱਚਾ ਵੀ ਸ਼ਾਮਲ ਹੈ, ਜਦਕਿ ਤਿੰਨ ਉੱਤਰ […]
By G-Kamboj on
INDIAN NEWS, News

ਅੰਮ੍ਰਿਤਸਰ, 10 ਜੂਨ- ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਅੱਜ ਇੱਥੇ ਦਰਬਾਰ ਸਾਹਿਬ ਵਿਖੇ ਸ਼ਰਧਾ ਨਾਲ ਮਨਾਇਆ ਗਿਆ। ਇਸ ਸਬੰਧ ਵਿੱਚ ਇਥੇ ਗੁਰਦੁਆਰਾ ਰਾਮਸਰ ਸਾਹਿਬ ਵਿਖੇ ਪਾਠ ਦੇ ਭੋਗ ਪਾਏ ਗਏ ਅਤੇ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਜਥੇ ਨੇ ਕੀਰਤਨ ਕੀਤਾ। ਅਰਦਾਸ ਕੀਤੀ ਗਈ ਅਤੇ ਹੁਕਮਨਾਮਾ ਲਿਆ ਗਿਆ। ਸਮਾਗਮ ਸਮੇਂ ਧਰਮ ਪ੍ਰਚਾਰ ਕਮੇਟੀ ਦੇ […]
By G-Kamboj on
INDIAN NEWS, News

ਇੰਫਾਲ, 10 ਜੂਨ- ਮਨੀਪੁਰ ਦੇ ਮੁੱਖ ਮੰਤਰੀ ਐੱਨ. ਬੀਰੇਨ ਸਿੰਘ ਦੇ ਸੁਰੱਖਿਆ ਕਾਫ਼ਿਲੇ ’ਤੇ ਮਸ਼ਕੂਕ ਅਤਿਵਾਦੀਆਂ ਨੇ ਹਮਲਾ ਕਰ ਦਿੱਤਾ ਤੇ ਇਸ ਹਮਲੇ ’ਚ ਇਕ ਵਿਅਕਤੀ ਜ਼ਖ਼ਮੀ ਹੋ ਗਿਆ। ਕਾਫ਼ਿਲਾ ਹਿੰਸਾ ਪ੍ਰਭਾਵਿਤ ਜਿਰੀਬਾਮ ਜ਼ਿਲ੍ਹੇ ਵੱਲ ਜਾ ਰਿਹਾ ਸੀ। ਸੁਰੱਖਿਆ ਬਲਾਂ ਦੇ ਵਾਹਨਾਂ ’ਤੇ ਕਈ ਗੋਲੀਆਂ ਚਲਾਈਆਂ ਗਈਆਂ, ਜਿਸ ਨੇ ਇਸ ਦਾ ਢੁਕਵਾਂ ਜੁਆਬ ਦਿੱਤਾ। ਪ੍ਰਾਪਤ […]