By G-Kamboj on
INDIAN NEWS, News

ਪੁਣੇ (ਮਹਾਰਾਸ਼ਟਰ), 21 ਮਈ- ਮਹਾਰਾਸ਼ਟਰ ਦੇ ਪੁਣੇ ਸ਼ਹਿਰ ਵਿੱਚ ਕਾਰ ਹਾਦਸੇ ਵਿੱਚ ਕਥਿਤ ਤੌਰ ’ਤੇ ਸ਼ਾਮਲ 17 ਸਾਲਾ ਲੜਕੇ ਦੇ ਪਿਤਾ ਨੂੰ ਪੁਲੀਸ ਨੇ ਹਿਰਾਸਤ ਵਿੱਚ ਲੈ ਲਿਆ ਹੈ। ਦੁਰਘਟਨਾ ਦਾ ਕਾਰਨ ਬਣੀ ਪੋਰਸ਼ ਕਾਰ, ਜਿਸ ਨੂੰ ਕਥਿਤ ਤੌਰ ‘ਤੇ 17 ਸਾਲਾ ਨਾਬਾਲਗ ਚਲਾ ਰਿਹਾ ਸੀ, ਨੇ ਕਲਿਆਣੀ ਨਗਰ ਵਿੱਚ ਐਤਵਾਰ ਤੜਕੇ ਦੋ ਮੋਟਰਸਾਈਕਲ ਸਵਾਰਾਂ […]
By G-Kamboj on
INDIAN NEWS, News

ਚੰਡੀਗੜ੍ਹ, 21 ਮਈ- ਚੰਡੀਗੜ੍ਹ ਪ੍ਰਸ਼ਾਸਨ ਨੇ ਗਰਮੀ ਵਧਣ ਕਾਰਨ ਸਕੂਲ ਬੰਦ ਕਰਨ ਦਾ ਐਲਾਨ ਕੀਤਾ ਹੈ। ਪ੍ਰਸ਼ਾਸਨ ਨੇ ਕਿਹਾ ਹੈ ਕਿ 22 ਮਈ ਤੋਂ 30 ਜੂਨ ਤੱਕ ਯੂਟੀ ਵਿਚਲੇ ਸਾਰੇ ਸਰਕਾਰੀ, ਨਿੱਜੀ ਤੇ ਮਾਨਤਾ ਪ੍ਰਾਪਤ ਸਕੂਲਾਂ ’ਚ ਛੁੱਟੀਆਂ ਰਹਿਣਗੀਆਂ।
By G-Kamboj on
INDIAN NEWS, News

ਮਾਨਸਾ, 21 ਮਈ- ਪੰਜਾਬ ਪੁਲੀਸ ਨੇ ਆਪਣੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੀਆਂ ਛੁੱਟੀਆਂ 2 ਜੂਨ ਤੱਕ ਬੰਦ ਕਰ ਦਿੱਤੀਆਂ ਗਈਆਂ ਹਨ। ਇਹ ਫੈਸਲਾ ਰਾਜ ਵਿਚ ਪਹਿਲੀ ਜੂਨ ਨੂੰ ਪੈ ਰਹੀਆਂ ਵੋਟਾਂ ਕਾਰਨ ਕੀਤਾ ਗਿਆ ਹੈ। ਉਚ ਪੁਲੀਸ ਅਧਿਕਾਰੀ ਨੇ ਦੱਸਿਆ ਕਿ ਸੂਬੇ ਵਿੱਚ ਅਮਨ ਕਾਨੂੰਨ ਸਥਿਤੀ ਕਾਇਮ ਰੱਖਣ ਲਈ ਹੁਕਮ ਜਾਰੀ ਕੀਤਾ ਹੈ। ਇਸ ਵਿੱਚ ਕਿਹਾ […]
By G-Kamboj on
INDIAN NEWS, News

ਨਵੀਂ ਦਿੱਲੀ, 21 ਮਈ- ਦਿੱਲੀ ਪੁਲੀਸ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਸਹਿਯੋਗੀ ਵਿਭਵ ਕੁਮਾਰ ਨੂੰ ਉਸ ਦੇ ਫਾਰਮੈਟ ਕੀਤੇ ਮੋਬਾਈਲ ਫ਼ੋਨ ਤੋਂ ਡਾਟਾ ਪ੍ਰਾਪਤ ਕਰਨ ਲਈ ਮੁੰਬਈ ਲੈ ਕੇ ਜਾਵੇਗੀ। ਕੁਮਾਰ ਨੂੰ ‘ਆਪ’ ਦੀ ਰਾਜ ਸਭਾ ਮੈਂਬਰ ਅਤੇ ਦਿੱਲੀ ਮਹਿਲਾ ਕਮਿਸ਼ਨ ਦੀ ਸਾਬਕਾ ਮੁਖੀ ਸਵਾਤੀ ਮਾਲੀਵਾਲ ’ਤੇ ਕਥਿਤ ਤੌਰ ‘ਤੇ ਹਮਲਾ ਕਰਨ ਦੇ ਦੋਸ਼ ਹੇਠ […]
By G-Kamboj on
INDIAN NEWS, News, World News

ਨਵੀਂ ਦਿੱਲੀ, 20 ਮਈ- ਸਰਕਾਰ ਨੇ ਹੈਲੀਕਾਪਟਰ ਹਾਦਸੇ ਵਿੱਚ ਮਾਰੇ ਗਏ ਇਰਾਨੀ ਰਾਸ਼ਟਰਪਤੀ ਇਬਰਾਹਿਮ ਰਈਸੀ ਦੇ ਸਨਮਾਨ ਵਿੱਚ 21 ਮਈ ਨੂੰ ਕੌਮੀ ਸੋਗ ਦਾ ਐਲਾਨ ਕੀਤਾ ਹੈ। ਅਧਿਕਾਰੀਆਂ ਨੇ ਕਿਹਾ ਕਿ ਪੂਰੇ ਭਾਰਤ ਵਿੱਚ ਕੌਮੀ ਝੰਡਾ ਅੱਧਾ ਝੁਕਿਆ ਰਹੇਗਾ ਅਤੇ ਰਾਜ ਦੇ ਸੋਗ ਦੌਰਾਨ ਕੋਈ ਅਧਿਕਾਰਤ ਮਨੋਰੰਜਨ ਪ੍ਰੋਗਰਾਮ ਨਹੀਂ ਹੋਵੇਗਾ।