ਮੋਦੀ ਦੀ ਪਟਿਆਲਾ ਫੇਰੀ ਤੋਂ ਪਹਿਲਾਂ ਸ਼ਹਿਰ ’ਚ ਲਿਖੇ ਖ਼ਾਲਿਸਤਾਨ ਪੱਖੀ ਦੇ ਨਾਅਰੇ

ਮੋਦੀ ਦੀ ਪਟਿਆਲਾ ਫੇਰੀ ਤੋਂ ਪਹਿਲਾਂ ਸ਼ਹਿਰ ’ਚ ਲਿਖੇ ਖ਼ਾਲਿਸਤਾਨ ਪੱਖੀ ਦੇ ਨਾਅਰੇ

ਪਟਿਆਲਾ, 22 ਮਈ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪਟਿਆਲਾ ਫੇਰੀ ਤੋਂ ਪਹਿਲਾਂ ਕੀਤੀ ਸਖ਼ਤ ਚੌਕਸੀ ਦੇ ਬਾਵਜੂਦ ਸ਼ਹਿਰ ਵਿੱਚ ਖਾਲਿਸਤਾਨ ਪੱਖੀ ਨਾਅਰੇ ਲਿਖੇ ਗਏ ਹਨ। ਇਸ ਦੀ ਜ਼ਿੰਮੇਵਾਰੀ ਗੁਰਪਤਵੰਤ ਸਿੰਘ ਪੰਨੂ ਨੇ ਲਈ ਹੈ। ਇਹ ਨਾਅਰੇ ਇੱਥੇ ਦੇ ਪੁਰਾਣੇ ਬੱਸ ਅੱਡੇ ਕੋਲ ਓਵਰ ਬ੍ਰਿਜ ‘ਤੇ ਲਿਖੇ ਗਏ। ਪਤਾ ਲੱਗਣ ‘ਤੇ ਪੁਲੀਸ ਨੇ ਨਾਅਰਿਆਂ ‘ਤੇ ਪੋਚਾ […]

ਅੰਦੋਲਨ ਦਾ 100ਵਾਂ ਦਿਨ ਮਨਾਉਣ ਸ਼ੰਭੂ ਬਾਰਡਰ ’ਤੇ ਪੁੱਜ ਰਹੇ ਨੇ ਕਿਸਾਨ

ਅੰਦੋਲਨ ਦਾ 100ਵਾਂ ਦਿਨ ਮਨਾਉਣ ਸ਼ੰਭੂ ਬਾਰਡਰ ’ਤੇ ਪੁੱਜ ਰਹੇ ਨੇ ਕਿਸਾਨ

ਸ਼ੰਭੂ (ਪਟਿਆਲਾ), 22 ਮਈ- ਭਲਕੇ ਅੰਦੋਲਨ ਦੇ 100ਵੇਂ ਦਿਨ ਨੂੰ ਮਨਾਉਣ ਲਈ ਪੰਜਾਬ, ਹਰਿਆਣਾ, ਹਿਮਾਚਲ, ਪੱਛਮੀ ਯੂਪੀ, ਉੱਤਰਾਖੰਡ ਅਤੇ ਰਾਜਸਥਾਨ ਦੇ ਹਜ਼ਾਰਾਂ ਕਿਸਾਨਾਂ ਨੇ ਸ਼ੰਭੂ ਸਰਹੱਦ ‘ਤੇ ਇਕੱਠੇ ਹੋਣਾ ਸ਼ੁਰੂ ਕਰ ਦਿੱਤਾ ਹੈ। 100 ਦਿਨਾਂ ਦੇ ਧਰਨੇ ਦੌਰਾਨ ‘ਸ਼ਹੀਦ’ 22 ਕਿਸਾਨਾਂ ਨੂੰ ਵਿਸ਼ੇਸ਼ ਸ਼ਰਧਾਂਜਲੀ ਦੇਣ ਦੀ ਯੋਜਨਾ ਬਣਾਈ ਜਾ ਰਹੀ ਹੈ। ਇਸ ਵਿਚ 22 ਸਾਲਾ […]

ਮਾਲੀਵਾਲ ਹਮਲੇ ਦੇ ਮਾਮਲੇ ਦੀ ਨਿਰਪੱਖ ਜਾਂਚ ਅਤੇ ਨਿਆਂ ਹੋਵੇ: ਕੇਜਰੀਵਾਲ

ਮਾਲੀਵਾਲ ਹਮਲੇ ਦੇ ਮਾਮਲੇ ਦੀ ਨਿਰਪੱਖ ਜਾਂਚ ਅਤੇ ਨਿਆਂ ਹੋਵੇ: ਕੇਜਰੀਵਾਲ

ਨਵੀਂ ਦਿੱਲੀ, 22 ਮਈ- ‘ਆਪ’ ਦੀ ਸੰਸਦ ਮੈਂਬਰ ਸਵਾਤੀ ਮਾਲੀਵਾਲ ‘ਤੇ ਉਨ੍ਹਾਂ ਦੀ ਸਰਕਾਰੀ ਰਿਹਾਇਸ਼ ‘ਤੇ ਹੋਏ ਕਥਿਤ ਹਮਲੇ ‘ਤੇ ਆਪਣੀ ਪਹਿਲੀ ਪ੍ਰਤੀਕਿਰਿਆ ਦਿੰਦੇ ਹੋਏ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਉਹ ਉਮੀਦ ਕਰਦੇ ਹਨ ਕਿ ਮਾਮਲੇ ਦੀ ਨਿਰਪੱਖ ਜਾਂਚ ਕਰਕੇ ਇਨਸਾਫ਼ ਦਿੱਤਾ ਜਾਵੇ। ਮਾਲੀਵਾਲ ਨੇ ਦੋਸ਼ ਲਾਇਆ ਹੈ ਕਿ ਜਦੋਂ ਉਹ […]

ਗ੍ਰਹਿ ਮੰਤਰਾਲੇ ਦੇ ਦਫ਼ਤਰ ਉੱਤਰੀ ਬਲਾਕ ਨੂੰ ਬੰਬ ਨਾਲ ਉਡਾਉਣ ਦੀ ਧਮਕੀ

ਗ੍ਰਹਿ ਮੰਤਰਾਲੇ ਦੇ ਦਫ਼ਤਰ ਉੱਤਰੀ ਬਲਾਕ ਨੂੰ ਬੰਬ ਨਾਲ ਉਡਾਉਣ ਦੀ ਧਮਕੀ

ਨਵੀਂ ਦਿੱਲੀ, 22 ਮਈ- ਗ੍ਰਹਿ ਮੰਤਰਾਲੇ ਦੇ ਦਫ਼ਤਰ ਨਾਰਥ ਬਲਾਕ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਡੀਐਫ਼ਐਸ ਦੇ ਇਕ ਅਧਿਕਾਰੀ ਮੁਤਾਬਕ ਧਮਕੀ ਈਮੇਲ ਰਾਹੀਂ ਮਿਲੀ ਹੈ ਜਿਸ ਮਗਰੋਂ ਪੁਲੀਸ ਅਤੇ ਫਾਇਰ ਬਿ੍ਗੇਡ ਦੇ ਕਰਮਚਾਰੀਆਂ ਦੇ ਨਾਲ ਖੋਜੀ ਕੁੱਤਿਆਂ, ਬੰਬ ਨਿਰੋਧਕ ਅਤੇ ਖੋਜ ਟੀਮਾਂ ਵੱਲੋਂ ਜਾਂਚ ਆਰੰਭੀ ਗਈ ਹੈ। ਅਧਿਕਾਰੀ ਨੇ ਕਿਹਾ ਕਿ ਜਾਂਚ […]

ਕਿਸਾਨ ਮਹਾਪੰਚਾਇਤ ’ਚ ਮੋਦੀ ਦੀ ਪੰਜਾਬ ਫੇਰੀ ਦਾ ਜ਼ੋਰਦਾਰ ਵਿਰੋਧ ਕਰਨ ਦਾ ਐਲਾਨ

ਕਿਸਾਨ ਮਹਾਪੰਚਾਇਤ ’ਚ ਮੋਦੀ ਦੀ ਪੰਜਾਬ ਫੇਰੀ ਦਾ ਜ਼ੋਰਦਾਰ ਵਿਰੋਧ ਕਰਨ ਦਾ ਐਲਾਨ

ਜਗਰਾਉਂ, 21 ਮਈ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪੰਜਾਬ ਫੇਰੀ ਤੋਂ ਦੋ ਦਿਨ ਪਹਿਲਾਂ ਸੰਯੁਕਤ ਕਿਸਾਨ ਮੋਰਚੇ ਨੇ ਜਗਰਾਉਂ ‘ਚ ਕਿਸਾਨ ਮਹਾਪੰਚਾਇਤ ਕਰਕੇ ਉਨ੍ਹਾਂ ਦੇ ਵਿਰੋਧ ਦਾ ਐਲਾਨ ਕਰ ਦਿੱਤਾ। ਵੱਡੀ ਗਿਣਤੀ ‘ਚ ਪਹੁੰਚੇ ਕਿਸਾਨਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਸੰਯੁਕਤ ਕਿਸਾਨ ਮੋਰਚੇ ਨਾਲ ਜੁੜੀਆਂ ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਕਿਹਾ ਕਿ ਪੰਜਾਬ ਦੀ […]