By G-Kamboj on
INDIAN NEWS, News

ਪਠਾਨਕੋਟ, 26 ਜੂਨ- ਪੰਜਾਬ ਦੇ ਗੁਰਦਾਸਪੁਰ ਅਤੇ ਪਠਾਨਕੋਟ ਦੇ ਸਰਹੱਦੀ ਜ਼ਿਲ੍ਹਿਆਂ ’ਚ ਹਾਈ ਅਲਰਟ ਕਰ ਦਿੱਤਾ ਗਿਆ ਹੈ, ਕਿਉਂਕਿ ਪੁਲੀਸ ਨੇ ਦਾਅਵਾ ਕੀਤਾ ਹੈ ਕਿ ਉਸ ਨੂੰ ਦੋ ਮਸ਼ਕੂਕ ਅਤਿਵਾਦੀਆਂ ਦੇ ਪਠਾਨਕੋਟ ਵਿੱਚ ਦਾਖਲ ਹੋਣ ਦੀ ਸੂਹ ਮਿਲੀ ਹੈ। ਕੌਮਾਂਤਰੀ ਸਰਹੱਦ ਦੇ ਨੇੜੇ ਸਥਿਤ ਕੋਟ ਭਥੀਆਂ ਪਿੰਡ ਦੇ ਵਾਸੀ ਨੇ ਅੱਧੀ ਰਾਤ ਦੇ ਕਰੀਬ ਕੰਟਰੋਲ […]
By G-Kamboj on
INDIAN NEWS, News

ਨਵੀਂ ਦਿੱਲੀ, 26 ਜੂਨ- ਸੀਬੀਆਈ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਆਬਕਾਰੀ ਘਪਲੇ ਮਾਮਲੇ ਵਿੱਚ ਗ੍ਰਿਫ਼ਤਾਰ ਕਰ ਲਿਆ ਹੈ। ਇਸ ਤੋਂ ਪਹਿਲਾਂ ਦਿੱਲੀ ਦੀ ਅਦਾਲਤ ਨੇ ਸੀਬੀਆਈ ਨੂੰ ਕੇਜਰੀਵਾਲ ਨੂੰ ਗ੍ਰਿਫ਼ਤਾਰ ਕਰਨ ਦੀ ਇਜਾਜ਼ਤ ਦੇ ਦਿੱਤੀ ਸੀ। ਅੱਜ ਮੁੱਖ ਮੰਤਰੀ ਨੂੰ ਤਿਹਾੜ ਜੇਲ੍ਹ ਪ੍ਰਸ਼ਾਸਨ ਨੇ ਵਿਸ਼ੇਸ਼ ਜੱਜ ਅਮਿਤਾਭ ਰਾਵਤ ਦੇ ਸਾਹਮਣੇ ਪੇਸ਼ ਕੀਤਾ, […]
By G-Kamboj on
INDIAN NEWS, News

ਪਟਿਆਲਾ, 26 ਜੂਨ- ਇਸ ਜ਼ਿਲ੍ਹੇ ਦੇ ਰਾਜਪੁਰਾ ਵਿੱਚ ਅੱਜ ਜ਼ਮੀਨੀ ਵਿਵਾਦ ਕਾਰਨ ਗੋਲੀਬਾਰੀ ਦੌਰਾਨ ਪਿਓ-ਪੁੱਤ ਸਣੇ 3 ਵਿਅਕਤੀਆਂ ਦੀ ਮੌਤ ਹੋ ਗਈ ਤੇ 2 ਜ਼ਖ਼ਮੀ ਹੋ ਗਏ। ਜ਼ਖ਼ਮੀਆਂ ਨੂੰ ਰਾਜਿੰਦਰਾ ਹਸਪਤਾਲ ਪਟਿਆਲਾ ਭੇਜ ਦਿੱਤਾ ਗਿਆ ਹੈ।
By G-Kamboj on
INDIAN NEWS, News, SPORTS NEWS

ਨਵੀਂ ਦਿੱਲੀ, 26 ਜੂਨ- ਹਾਕੀ ਇੰਡੀਆ ਨੇ ਅਗਲੇ ਮਹੀਨੇ ਹੋਣ ਵਾਲੀਆਂ ਪੈਰਿਸ ਓਲੰਪਿਕ ਲਈ 16 ਮੈਂਬਰੀ ਪੁਰਸ਼ ਟੀਮ ਦਾ ਐਲਾਨ ਕਰਦਿਆਂ ਹਰਮਨਪ੍ਰੀਤ ਸਿੰਘ ਨੂੰ ਕਪਤਾਨ ਅਤੇ ਹਾਰਦਿਕ ਸਿੰਘ ਨੂੰ ਉਪ ਕਪਤਾਨ ਨਿਯੁਕਤ ਕੀਤਾ ਗਿਆ ਹੈ। ਭਾਰਤ ਨੂੰ ਗਰੁੱਪ ਬੀ ਵਿੱਚ ਰੱਖਿਆ ਗਿਆ ਹੈ, ਜਿਸ ਵਿੱਚ ਮੌਜੂਦਾ ਚੈਂਪੀਅਨ ਬੈਲਜੀਅਮ, ਆਸਟਰੇਲੀਆ, ਅਰਜਨਟੀਨਾ, ਨਿਊਜ਼ੀਲੈਂਡ ਅਤੇ ਆਇਰਲੈਂਡ ਹਨ। ਪੂਲ […]
By G-Kamboj on
INDIAN NEWS, News, SPORTS NEWS

ਨਵੀਂ ਦਿੱਲੀ : ਹਰਾਰੇ ਵਿੱਚ ਛੇ ਜੁਲਾਈ ਤੋਂ ਸ਼ੁਰੂ ਹੋਣ ਵਾਲੀ ਜ਼ਿੰਬਾਬਵੇ ਵਿਰੁੱਧ ਟੀ-20 ਸੀਰੀਜ਼ ਲਈ ਭਾਰਤੀ ਕ੍ਰਿਕਟ ਕੰਟਰੋਲ ਬੋਰਡ (BCCI) ਨੇ ਭਾਰਤੀ ਟੀਮ ਦਾ ਐਲਾਨ ਕੀਤਾ ਹੈ।ਟੀ-20 ਆਈ ਰਬੜ ਲਈ ਕਈ ਸੀਨੀਅਰ ਖਿਡਾਰੀਆਂ ਨੂੰ ਆਰਾਮ ਦਿੱਤਾ ਗਿਆ ਹੈ। ਵਿਰਾਟ ਕੋਹਲੀ ਅਤੇ ਰੋਹਿਤ ਸ਼ਰਮਾ ਸਮੇਤ ਕਈ ਸੀਨੀਅਰ ਖਿਡਾਰੀਆਂ ਨੂੰ ਆਰਾਮ ਦਿੱਤਾ ਗਿਆ ਹੈ, ਜਦਕਿ ਸ਼ੁਭਮਨ ਗਿੱਲ […]