By G-Kamboj on
INDIAN NEWS, News, World News

ਵੈਨਕੂਵਰ, 24 ਮਈ- ਪੀਲ ਪੁਲੀਸ ਨੇ ਬੈਂਕਾਂ ਵਿੱਚ ਜਾਅਲੀ ਵਪਾਰਕ ਖਾਤੇ ਖੋਲ੍ਹ ਕੇ ਉਨ੍ਹਾਂ ਵਿੱਚ ਜਾਅਲੀ ਚੈੱਕ ਜਮ੍ਹਾਂ ਕਰਵਾ ਕੇ ਰਕਮਾਂ ਹੜੱਪਣ ਵਾਲੇ ਦੋ ਪੰਜਾਬੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਨ੍ਹਾਂ ਲੰਘੇ ਦੋ ਮਹੀਨਿਆਂ ਵਿੱਚ ਇੰਜ ਕਰ ਕੇ ਬੈਂਕਾਂ ਨਾਲ ਢਾਈ ਲੱਖ ਡਾਲਰ ਤੋਂ ਵੱਧ ਦੀ ਠੱਗੀ ਮਾਰੀ ਹੈ। ਕਾਬੂ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਹਰਕੋਮਲ […]
By G-Kamboj on
INDIAN NEWS, News

ਕਾਹਨੂੰਵਾਨ, 24 ਮਈ- ਅੱਜ ਗੁਰਦਾਸਪੁਰ ਵਿਖੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਚੋਣ ਰੈਲੀ ਮੌਕੇ ਕਾਲੀਆਂ ਝੰਡੀਆਂ ਦਿਖਾਉਣ ਵਾਲੇ ਕਿਸਾਨਾਂ ਨੂੰ ਪੁਲੀਸ ਨੇ ਗ੍ਰਿਫਤਾਰ ਕਰਕੇ ਜ਼ਿਲ੍ਹੇ ਦੇ ਵੱਖ ਵੱਖ ਥਾਣਿਆਂ ਵਿੱਚ ਡੱਕ ਦਿੱਤਾ। ਅੱਜ ਸਵੇਰ ਤੋਂ ਹੀ ਗ੍ਰਿਫਤਾਰ ਕੀਤੇ ਕਿਸਾਨ ਅਤੇ ਮਜ਼ਦੂਰ ਆਗੂਆਂ ਨੂੰ ਬੱਸਾਂ ਅਤੇ ਹੋਰ ਵਾਹਨਾਂ ਰਾਹੀਂ ਜ਼ਿਲ੍ਹੇ ਭਰ ਦੇ ਵੱਖ ਵੱਖ ਥਾਣਿਆਂ ਸਮੇਤ […]
By G-Kamboj on
INDIAN NEWS, News

ਮਦਾਸ, 24 ਮਈ- ਲੋਕ ਸਭਾ ਹਲਕਾ ਅੰਮ੍ਰਿਤਸਰ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਪੰਜਾਬ ਦੇ ਲੋਕ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜੁਮਲਿਆਂ ਵਿਚ ਨਹੀਂ ਫਸਣਗੇ। ਅੱਜ ਸਰਹੱਦੀ ਪਿੰਡ ਜਗਦੇਵ ਖੁਰਦ ਵਿਖੇ ਚੋਣ ਰੈਲੀ ਵਿੱਚ ਉਨ੍ਹਾਂ ਕਿਹਾ ਕਿ ਭਾਜਪਾ ਦੀਆਂ ਰੈਲੀਆਂ ਵਿੱਚ ਸਿਰਫ਼ ਦਿਹਾੜੀ ਉਪਰ ਬੰਦੇ ਲਿਆ ਕੇ ਇਕੱਠ ਕੀਤਾ […]
By G-Kamboj on
INDIAN NEWS, News

ਦੇਹਰਾਦੂਨ/ਰੁਦਰਪ੍ਰਯਾਗ, 24 ਮਈ- ਕੇਦਾਰਨਾਥ ਵਿਚ ਨਿੱਜੀ ਕੰਪਨੀ ਦੇ ਹੈਲੀਕਾਪਟਰ ਨੂੰ ਤਕਨੀਕੀ ਖਰਾਬੀ ਕਾਰਨ ਹੈਲੀਪੈਡ ਤੋਂ ਕੁਝ ਹੀ ਮੀਟਰ ਦੂਰ ਐਮਰਜੰਸੀ ਲੈਂਡਿੰਗ ਕਰਨੀ ਪਈ। ਹੈਲੀਕਾਪਟਰ ਵਿੱਚ ਛੇ ਸ਼ਰਧਾਲੂਆਂ ਸਮੇਤ ਸੱਤ ਵਿਅਕਤੀ ਸਵਾਰ ਸਨ। ਹੈਲੀਕਾਪਟਰ ‘ਚ ਸਵਾਰ ਪਾਇਲਟ ਅਤੇ ਸਾਰੇ ਸ਼ਰਧਾਲੂ ਸੁਰੱਖਿਅਤ ਹਨ ਅਤੇ ਸ਼ਰਧਾਲੂਆਂ ਨੂੰ ਭਗਵਾਨ ਕੇਦਾਰਨਾਥ ਦੇ ਦਰਸ਼ਨ ਕਰਵਾ ਦਿੱਤੇ ਹਨ।
By G-Kamboj on
INDIAN NEWS, News, World News
ਵੈਨਕੂਵਰ, 24 ਮਈ- ਸਰੀ ਸ਼ਹਿਰ ਵਿੱਚ ਅਮਨ-ਕਾਨੂੰਨ ਦੀ ਸਥਿਤੀ ਸਬੰਧੀ ਕਮਾਂਡ ਕੇਂਦਰੀ ਪੁਲੀਸ ਹੱਥੋਂ ਲੈ ਕੇ ਸਰੀ ਪੁਲੀਸ ਹੱਥ ਸੌਂਪਣ ਦਾ ਅੜਿੱਕਾ ਅੱਜ ਦੂਰ ਹੋ ਗਿਆ ਹੈ। ਬੀਸੀ ਸੁਪਰੀਮ ਕੋਰਟ ਨੇ ਸੂਬਾ ਸਰਕਾਰ ਦੇ ਫੈਸਲੇ ਨੂੰ ਸਹੀ ਠਹਿਰਾ ਦਿੱਤਾ ਹੈ। ਬੀਬੀ ਬਰੈਂਡਾ ਲੌਕ ਨੇ 2022 ਵਿੱਚ ਸਰੀ ਦੀ ਮੇਅਰ ਬਣਦੇ ਹੀ ਕੇਂਦਰੀ ਪੁਲੀਸ ਦੀਆਂ ਸੇਵਾਵਾਂ […]