By G-Kamboj on
INDIAN NEWS, News

ਨਵੀਂ ਦਿੱਲੀ, 3 ਜੂਨ- ਚੋਣ ਕਮਿਸ਼ਨ ਨੇ ਕਾਂਗਰਸ ਆਗੂ ਜੈਰਾਮ ਰਮੇਸ਼ ਤੋਂ ਅੱਜ ਜਵਾਬ ਮੰਗਿਆ ਹੈ ਕਿ ਉਹ ਦੱਸਣ ਕਿ ਗ੍ਰਹਿ ਮੰਤਰੀ ਨੇ ਵੋਟਾਂ ਦੀ ਗਿਣਤੀ ਤੋਂ ਪਹਿਲਾਂ ਕਿਹੜੇ 150 ਕੁਲੈਕਟਰਾਂ ਨੂੰ ਫੋਨ ਕਰ ਕੇ ਧਮਕੀ ਦਿੱਤੀ ਸੀ ਤੇ ਇਸ ਦਾਅਵੇ ਬਾਰੇ ਰਮੇਸ਼ ਅੱਜ ਸ਼ਾਮ ਤਕ ਜਵਾਬ ਦੇਣ। ਇਸ ਤੋਂ ਪਹਿਲਾਂ ਕਾਂਗਰਸ ਆਗੂ ਜੈਰਾਮ ਰਮੇਸ਼ […]
By G-Kamboj on
INDIAN NEWS, News, World News

ਓਟਵਾ, 30 ਮਈ- ਕਾਲਜਾਂ ਦੇ ਜਾਅਲੀ ਦਸਤਾਵੇਜ਼ਾਂ ’ਤੇ ਸਵੱਡੀ ਵੀਜ਼ੇ ਲਗਵਾ ਕੇ 700 ਵਿਦਿਆਰਥੀਆਂ ਨੂੰ ਕੈਨੇਡਾ ਭੇਜਣ ਵਾਲੇ ਧੋਖੇਬਾਜ਼ ਟਰੈਵਲ ਏਜੰਸਟ ਬ੍ਰਿਜੇਸ਼ ਮਿਸ਼ਰਾ ਨੂੰ ਵੈਨਕੂਵਰ ਦੀ ਅਦਾਲਤ ਵਿੱਚ ਇਮੀਗ੍ਰੇਸ਼ਨ ਅਪਰਾਧਾਂ ਲਈ ਦੋਸ਼ੀ ਕਰਾਰ ਦਿੰਦਿਆਂ ਤਿੰਨ ਸਾਲ ਦੀ ਕੈਦ ਦੀ ਸਜ਼ਾ ਸੁਣਾਈ ਹੈ। 37 ਸਾਲਾ ਬ੍ਰਿਜੇਸ਼ ਮਿਸ਼ਰਾ ਨੂੰ ਕੈਨੇਡੀਅਨ ਬਾਰਡਰ ਸਰਵਿਸਿਜ਼ ਏਜੰਸੀ (ਸੀਬੀਐਸਏ) ਦੀ ਜਾਂਚ ਤੋਂ […]
By G-Kamboj on
INDIAN NEWS, News
ਨਵੀਂ ਦਿੱਲੀ, 30 ਮਈ- ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੇ ਅੱਜ ਪੰਜਾਬ ਦੇ ਵੋਟਰਾਂ ਨੂੰ ਕਾਂਗਰਸ ਨੂੰ ਵੋਟਾਂ ਪਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਕਾਂਗਰਸ ਹੀ ਵਿਕਾਸ-ਮੁਖੀ ਅਗਾਂਹਵਧੂ ਭਵਿੱਖ ਨੂੰ ਯਕੀਨੀ ਬਣਾ ਸਕਦੀ ਹੈ, ਜਿੱਥੇ ਲੋਕਤੰਤਰ ਅਤੇ ਸੰਵਿਧਾਨ ਦੀ ਰਾਖੀ ਹੋਵੇਗੀ। ਉਨ੍ਹਾਂ ਕਿਹਾ ਕਿ ਵਿਕਾਸ ਅਤੇ ਸਰਬਪੱਖੀ ਤਰੱਕੀ ਲਈ ਵੋਟ ਪਾਉਣ ਅਤੇ ਪਿਆਰ, […]
By G-Kamboj on
INDIAN NEWS, News

ਨਵੀਂ ਦਿੱਲੀ, 30 ਮਈ- ਮੌਸਮ ਵਿਭਾਗ ਨੇ ਕਿਹਾ ਹੈ ਕਿ ਦੱਖਣ-ਪੱਛਮੀ ਮੌਨਸੂਨ ਕੇਰਲ ’ਚ ਪਹੁੰਚ ਗਿਆ ਹੈ ਤੇ ਇਹ ਉੱਤਰ-ਪੂਰਬੀ ਭਾਰਤ ਦੇ ਜ਼ਿਆਦਾਤਰ ਹਿੱਸਿਆਂ ਵੱਲ ਵੱਧ ਗਿਆ ਹੈ। ਮੌਸਮ ਵਿਭਾਗ ਵੱਲੋਂ ਕੀਤੀ ਭਵਿੱਖਬਾਣੀ ਤੋਂ ਇੱਕ ਦਿਨ ਪਹਿਲਾਂ ਮੌਨਸੂਨ ਭਾਰਤ ਪੁੱਜਿਆ। ਮੌਸਮ ਵਿਗਿਆਨੀਆਂ ਦਾ ਕਹਿਣਾ ਹੈ ਕਿ ਐਤਵਾਰ ਨੂੰ ਪੱਛਮੀ ਬੰਗਾਲ ਅਤੇ ਬੰਗਲਾਦੇਸ਼ ਵਿੱਚ ਆਏ ਚੱਕਰਵਾਤ […]
By G-Kamboj on
INDIAN NEWS, News
ਹਾਸਨ (ਕਰਨਾਟਕ), 30 ਮਈ ਕਈ ਔਰਤਾਂ ਦੇ ਜਿਨਸੀ ਸ਼ੋਸ਼ਣ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਜਨਤਾ ਦਲ (ਐੱਸ) ਦੇ ਮੁਅੱਤਲ ਆਗੂ ਪ੍ਰਜਵਲ ਰੇਵੰਨਾ ਖ਼ਿਲਾਫ਼ ਕੀਤੇ ਰੋਸ ਮਾਰਚ ਵਿੱਚ ਅੱਜ ਸੈਂਕੜੇ ਲੋਕਾਂ ਨੇ ਹਿੱਸਾ ਲਿਆ ਅਤੇ ਪੀੜਤਾਂ ਲਈ ਨਿਆਂ ਦੀ ਮੰਗ ਕੀਤੀ। ਪ੍ਰਦਰਸ਼ਨਕਾਰੀਆਂ ਨੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰਨ ਅਤੇ ਜਿਨਸੀ ਸ਼ੋਸ਼ਣ ਦੇ ਮਾਮਲਿਆਂ ਵਿੱਚ ਪਾਰਦਰਸ਼ੀ ਜਾਂਚ […]