ਈਡੀ ਵੱਲੋਂ ਗੋਆ ਤੇ ਦਿੱਲੀ ’ਚ ਲੂਥਰਾ ਭਰਾਵਾਂ ਦੇ ਟਿਕਾਣਿਆਂ ’ਤੇ ਛਾਪੇ

ਈਡੀ ਵੱਲੋਂ ਗੋਆ ਤੇ ਦਿੱਲੀ ’ਚ ਲੂਥਰਾ ਭਰਾਵਾਂ ਦੇ ਟਿਕਾਣਿਆਂ ’ਤੇ ਛਾਪੇ

ਨਵੀਂ ਦਿੱਲੀ, ,  23 ਜਨਵਰੀ :ਐੱਨਫੋਰਸਮੈਂਟ ਡਾਇਰੈਕਟੋਰੇਟ ਨੇ ਗੋਆ ਨਾਈਟ ਕਲੱਬ ਦੇ ਪ੍ਰਮੋਟਰਾਂ ਖਿਲਾਫ਼ ਮਨੀ ਲਾਂਡਰਿੰਗ ਦਾ ਕੇਸ ਦਰਜ ਕਰਨ ਮਗਰੋਂ ਸ਼ੁੱਕਰਵਾਰ ਨੂੰ ਗੋਆ ਤੇ ਦਿੱਲੀ ਵਿੱਚ ਛਾਪੇ ਮਾਰੇੇ। ਇਸ ਕਲੱਬ ਵਿਚ ਪਿਛਲੇ ਸਾਲ ਦਸੰਬਰ ’ਚ ਭਿਆਨਕ ਅੱਗ ਲੱਗਣ ਕਾਰਨ 25 ਲੋਕ ਮਾਰੇ ਗਏ ਸਨ।ਅਧਿਕਾਰੀਆਂ ਨੇ ਦੱਸਿਆ ਕਿ ਕਲੱਬ ਦੇ ਮਾਲਕ ਲੂਥਰਾ ਭਰਾਵਾਂ (ਸੌਰਭ ਤੇ […]

’84 ਦੇ ਦੰਗੇ : ਦਿੱਲੀ ਕੋਰਟ ਵੱਲੋਂ ਸੱਜਣ ਕੁਮਾਰ ਬਰੀ

’84 ਦੇ ਦੰਗੇ : ਦਿੱਲੀ ਕੋਰਟ ਵੱਲੋਂ ਸੱਜਣ ਕੁਮਾਰ ਬਰੀ

ਨਵੀਂ ਦਿੱਲੀ, 22 ਜਨਵਰੀ : ਦਿੱਲੀ ਦੀ ਅਦਾਲਤ ਨੇ 1984 ਦੇ ਸਿੱਖ ਦੰਗਿਆਂ ਦੌਰਾਨ ਰਾਜਧਾਨੀ ਦੇ ਜਨਕਪੁਰੀ ਅਤੇ ਵਿਕਾਸਪੁਰੀ ਇਲਾਕਿਆਂ ਵਿੱਚ ਹੋਈ ਹਿੰਸਾ ਨਾਲ ਸਬੰਧਤ ਮਾਮਲੇ ਵਿੱਚ ਸਾਬਕਾ ਕਾਂਗਰਸੀ ਆਗੂ ਸੱਜਣ ਕੁਮਾਰ ਨੂੰ ਬਰੀ ਕਰ ਦਿੱਤਾ ਹੈ। ਵਿਸ਼ੇਸ਼ ਜੱਜ ਡੀ.ਆਈ.ਜੀ. ਵਿਨੈ ਸਿੰਘ ਨੇ ਪਿਛਲੇ ਸਾਲ ਦਸੰਬਰ ਵਿੱਚ ਮਾਮਲੇ ਵਿੱਚ ਅੰਤਿਮ ਬਹਿਸ ਪੂਰੀ ਹੋਣ ਤੋਂ ਬਾਅਦ […]

ਭਾਰਤ ਨੇ ਨਿਊਜ਼ੀਲੈਂਡ ਨੂੰ 48 ਦੌੜਾਂ ਨਾਲ ਹਰਾਇਆ

ਨਾਗਪੁਰ, 22 ਜਨਵਰੀ : ਇੱਥੇ ਖੇਡੇ ਜਾ ਰਹੇ ਭਾਰਤ ਤੇ ਨਿਊਜ਼ੀਲੈਂਡ ਦਰਮਿਆਨ ਪਹਿਲੇ ਟੀ-20 ਮੈਚ ਵਿਚ ਭਾਰਤ ਨੇ ਨਿਊਜ਼ੀਲੈਂਡ ਨੂੰ 48 ਦੌੜਾਂ ਨਾਲ ਹਰਾ ਦਿੱਤਾ ਹੈ।ਭਾਰਤ ਨੇ ਪਹਿਲਾਂ ਬੱਲੇਬਾਜ਼ੀ ਕਰਦਿਆਂ ਨਿਰਧਾਰਤ 20 ਓਵਰਾਂ ਵਿਚ 7 ਵਿਕਟਾਂ ਦੇ ਨੁਕਸਾਨ ’ਤੇ 238 ਦੌੜਾਂ ਬਣਾਈਆਂ ਤੇ ਨਿਊਜ਼ੀਲੈਂਡ ਨੂੰ ਜਿੱਤਣ ਲਈ 239 ਦੌੜਾਂ ਦਾ ਟੀਚਾ ਦਿੱਤਾ। ਇਸ ਤੋਂ ਪਹਿਲਾਂ […]

ਪੁਲਾੜ ਯਾਤਰੀ ਸੁਨੀਤਾ ਵਿਲੀਅਮਜ਼ ਸੇਵਾਮੁਕਤ

ਪੁਲਾੜ ਯਾਤਰੀ ਸੁਨੀਤਾ ਵਿਲੀਅਮਜ਼ ਸੇਵਾਮੁਕਤ

ਕੇਪਰ ਕੇਨਰਵਲ, 21 ਜਨਵਰੀ : ਕੌਮਾਂਤਰੀ ਪੁਲਾੜ ਸਟੇਸ਼ਨ ’ਤੇ ਮਹੀਨਿਆਂ ਤੱਕ ਫਸੇ ਰਹੇ ਦੋ ਪੁਲਾੜ ਯਾਤਰੀਆਂ ’ਚ ਸ਼ੁਮਾਰ ਨਾਸਾ ਦੀ ਸੁਨੀਤਾ ਵਿਲੀਅਮਜ਼ ਸੇਵਾਮੁਕਤ ਹੋ ਗਈ ਹੈ। ਅਮਰੀਕੀ ਪੁਲਾੜ ਏਜੰਸੀ ਨਾਸਾ ਨੇ ਮੰਗਲਵਾਰ ਨੂੰ ਕਿਹਾ ਕਿ ਭਾਰਤੀ ਮੂਲ ਦੀ ਪੁਲਾੜ ਯਾਤਰੀ ਸੁਨੀਤਾ ਵਿਲੀਅਮਜ਼ ਦੇ ਸੇਵਾਮੁਕਤੀ ਹੁਕਮ ਪਿਛਲੇ ਸਾਲ ਦਸੰਬਰ ਦੇ ਅਖੀਰ ਵਿਚ ਅਮਲ ’ਚ ਆ ਗਏ ਸਨ। […]

ਗਰੀਨਲੈਂਡ ਦੀ ਰੱਖਿਆ ਸਿਰਫ ਅਮਰੀਕਾ ਹੀ ਕਰ ਸਕਦੈ: ਟਰੰਪ

ਗਰੀਨਲੈਂਡ ਦੀ ਰੱਖਿਆ ਸਿਰਫ ਅਮਰੀਕਾ ਹੀ ਕਰ ਸਕਦੈ: ਟਰੰਪ

ਦਾਵੋਸ,  21 ਜਨਵਰੀ : ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਨੇ ਗਰੀਨਲੈਂਡ ’ਤੇ ਕਬਜ਼ਾ ਕਰਨ ਦੀ ਯੋਜਨਾ ਸਹੀ ਠਹਿਰਾਉਂਦਿਆਂ ਕਿਹਾ ਕਿ ਗਰੀਨਲੈਂਡ ਦੀ ਰੱਖਿਆ ਸਿਰਫ ਅਮਰੀਕਾ ਹੀ ਕਰ ਸਕਦਾ ਹੈ। ਟਰੰਪ ਨੇ ਸ਼ਿਵਟਜ਼ਰਲੈਂਡ ਵਿਚ ਸੰਬੋਧਨ ਕਰਦਿਆਂ ਕਿਹਾ ਕਿ ਅਮਰੀਕਾ ਇਸ ਲਈ ਫੌਜੀ ਤਾਕਤ ਦੀ ਵਰਤੋਂ ਨਹੀਂ ਕਰੇਗਾ। ਉਨ੍ਹਾਂ ਇਸ ਕੰਮ ਵਿਚ ਅੜਿੱਕੇ ਡਾਹੁਣ ਵਾਲੇ ਡੈਨਮਾਰਕ ਦੀ […]