ਟੀ-20 ਵਿਸ਼ਵ ਕੱਪ: ਅਫ਼ਗ਼ਾਨਿਸਤਾਨ ਨੇ ਨਿਊਜ਼ੀਲੈਂਡ ਨੂੰ 84 ਦੌੜਾਂ ਨਾਲ ਹਰਾ ਕੇ ਵੱਡਾ ਉਲਟਫੇਰ ਕੀਤਾ

ਟੀ-20 ਵਿਸ਼ਵ ਕੱਪ: ਅਫ਼ਗ਼ਾਨਿਸਤਾਨ ਨੇ ਨਿਊਜ਼ੀਲੈਂਡ ਨੂੰ 84 ਦੌੜਾਂ ਨਾਲ ਹਰਾ ਕੇ ਵੱਡਾ ਉਲਟਫੇਰ ਕੀਤਾ

ਜਾਰਜਟਾਊਨ, 8 ਜੂਨ- ਕਪਤਾਨ ਰਾਸ਼ਿਦ ਖ਼ਾਨ ਅਤੇ ਫਜ਼ਲਹਕ ਫ਼ਾਰੂਕੀ ਦੀ ਸ਼ਾਨਦਾਰ ਗੇਂਦਬਾਜ਼ੀ ਅਤੇ ਰਹਿਮਾਨਉੱਲ੍ਹਾ ਗੁਰਬਾਜ਼ ਦੀ ਹਮਲਾਵਰ ਬੱਲੇਬਾਜ਼ੀ ਸਦਕਾ ਅਫ਼ਗ਼ਾਨਿਸਤਾਨ ਨੇ ਟੀ-20 ਵਿਸ਼ਵ ਕੱਪ ਦੇ ਗਰੁੱਪ ਸੀ ਦੇ ਮੈਚ ਵਿਚ ਨਿਊਜ਼ੀਲੈਂਡ ਨੂੰ 84 ਦੌੜਾਂ ਨਾਲ ਹਰਾ ਕੇ ਸੁਪਰ ਅੱਠ ਗੇੜ ਵਿਚ ਦਾਖਲ ਹੋਣ ਦਾ ਦਾਅਵਾ ਮਜ਼ਬੂਤ ​​ਕਰ ਲਿਆ ਹੈ। ਜਿੱਤ ਲਈ 160 ਦੌੜਾਂ ਦੇ ਟੀਚੇ […]

ਟੀ-20 ਵਿਸ਼ਵ ਕੱਪ : ਅਮਰੀਕਾ ਦੀ ਨਵੀਂ ਕ੍ਰਿਕਟ ਟੀਮ ਨੇ ਪਾਕਿਸਤਾਨ ਨੂੰ ਹਰਾਇਆ

ਟੀ-20 ਵਿਸ਼ਵ ਕੱਪ : ਅਮਰੀਕਾ ਦੀ ਨਵੀਂ ਕ੍ਰਿਕਟ ਟੀਮ ਨੇ ਪਾਕਿਸਤਾਨ ਨੂੰ ਹਰਾਇਆ

ਡਲਾਸ, 7 ਜੂਨ- ਪਾਕਿਸਤਾਨ ਦੇ ਕਪਤਾਨ ਬਾਬਰ ਆਜ਼ਮ ਨੇ ਕਿਹਾ ਕਿ ਅਮਰੀਕਾ ਖ਼ਿਲਾਫ਼ ਟੀ-20 ਵਿਸ਼ਵ ਕੱਪ ਮੈਚ ਵਿੱਚ ਉਨ੍ਹਾਂ ਦੀ ਟੀਮ ਬੱਲੇ ਅਤੇ ਗੇਂਦ ਦੋਵਾਂ ਵਿੱਚ ਮਾੜੀ ਰਹੀ। ਅਮਰੀਕਾ ਦੀ ਨਵੀਂ ਕ੍ਰਿਕਟ ਟੀਮ ਨੇ ਪਾਕਿਸਤਾਨ ਨੂੰ ਸੁਪਰ ਓਵਰ ਵਿੱਚ ਹਰਾਇਆ। ਬਾਬਰ ਨੇ ਮੈਚ ਤੋਂ ਬਾਅਦ ਕਿਹਾ, ‘ਅਸੀਂ ਬੱਲੇਬਾਜ਼ੀ ਕਰਦੇ ਹੋਏ ਪਹਿਲੇ ਛੇ ਓਵਰਾਂ ਦਾ ਫਾਇਦਾ […]

ਮਹਿਲਾ ਕਾਂਸਟੇਬਲ ਨੇ ਹਵਾਈ ਅੱਡੇ ’ਤੇ ਕੰਗਨਾ ਰਣੌਤ ਦੇ ਥੱਪੜ ਮਾਰਿਆ

ਮਹਿਲਾ ਕਾਂਸਟੇਬਲ ਨੇ ਹਵਾਈ ਅੱਡੇ ’ਤੇ ਕੰਗਨਾ ਰਣੌਤ ਦੇ ਥੱਪੜ ਮਾਰਿਆ

ਚੰਡੀਗੜ੍ਹ, 7 ਜੂਨ- ਹਿਮਾਚਲ ਪ੍ਰਦੇਸ਼ ਦੇ ਮੰਡੀ ਲੋਕ ਸਭਾ ਹਲਕੇ ਤੋਂ ਭਾਜਪਾ ਦੀ ਟਿਕਟ ’ਤੇ ਨਵੀਂ ਸੰਸਦ ਮੈਂਬਰ ਚੁਣੀ ਕੰਗਨਾ ਰਣੌਤ ਦੇ ਅੱਜ ਇਥੇ ਚੰਡੀਗੜ੍ਹ ਹਵਾਈ ਅੱਡੇ ’ਤੇ ਸੀਆਈਐੱਸਐੱਫ ਦੀ ਮਹਿਲਾ ਕਾਂਸਟੇਬਲ ਨੇ ਕਥਿਤ ਤੌਰ ’ਤੇ ਥੱਪੜ ਮਾਰਿਆ। ਮਹਿਲਾ ਕਾਂਸਟੇਬਲ, ਜਿਸ ਦਾ ਅਜੇ ਤੱਕ ਅਧਿਕਾਰਤ ਤੌਰ ’ਤੇ ਨਾਮ ਨਹੀਂ ਦੱਸਿਆ ਗਿਆ, ਕੰਗਨਾ ਵੱਲੋਂ ਕਿਸਾਨ ਅੰਦੋਲਨ […]

ਕਿਸਾਨ ਜਥੇਬੰਦੀਆਂ ਕੁਲਵਿੰਦਰ ਕੌਰ ਨਾਲ ਡਟੀਆਂ

ਕਿਸਾਨ ਜਥੇਬੰਦੀਆਂ ਕੁਲਵਿੰਦਰ ਕੌਰ ਨਾਲ ਡਟੀਆਂ

ਚੰਡੀਗੜ੍ਹ, 7 ਜੂਨ- ਕਿਸਾਨ ਯੂਨੀਅਨਾਂ ਨੇ ਵੀਰਵਾਰ ਨੂੰ ਚੰਡੀਗੜ੍ਹ ਹਵਾਈ ਅੱਡੇ ’ਤੇ ਮੰਡੀ ਤੋਂ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਨੂੰ ਕਥਿਤ ਤੌਰ ‘ਤੇ ਥੱਪੜ ਮਾਰਨ ਵਾਲੀ ਸੀਆਈਐੱਸਐੱਫ ਕਾਂਸਟੇਬਲ ਕੁਲਵਿੰਦਰ ਕੌਰ ਨਾਲ ਖੜਨ ਦਾ ਫ਼ੈਸਲਾ ਕੀਤਾ ਹੈ। ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਅਤੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਮੁਅੱਤਲ ਕਾਂਸਟੇਬਲ ਨੂੰ ਸਮਰਥਨ ਦੇਣ ਦਾ ਐਲਾਨ ਕੀਤਾ ਹੈ। […]

ਪਾਕਿਸਤਾਨ: ਸੂਬਾ ਪੰਜਾਬ ਦੀ ਵਿਧਾਨ ਸਭਾ ’ਚ ਮੈਂਬਰ ਹੁਣ ਬੋਲ ਸਕਣਗੇ ਪੰਜਾਬੀ

ਪਾਕਿਸਤਾਨ: ਸੂਬਾ ਪੰਜਾਬ ਦੀ ਵਿਧਾਨ ਸਭਾ ’ਚ ਮੈਂਬਰ ਹੁਣ ਬੋਲ ਸਕਣਗੇ ਪੰਜਾਬੀ

ਇਸਲਾਮਾਬਾਦ, 7 ਜੂਨ- ਪਾਕਿਸਤਾਨ ਦੀ ਪੰਜਾਬ ਅਸੈਂਬਲੀ ਦੇ ਮੈਂਬਰ ਹੁਣ ਸਦਨ ਵਿੱਚ ਅੰਗਰੇਜ਼ੀ ਅਤੇ ਉਰਦੂ ਤੋਂ ਇਲਾਵਾ ਪੰਜਾਬੀ ਸਮੇਤ ਘੱਟੋ-ਘੱਟ ਚਾਰ ਸਥਾਨਕ ਭਾਸ਼ਾਵਾਂ ਵਿੱਚ ਬੋਲ ਸਕਣਗੇ। ਇਸ ਸਬੰਧੀ ਸੋਧ ਕੀਤੀ ਗਈ ਹੈ। ਪੰਜਾਬ ਅਸੈਂਬਲੀ ਦੇ ਸਪੀਕਰ ਮਲਿਕ ਮੁਹੰਮਦ ਅਹਿਮਦ ਖ਼ਾਨ ਦੀ ਅਗਵਾਈ ਵਾਲੀ ਸਦਨ ਦੀ ਵਿਸ਼ੇਸ਼ ਕਮੇਟੀ ਨੇ ਉਨ੍ਹਾਂ ਸੋਧਾਂ ਨੂੰ ਮਨਜ਼ੂਰੀ ਦਿੱਤੀ, ਜਿਸ ਨਾਲ […]