ਬਾਲੀਵੁੱਡ ਸਿਤਾਰਿਆਂ ਨੇ ‘ਸ਼ਖਸੀਅਤ ਅਧਿਕਾਰਾਂ’ ਦੀ ਲੜਾਈ ਵਿੱਚ ਗੂਗਲ ਨੂੰ ਘੜੀਸਿਆ

ਬਾਲੀਵੁੱਡ ਸਿਤਾਰਿਆਂ ਨੇ ‘ਸ਼ਖਸੀਅਤ ਅਧਿਕਾਰਾਂ’ ਦੀ ਲੜਾਈ ਵਿੱਚ ਗੂਗਲ ਨੂੰ ਘੜੀਸਿਆ

ਨਵੀਂ ਦਿੱਲੀ, 1 ਅਕਤੂਬਰ : ਭਾਰਤ ਵਿੱਚ ਬਾਲੀਵੁੱਡ ਸਿਤਾਰੇ ਮਸਨੂਈ ਬੁੱਧੀ (AI) ਦੇ ਯੁੱਗ ਵਿੱਚ ਆਪਣੀ ਆਵਾਜ਼ ਅਤੇ ਸ਼ਖਸੀਅਤ (persona) ਦੀ ਸੁਰੱਖਿਆ ਲਈ ਹੁਣ ਕੋਰਟ ਤੱਕ ਪਹੁੰਚ ਕਰਨ ਲੱਗੇ ਹਨ। ਇੱਕ ਮਸ਼ਹੂਰ ਅਦਾਕਾਰ ਜੋੜੀ ਦਾ ਸਭ ਤੋਂ ਵੱਡਾ ਨਿਸ਼ਾਨਾ ਗੂਗਲ ਦੀ ਵੀਡੀਓ ਸੇਵਾ ਯੂਟਿਊਬ ਹੈ। ਅਭਿਸ਼ੇਕ ਬੱਚਨ ਅਤੇ ਉਨ੍ਹਾਂ ਦੀ ਪਤਨੀ ਐਸ਼ਵਰਿਆ ਰਾਏ ਬੱਚਨ ਨੇ […]

ਨਸ਼ੇ ਦੀ ਓਵਰਡੋਜ਼ ਕਾਰਨ ਤਿੰਨ ਨੌਜਵਾਨਾਂ ਦੀ ਮੌਤ

ਨਸ਼ੇ ਦੀ ਓਵਰਡੋਜ਼ ਕਾਰਨ ਤਿੰਨ ਨੌਜਵਾਨਾਂ ਦੀ ਮੌਤ

ਨਵੀਂ ਦਿੱਲੀ, 1 ਅਕਤੂਬਰ : ਫਿਰੋਜ਼ਪੁਰ ਫਾਜ਼ਿਲਕਾ ਸੜਕ ਤੇ ਪੈਂਦੇ ਪਿੰਡ ਲੱਖੋ ਕੇ ਬਹਿਰਾਮ ਵਿਖੇ ਬੀਤੀ ਰਾਤ ਤਿੰਨ ਨੌਜਵਾਨਾਂ ਦੀ ਨਸ਼ੇ ਦੀ ਓਵਰਡੋਜ਼ ਕਰਨ ਮੌਤ ਹੋ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਮ੍ਰਿਤਕਾਂ ਦੇ ਪਰਿਵਾਰਾਂ ਵੱਲੋਂ ਨੌਜਵਾਨਾਂ ਦੀਆਂ ਲਾਸ਼ਾਂ ਨੂੰ ਸੜਕ ਤੇ ਰੱਖ ਕੇ ਧਰਨਾ ਦਿੱਤਾ ਜਾ ਰਿਹਾ ਹੈ। ਇਸ ਸਬੰਧੀ ਹੋਰ ਵੇਰਵਿਆਂ ਦੀ ਉਡੀਕ ਹੈ।

ਲੱਦਾਖ ਹਿੰਸਾ: ਰਾਹੁਲ ਨੇ ਪੁਲੀਸ ਫਾਇਰਿੰਗ ਵਿੱਚ ਮੌਤਾਂ ਦੀ ਨਿਆਂਇਕ ਜਾਂਚ ਮੰਗੀ

ਲੱਦਾਖ ਹਿੰਸਾ: ਰਾਹੁਲ ਨੇ ਪੁਲੀਸ ਫਾਇਰਿੰਗ ਵਿੱਚ ਮੌਤਾਂ ਦੀ ਨਿਆਂਇਕ ਜਾਂਚ ਮੰਗੀ

ਨਵੀਂ ਦਿੱਲੀ, 30 ਸਤੰਬਰ : ਕਾਂਗਰਸ ਦੇ ਚੋਟੀ ਦੇ ਆਗੂਆਂ ਨੇ ਮੰਗਲਵਾਰ ਨੂੰ ਦੋਸ਼ ਲਾਇਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲੱਦਾਖ ਦੇ ਲੋਕਾਂ ਨਾਲ ਧੋਖਾ ਕੀਤਾ ਹੈ। ਇਸ ਦੌਰਾਨ ਪਾਰਟੀ ਆਗੂ ਰਾਹੁਲ ਗਾਂਧੀ ਨੇ ਕੇਂਦਰ ਸ਼ਾਸਤ ਪ੍ਰਦੇਸ਼ ਵਿੱਚ ਪੁਲੀਸ ਫਾਇਰਿੰਗ ਵਿੱਚ ਚਾਰ ਪ੍ਰਦਰਸ਼ਨਕਾਰੀਆਂ ਦੀ ਮੌਤ ਦੀ ਨਿਆਂਇਕ ਜਾਂਚ ਦੀ ਵੀ ਮੰਗ ਕੀਤੀ ਹੈ।ਬੁੱਧਵਾਰ ਨੂੰ ਲੱਦਾਖ […]

ਸੁਖਬੀਰ ਬਾਦਲ ਨੇ ਵੱਡੇ ਅਕਾਲੀ ਆਗੂ ਨੂੰ ਪਾਰਟੀ ‘ਚੋਂ ਕੱਢਿਆ ਬਾਹਰ

ਸੁਖਬੀਰ ਬਾਦਲ ਨੇ ਵੱਡੇ ਅਕਾਲੀ ਆਗੂ ਨੂੰ ਪਾਰਟੀ ‘ਚੋਂ ਕੱਢਿਆ ਬਾਹਰ

ਚੰਡੀਗੜ੍ਹ, 30 ਸਤੰਬਰ :ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ ਸੀਨੀਅਰ ਆਗੂ ਜਗਦੀਪ ਸਿੰਘ ਚੀਮਾ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਦੇ ਆਰੋਪਾਂ ‘ਚ ਪਾਰਟੀ ਦੀ ਮੁਢਲੀ ਮੈਂਬਰਸ਼ਿਪ ਤੋਂ ਬਰਖਾਸਤ ਕਰ ਦਿੱਤਾ ਹੈ।ਇਹ ਕਾਰਵਾਈ ਫਤਹਿਗੜ੍ਹ ਸਾਹਿਬ ਜ਼ਿਲ੍ਹਾ ਆਰਗਨਾਈਜ਼ੇਸ਼ਨ ਅਤੇ ਹੋਰ ਸੀਨੀਅਰ ਆਗੂਆਂ ਵੱਲੋਂ ਮਿਲੀ ਰਿਪੋਰਟ ਦੇ ਅਧਾਰ ‘ਤੇ ਕੀਤੀ ਗਈ। ਪਾਰਟੀ ਦੇ ਉੱਚ ਅਹੁਦੇਦਾਰਾਂ ਨਾਲ ਵਿਚਾਰ-ਵਟਾਂਦਰੇ ਤੋਂ ਬਾਅਦ ਸੁਖਬੀਰ […]

ਜਵੰਧਾ ਨੂੰ ਲੰਮੇ ਸਮੇਂ ਤੱਕ ਵੈਂਟੀਲੇਟਰ ਸਹਾਇਤਾ ਦੀ ਲੋੜ: ਡਾਕਟਰ

ਜਵੰਧਾ ਨੂੰ ਲੰਮੇ ਸਮੇਂ ਤੱਕ ਵੈਂਟੀਲੇਟਰ ਸਹਾਇਤਾ ਦੀ ਲੋੜ: ਡਾਕਟਰ

ਚੰਡੀਗੜ੍ਹ, 30 ਸਤੰਬਰ :ਪੰਜਾਬੀ ਗਾਇਕ ਰਾਜਵੀਰ ਜਵੰਦਾ ਮੋਹਾਲੀ ਦੇ ਇੱਕ ਨਿੱਜੀ ਹਸਪਤਾਲ ਵਿੱਚ ਜ਼ੇਰੇ ਇਲਾਜ ਹਨ। ਉਨ੍ਹਾਂ ਦੀ ਹਾਲਤ ਨਾਜ਼ੁਕ ਦੱਸੀ ਗਈ ਹੈ ਅਤੇ ਅਜੇ ਤੱਕ ਕੋਈ ਬਦਲਾਅ ਨਜ਼ਰ ਨਹੀਂ ਆਇਆ।ਹਸਪਤਾਲ ਅਧਿਕਾਰੀਆਂ ਵੱਲੋਂ ਜਾਰੀ ਬਿਆਨ ਦੇ ਅਨੁਸਾਰ, ਜਵੰਦਾ ਦੀ ਨਿਊਰੋਲੋਜੀਕਲ ਸਥਿਤੀ ਗੰਭੀਰ ਰੂਪ ਵਿੱਚ ਕਮਜ਼ੋਰ ਹੈ, ਦਿਮਾਗੀ ਗਤੀਵਿਧੀ ਬਹੁਤ ਘੱਟ ਦਿਖਾਈ ਦੇ ਰਹੀ ਹੈ ਅਤੇ […]