By G-Kamboj on
INDIAN NEWS, News

ਬਰਨਾਲਾ, 20 ਮਈ- ਕਰੀਬ ਦੋ ਦਰਜਨ ਜਥੇਬੰਦੀਆਂ ਵੱਲੋਂ ਐਲਾਨੀ 26 ਮਈ ਨੂੰ ਬਰਨਾਲਾ ਵਿਖੇ ‘ਲੋਕ ਸੰਗਰਾਮ ਰੈਲੀ’ ਨੂੰ ਸਫਲ ਬਣਾਉਣ ਹਿਤ ਇੱਥੇ ਦਾਣਾ ਮੰਡੀ ਵਿਖੇ ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਸੂਬਾਈ ਆਗੂਆਂ ਦੀ ਮੀਟਿੰਗ ਕੀਤੀ ਗਈ। ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਕਿਹਾ ਕਿ ਕਿਸੇ ਵੀ ਵੋਟ ਪਾਰਟੀ ਕੋਲ ਲੋਕਾਂ ਦੇ ਭਖਦੇ/ਬੁਨਿਆਦੀ ਮਸਲਿਆਂ […]
By G-Kamboj on
INDIAN NEWS, News, World News

ਦੁਬਈ, 20 ਮਈ- ਉੱਤਰੀ-ਪੱਛਮੀ ਇਰਾਨ ਦੇ ਪਹਾੜੀ ਖੇਤਰ ਵਿਚ ਹੈਲੀਕਾਪਟਰ ਹਾਦਸੇ ਦਾ ਸ਼ਿਕਾਰ ਹੋਏ ਰਾਸ਼ਟਰਪਤੀ ਇਬਰਾਹਿਮ ਰਈਸੀ, ਵਿਦੇਸ਼ ਮੰਤਰੀ ਅਤੇ ਹੋਰ ਵਿਅਕਤੀਆਂ ਦੀਆਂ ਹਾਦਸੇ ਵਾਲੀ ਥਾਂ ‘ਤੇ ਲਾਸ਼ਾਂ ਮਿਲੀਆਂ ਹਨ। ਰਈਸੀ 63 ਸਾਲ ਦੇ ਸਨ। ਘਟਨਾ ਅਜਿਹੇ ਸਮੇਂ ‘ਚ ਹੋਈ ਹੈ, ਜਦੋਂ ਇਰਾਨ ਨੇ ਆਪਣੇ ਸੁਪਰੀਮ ਨੇਤਾ ਆਯਤੁੱਲਾ ਅਲੀ ਖਮੇਨੀ ਦੀ ਅਗਵਾਈ ‘ਚ ਪਿਛਲੇ ਮਹੀਨੇ […]
By G-Kamboj on
FEATURED NEWS, INDIAN NEWS, News

ਪਟਿਆਲਾ, 20 ਮਈ- ਹਰਿਆਣਾ ਪੁਲੀਸ ਵੱਲੋਂ ਗ੍ਰਿਫਤਾਰ ਕੀਤੇ ਤਿੰਨ ਕਿਸਾਨ ਆਗੂਆਂ ਦੀ ਰਿਹਾਈ ਲਈ ਸੰਯੁਕਤ ਕਿਸਾਨ ਮੋਰਚਾ ਗੈਰ ਸਿਆਸੀ ਅਤੇ ਕਿਸਾਨ ਮਜ਼ਦੂਰ ਮੋਰਚੇ ਵੱਲੋਂ ਸ਼ੰਭੂ ਰੇਲਵੇ ਸਟੇਸ਼ਨ ’ਤੇ ਟਰੈਕ ’ਤੇ ਲਾਇਆ ਪੱਕਾ ਧਰਨਾ ਅੱਜ ਸਵਾ ਮਹੀਨੇ ਬਾਅਦ ਸਮਾਪਤ ਕਰ ਦਿੱਤਾ ਗਿਆ। ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਇਹ ਪੰਜਾਬ ਦੇ ਹਰਿਆਣਾ ਦੇ ਵਪਾਰੀਆਂ ਅਤੇ ਆਮ […]
By G-Kamboj on
INDIAN NEWS, News

ਮਾਨਸਾ, 20 ਮਈ- ਪੰਜਾਬ ਵਿਚ ਪੈ ਰਹੀ ਭਿਅਨਕ ਗਰਮੀ ਕਾਰਨ ਸਰਕਾਰ ਵੱਲੋਂ ਰਾਜ ਸਾਰੇ ਸਕੂਲਾਂ ਵਿਚ 21 ਮਈ ਤੋਂ 30 ਜੂਨ ਤੱਕ ਛੁੱਟੀਆਂ ਦਾ ਐਲਾਨ ਕਰ ਦਿੱਤਾ ਗਿਆ ਹੈ। ਰਾਜ ਦੀਆਂ ਅਧਿਆਪਕ ਜਥੇਬੰਦੀਆਂ ਅਤੇ ਮਾਪਿਆਂ ਵਲੋਂ ਇਸ ਮੰਗ ਨੂੰ ਕਈ ਦਿਨਾਂ ਤੋਂ ਕੀਤਾ ਜਾ ਰਿਹਾ ਸੀ। ਪੰਜਾਬ ਸਰਕਾਰ ਵਲੋਂ ਲਏ ਫੈਸਲੇ ਅਨੁਸਾਰ 21 ਤੋਂ 31 […]
By G-Kamboj on
INDIAN NEWS, News, World News
ਵੈਨਕੂਵਰ, 19ਮਈ- ਕੈਨੇਡਾ ਦੇ ਆਵਾਸ ਵਿਭਾਗ ਵਲੋਂ ਕੌਮਾਂਤਰੀ ਵਿਦਿਆਰਥੀਆਂ ’ਤੇ ਲਾਈਆਂ ਜਾ ਰਹੀਆਂ ਪਾਬੰਦੀਆਂ ਨੂੰ ਹੋਰ ਸਖ਼ਤ ਕਰਦੇ ਹੋਏ ਹੁਣ ਉਨ੍ਹਾਂ ਨੂੰ ਪੋਸਟ ਗ੍ਰੈਜੂਏਸ਼ਨ ਦੌਰਾਨ ਮਿਲਣ ਵਾਲਾ ਓਪਨ ਵਰਕ ਪਰਮਿਟ ਸਿਰਫ਼ ਉਸੇ ਕਿੱਤੇ ਨਾਲ ਸਬੰਧਤ ਹੋਵੇਗਾ, ਜਿਸ ਵਿੱਚ ਉਹ ਉਚੇਰੀ ਸਿੱਖਿਆ ਗ੍ਰਹਿਣ ਕਰ ਰਹੇ ਹੋਣਗੇ। ਆਵਾਸ ਮੰਤਰੀ ਮਾਈ ਮਿਲਰ ਨੇ ਇਸ ਵੱਲ ਇਸ਼ਾਰਾ ਦੋ ਹਫ਼ਤੇ […]