By G-Kamboj on
INDIAN NEWS, News, World News

ਹਿਊਸਟਨ, 24 ਜੂਨ- ਅਮਰੀਕਾ ਦੇ ਟੈਕਸਾਸ ਸੂਬੇ ਵਿਚ ਸਟੋਰ ਵਿਚ ਲੁੱਟ ਦੌਰਾਨ 32 ਸਾਲਾ ਭਾਰਤੀ ਨਾਗਰਿਕ ਨੂੰ ਗੋਲੀ ਮਾਰ ਦਿੱਤੀ ਗਈ ਤੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਦਾਸਾਰੀ ਗੋਪੀਕ੍ਰਿਸ਼ਨ 21 ਜੂਨ ਨੂੰ ਡਲਾਸ ਦੇ ਪਲੇਜ਼ੈਂਟ ਗਰੋਵ ਵਿੱਚ ਗੈਸ ਸਟੇਸ਼ਨ ਸਟੋਰ ਵਿੱਚ ਲੁੱਟ ਦੌਰਾਨ ਗੰਭੀਰ ਜ਼ਖਮੀ ਹੋ ਗਿਆ ਸੀ। ਉਸ ਨੂੰ ਨੇੜਲੇ ਹਸਪਤਾਲ ਲਿਜਾਇਆ […]
By G-Kamboj on
INDIAN NEWS, News
ਨਵੀਂ ਦਿੱਲੀ, 24 ਜੂਨ- ਕਾਂਗਰਸ ਸੰਸਦੀ ਦਲ ਦੀ ਮੁਖੀ ਸੋਨੀਆ ਗਾਂਧੀ, ਪਾਰਟੀ ਪ੍ਰਧਾਨ ਮਲਿਕਾਰਜੁਨ ਖੜਗੇ, ਸਾਬਕਾ ਪ੍ਰਧਾਨ ਰਾਹੁਲ ਗਾਂਧੀ ਅਤੇ ਵਿਰੋਧੀ ਗਠਜੋੜ ਇੰਡੀਅਨ ਨੈਸ਼ਨਲ ਡਿਵੈਲਪਮੈਂਟਲ ਇਨਕਲੂਸਿਵ ਅਲਾਇੰਸ (ਇੰਡੀਆ’) ਦੇ ਕਈ ਭਾਈਵਾਲ ਦਲਾਂ ਦੇ ਨੇਤਾ 18ਵੀਂ ਲੋਕ ਸਭਾ ਦੀ ਬੈਠਕ ਦੇ ਪਹਿਲੇ ਦਿਨ ਸੰਵਿਧਾਨ ਦੀ ਕਾਪੀ ਲੈ ਕੇ ਸੰਸਦ ਪਹੁੰਚੇ ਅਤੇ ਕਿਹਾ ਕਿ ਉਹ ਸੰਵਿਧਾਨ ਦੀ […]
By G-Kamboj on
INDIAN NEWS, News
ਪਟਨਾ, 24 ਜੂਨ- ਕੌਮੀ ਯੋਗਤਾ-ਕਮ-ਦਾਖਲਾ ਪ੍ਰੀਖਿਆ-ਅੰਡਰ ਗ੍ਰੈਜੂਏਟ 2024 (ਨੀਟ-ਯੂਜੀ) ਵਿੱਚ ਬੇਨਿਯਮੀਆਂ ਦੇ ਦੋਸ਼ਾਂ ਦੀ ਜਾਂਚ ਦੇ ਸਬੰਧ ਵਿੱਚ ਦਿੱਲੀ ਤੋਂ ਸੀਬੀਆਈ ਦੀ ਟੀਮ ਅੱਜ ਬਿਹਾਰ ਪੁਲੀਸ ਦੇ ਆਰਥਿਕ ਅਪਰਾਧ ਯੂਨਿਟ (ਈਓਯੂ) ਦਫ਼ਤਰ ਪਹੁੰਚੀ। ਆਰਥਿਕ ਅਪਰਾਧ ਯੂਨਿਟ ਨੇ ਇਸ ਮਾਮਲੇ ਵਿੱਚ ਹੁਣ ਤੱਕ 18 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜਦੋਂ ਤੱਕ ਕੇਂਦਰ ਨੇ ਮਾਮਲੇ ਦੀ ਸੀਬੀਆਈ […]
By G-Kamboj on
INDIAN NEWS, News
ਨਵੀਂ ਦਿੱਲੀ, 24 ਜੂਨ- ਕਾਂਗਰਸ ਨੇ ਅੱਜ ਦੋਸ਼ ਲਾਇਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੰਸਦ ਦੇ ਬਾਹਰ ਰਾਸ਼ਟਰ ਨੂੰ ਸੰਦੇਸ਼ ਦਿੱਤਾ ਹੈ ਅਤੇ ਉਨ੍ਹਾਂ ਨੇ ਸਿਰਫ਼ ਵਿਸ਼ੇ ਤੋਂ ਭਟਕਾਉਣ ਵਾਲੀਆਂ ਗੱਲਾਂ ਕੀਤੀਆਂ। ਸੋਸ਼ਲ ਮੀਡੀਆ ਪਲੇਟਫਾਰਮ ਐਕਸ ’ਤੇ ਪਾਰਟੀ ਦੇ ਜਨਰਲ ਸਕੱਤਰ ਜੈਰਾਮ ਰਮੇਸ਼ ਨੇ ਕਿਹਾ,‘18ਵੀਂ ਲੋਕ ਸਭਾ ਦਾ ਸੈਸ਼ਨ ਸ਼ੁਰੂ ਹੋ ਰਿਹਾ ਹੈ। ਇਸ […]
By G-Kamboj on
INDIAN NEWS, News
ਵਡੋਦਰਾ, 24 ਜੂਨ- ਵਡੋਦਰਾ ਦੀ ਫੈਸ਼ਨ ਡਿਜ਼ਾਈਨਰ ਅਰਚਨਾ ਮਕਵਾਨਾ ਨੂੰ 21 ਜੂਨ ਨੂੰ ਕੌਮਾਂਤਰੀ ਯੋਗ ਦਿਵਸ ਮੌਕੇ ’ਤੇ ਅੰਮ੍ਰਿਤਸਰ ਦੇ ਹਰਿਮੰਦਰ ਸਾਹਿਬ ਕੰਪਲੈਕਸ ਵਿੱਚ ਯੋਗ ਕਰਨ ਤੋਂ ਬਾਅਦ ਪੁਲੀਸ ਸੁਰੱਖਿਆ ਮੁਹੱਈਆਂ ਕਰਵਾਈ ਗਈ ਹੈ। ਉਸ ਨੇ ਹਰਿਮੰਦਰ ਸਾਹਿਬ ਕੰਪਲੈਕਸ ’ਚ ਸੀਸ ਆਸਨ ਕੀਤਾ ਅਤੇ ਆਪਣੀਆਂ ਤਸਵੀਰਾਂ ਸੋਸ਼ਲ ਮੀਡੀਆ ‘ਤੇ ਪੋਸਟ ਕੀਤੀਆਂ। ਇਸ ਤੋਂ ਬਾਅਦ ਅਰਚਨਾ […]