By G-Kamboj on
INDIAN NEWS, News

ਚੰਡੀਗੜ੍ਹ, 28 ਜੂਨ- ਪੰਜਾਬ ਵਿੱਚ ਅੱਜ ਅਧਿਕਾਰਤ ਤੌਰ ’ਤੇ ਮੌਨਸੂਨ ਦਾਖਲ ਹੋ ਗਿਆ ਹੈ ਅਤੇ ਅਗਲੇ ਦੋ-ਤਿੰਨ ਦਿਨ ਅੰਦਰ ਇਹ ਸਾਰੇ ਪੰਜਾਬ ਤੇ ਹਰਿਆਣਾ ਨੂੰ ਆਪਣੇ ਕਲਾਵੇ ਵਿੱਚ ਲੈ ਲਵੇਗਾ। ਪੰਜਾਬ ਦੇ ਕਈ ਸ਼ਹਿਰਾਂ ਵਿੱਚ ਅੱਜ ਤੜਕੇ ਤੋਂ ਮੀਂਹ ਪੈਣਾ ਸ਼ੁਰੂ ਹੋਇਆ ਜਿਸ ਨਾਲ ਤਾਪਮਾਨ ਵਿੱਚ ਆਮ ਨਾਲੋਂ 8.3 ਡਿਗਰੀ ਸੈਲਸੀਅਸ ਤੱਕ ਦੀ ਗਿਰਾਵਟ ਦਰਜ […]
By G-Kamboj on
INDIAN NEWS, News, SPORTS NEWS

ਜੌਰਜਟਾਊਨ, 28 ਜੂਨ- ਭਾਰਤ ਨੇ ਅੱਜ ਇੱਥੇ ਟੀ-20 ਵਿਸ਼ਵ ਕ੍ਰਿਕਟ ਕੱਪ ਦੇ ਮੀਂਹ ਪ੍ਰਭਾਵਿਤ ਦੂਜੇ ਸੈਮੀਫਾਈਨਲ ਮੈਚ ’ਚ ਇੰਗਲੈਂਡ ਨੂੰ 68 ਦੌੜਾਂ ਨਾਲ ਹਰਾ ਦਿੱਤਾ ਹੈ। ਬੱਲੇਬਾਜ਼ੀ ਦਾ ਸੱਦਾ ਮਿਲਣ ’ਤੇ ਭਾਰਤੀ ਟੀਮ ਨੇ ਕਪਤਾਨ ਰੋਹਿਤ ਸ਼ਰਮਾ (57 ਦੌੜਾਂ) ਦੇ ਨੀਮ ਸੈਂਕੜੇ ਅਤੇ ਸੂਰਿਆਕੁਮਾਰ ਯਾਦਵ ਦੀਆਂ 47 ਦੌੜਾਂ ਸਦਕਾ 20 ਓਵਰਾਂ ’ਚ 171 ਦੌੜਾਂ ਬਣਾਈਆਂ […]
By G-Kamboj on
INDIAN NEWS, News, SPORTS NEWS

ਕਿੰਗਸਟਨ, 27 ਜੂਨ- ਇਥੇ ਖੇਡੇ ਜਾ ਰਹੇ ਟੀ-20 ਵਿਸ਼ਵ ਕੱਪ ਦੇ ਸੈਮੀਫਾਈਨਲ ਮੈਚ ਵਿਚ ਦੱਖਣੀ ਅਫਰੀਕਾ ਨੇ ਅਫਗਾਨਿਸਤਾਨ ਨੂੰ ਹਰਾ ਦਿੱਤਾ ਹੈ ਤੇ ਉਹ ਪਹਿਲੀ ਵਾਰ ਵਿਸ਼ਵ ਕੱਪ ਦੇ ਫਾਈਨਲ ਵਿਚ ਪੁੱਜ ਗਈ ਹੈ। ਇਸ ਜਿੱਤ ਨਾਲ ਦੱਖਣੀ ਅਫਰੀਕਾ ਇਸ ਵਿਸ਼ਵ ਕੱਪ ਦੇ ਫਾਈਨਲ ਵਿਚ ਪੁੱਜਣ ਵਾਲੀ ਪਹਿਲੀ ਟੀਮ ਬਣ ਗਈ ਹੈ ਤੇ ਅੱਜ ਭਾਰਤ […]
By G-Kamboj on
INDIAN NEWS, News

ਕੋਲਕਾਤਾ, 27 ਜੂਨ- ਨੋਬਲ ਪੁਰਸਕਾਰ ਜੇਤੂ ਅਮਰਤਿਆ ਸੇਨ ਨੇ ਜ਼ੋਰ ਦੇ ਕੇ ਕਿਹਾ ਹੈ ਕਿ ਹਾਲੀਆ ਲੋਕ ਸਭਾ ਚੋਣਾਂ ਦੇ ਨਤੀਜੇ ਇਸ ਤੱਥ ਵੱਲ ਇਸ਼ਾਰਾ ਕਰਦੇ ਹਨ ਕਿ ਭਾਰਤ ‘ਹਿੰਦੂ ਰਾਸ਼ਟਰ’ ਨਹੀਂ ਹੈ। ਉਨ੍ਹਾਂ ਇਸ ਗੱਲ ’ਤੇ ਨਾਰਾਜ਼ਗੀ ਜ਼ਾਹਰ ਕੀਤੀ ਕਿ ਬ੍ਰਿਟਿਸ਼ ਸ਼ਾਸਨ ਵੇਲੇ ਤੋਂ ਹੀ ਦੇਸ਼ ਵਿੱਚ ਲੋਕਾਂ ਨੂੰ ਬਿਨਾਂ ਮੁਕੱਦਮੇ ਦੇ ਸਲਾਖਾਂ ਪਿੱਛੇ […]
By G-Kamboj on
INDIAN NEWS, News, World News

ਗੁਰੂਸਰ ਸੁਧਾਰ, 27 ਜੂਨ- ਲੁਧਿਆਣਾ ਜ਼ਿਲ੍ਹੇ ਦੇ ਪਿੰਡ ਅੱਬੂਵਾਲ ਦਾ 22 ਸਾਲਾ ਨੌਜਵਾਨ ਚਰਨਦੀਪ ਸਿੰਘ ਜੋ ਕੈਨੇਡਾ ਦੇ ਬਰੈਂਪਟਨ ਸ਼ਹਿਰ ਵਿੱਚ ਪਿਛਲੇ ਇਕ ਹਫ਼ਤੇ ਤੋਂ ਭੇਤਭਰੇ ਹਾਲਾਤ ਵਿੱਚ ਲਾਪਤਾ ਸੀ। ਉਸ ਦੀ ਨਿਆਗਰਾ ਫ਼ਾਲ ਵਿੱਚ ਛਾਲ ਮਾਰ ਕੇ ਖ਼ੁਦਕੁਸ਼ੀ ਕਰਨ ਦੀਆਂ ਤਸਵੀਰਾਂ ਸੀਸੀਟੀਵੀ ਵਿੱਚ ਮਿਲੀਆਂ ਹਨ ਜਿਸ ਦੀ ਕੈਨੇਡੀਅਨ ਪੁਲੀਸ ਵੱਲੋਂ ਪੁਸ਼ਟੀ ਕੀਤੀ ਗਈ ਹੈ। […]