By G-Kamboj on
INDIAN NEWS, News
ਚੰਡੀਗੜ੍ਹ, 19 ਜੂਨ- ਦੇਸ਼ ਵਿੱਚ ਵੱਖ-ਵੱਖ ਥਾਵਾਂ ‘ਤੇ ਸਥਿਤ ਹਵਾਈ ਅੱਡੇ, ਹਸਪਤਾਲ, ਸਕੂਲ, ਕਾਲਜ ਯੂਨੀਵਰਸਿਟੀਆਂ ਅਤੇ ਅਜਾਇਬ ਘਰਾਂ ਨੂੰ ਬੰਬ ਦੀਆਂ ਧਮਕੀ ਭਰੀਆਂ ਈਮੇਲਜ਼ ਮਿਲ ਰਹੀਆਂ ਹਨ, ਜੋ ਕਿ ਬਾਅਦ ਵਿਚ ਝੂਠੀਆਂ ਪਾਈਆਂ ਜਾਂਦੀਆਂ ਹਨ। ਇਹ ਵਰਤਾਰਾ ਕਾਫ਼ੀ ਸਮੇਂ ਤੋਂ ਜਾਰੀ ਹੈ। ਇਨ੍ਹਾਂ ਧਮਕੀਆਂ ਕਾਰਨ ਸਕੂਲ, ਕਾਲਜ ਅਤੇ ਜਹਾਜ਼ਾਂ ਆਦਿ ਸਮੇਤ ਹੋਰ ਥਾਵਾਂ ਨੂੰ ਅਚਾਨਕ […]
By G-Kamboj on
INDIAN NEWS, News

ਨਵੀਂ ਦਿੱਲੀ, 19 ਜੂਨ-ਭਾਰਤ ਵਿਚ 1 ਜੂਨ ਤੋਂ ਮੌਨਸੂਨ ਸ਼ੁਰੂ ਹੋਣ ਤੋਂ ਬਾਅਦ 20 ਫੀਸਦੀ ਘੱਟ ਬਾਰਸ਼ ਹੋਈ ਹੈ। ਭਾਰਤੀ ਮੌਸਮ ਵਿਭਾਗ ਨੇ ਇਹ ਜਾਣਕਾਰੀ ਦਿੱਤੀ। ਮੌਸਮ ਵਿਭਾਗ ਨੇ ਕਿਹਾ ਕਿ ਅਗਲੇ ਤਿੰਨ ਤੋਂ ਚਾਰ ਦਿਨਾਂ ’ਚ ਮਹਾਰਾਸ਼ਟਰ, ਛੱਤੀਸਗੜ੍ਹ, ਉੜੀਸਾ, ਆਂਧਰਾ ਪ੍ਰਦੇਸ਼ ਦੇ ਤੱਟਵਰਤੀ ਖੇਤਰਾਂ, ਬੰਗਾਲ ਦੀ ਉੱਤਰ-ਪੱਛਮੀ ਖਾੜੀ, ਬਿਹਾਰ ਅਤੇ ਝਾਰਖੰਡ ਦੇ ਕੁਝ ਹਿੱਸਿਆਂ […]
By G-Kamboj on
INDIAN NEWS, News, World News

ਨਵੀਂ ਦਿੱਲੀ, 19 ਜੂਨ- ਕੈਨੇਡਾ ਦੀ ਸੰਸਦ ਦੇ ਹਾਊਸ ਆਫ ਕਾਮਨਜ਼ ’ਚ ਖ਼ਾਲਿਸਤਾਨੀ ਅਤਿਵਾਦੀ ਹਰਦੀਪ ਸਿੰਘ ਨਿੱਝਰ ਨੂੰ ਪਹਿਲੀ ਬਰਸੀ ਮੌਕੇ ਸ਼ਰਧਾਜਲੀ ਦਿੱਤੀ ਗਈ ਤੇ ਇਕ ਮਿੰਟ ਦਾ ਮੌਨ ਰੱਖਿਆ ਗਿਆ, ਜਦੋਂ ਕੈਨੇਡੀਅਨ ਪਾਰਲੀਮੈਂਟ ਵਿੱਚ ਭਾਰਤ ਵੱਲੋਂ ਅਤਿਵਾਦੀ ਨਿੱਝਰ ਨੂੰ ਸ਼ਰਧਾਂਜਲੀ ਦਿੱਤੀ ਜਾ ਰਹੀ ਸੀ ਐਨ ਉਸੇ ਸਮੇਂ ਖ਼ਾਲਿਸਤਾਨ ਪੱਖੀ ਵੱਖਵਾਦੀਆਂ ਨੇ ਵੈਨਕੂਵਰ ਵਿੱਚ ਭਾਰਤੀ […]
By G-Kamboj on
INDIAN NEWS, News
ਨਵੀਂ ਦਿੱਲੀ, 19 ਜੂਨ- ਹਰਿਆਣਾ ਕਾਂਗਰਸ ਦੀ ਸਾਬਕਾ ਆਗੂ ਕਿਰਨ ਚੌਧਰੀ ਅਤੇ ਉਨ੍ਹਾਂ ਦੀ ਧੀ ਸ਼ਰੂਤੀ ਚੌਧਰੀ ਅੱਜ ਇੱਥੇ ਆਪਣੇ ਸਮਰਥਕਾਂ ਸਮੇਤ ਭਾਜਪਾ ਵਿੱਚ ਸ਼ਾਮਲ ਹੋ ਗਏ। ਕਿਰਨ ਚੌਧਰੀ ਅਤੇ ਸ਼ਰੂਤੀ ਚੌਧਰੀ ਨੇ ਮੰਗਲਵਾਰ ਨੂੰ ਕਾਂਗਰਸ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਸੀ ਅਤੇ ਦੋਸ਼ ਲਾਇਆ ਸੀ ਕਿ ਪਾਰਟੀ ਦੀ ਸੂਬਾ ਇਕਾਈ ਨੂੰ ਨਿੱਜੀ […]
By G-Kamboj on
INDIAN NEWS, News, World News
ਵਾਸ਼ਿੰਗਟਨ, 18 ਜੂਨ- ਅਮਰੀਕਾ ’ਚ ਨਵੰਬਰ ’ਚ ਹੋਣ ਵਾਲੀਆਂ ਰਾਸ਼ਟਰਪਤੀ ਚੋਣਾਂ ਤੋਂ ਪਹਿਲਾਂ ਜੋਅ ਬਾਇਡਨ ਨਵੀਂ ਇਮੀਗ੍ਰੇਸ਼ਨ ਨੀਤੀ ਬਾਰੇ ਵੱਡਾ ਫੈਸਲਾ ਲੈ ਰਹੇ ਹਨ। ਇਸ ਨਾਲ ਕਰੀਬ 5 ਲੱਖ ਲੋਕਾਂ ਨੂੰ ਲਾਭ ਪੁੱਜੇਗਾ। ਅਮਰੀਕੀ ਰਾਸ਼ਟਰਪਤੀ ਅੱਜ ਇਸ ਯੋਜਨਾ ਦਾ ਵਿਸਥਾਰ ਨਾਲ ਐਲਾਨ ਕਰਨਗੇ। ਮੀਡੀਆ ਰਿਪੋਰਟ ਮੁਤਾਬਕ ਇਸ ਨੀਤੀ ਦਾ ਮਕਸਦ ਉਨ੍ਹਾਂ ਵਿਅਕਤੀਆਂ ਨੂੰ ਫਾਇਦਾ ਦੇਣਾ […]