By G-Kamboj on
INDIAN NEWS, News

ਚੰਡੀਗੜ੍ਹ, 28 ਜੁਲਾਈ: ਪੰਜਾਬ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਸਰਕਾਰ ਦੇ ਕਾਰਜਕਾਲ ਵਿੱਚ ਚੱਲ ਰਹੀ ਲੈਂਡ ਪੂਲਿੰਗ ਨੀਤੀ ਤੋਂ ਬਚਾਅ ਦੇ ਤਰੀਕੇ ਵੀ ਭਗਵੰਤ ਮਾਨ ਦੇ ਮੂੰਹੋਂ ਹੀ ਸੁਣਨ ਨੂੰ ਮਿਲ ਰਹੇ ਹਨ। ਇਸ ਬਾਰੇ ਬਾਕਾਇਦਾ ਭਗਵੰਤ ਮਾਨ ਦੀ ਬਤੌਰ ਮੈਂਬਰ ਪਾਰਲੀਮੈਂਟ ਵੀਡੀਓ ਸੋਸ਼ਲ ਮੀਡੀਆ ਉੱਤੇ ਕਾਫੀ ਵਾਇਰਲ ਹੋ […]
By G-Kamboj on
INDIAN NEWS, News

ਅਨੰਦਪੁਰ ਸਾਹਿਬ, 28 ਜੁਲਾਈ: ਅਨੰਦਪੁਰ ਸਾਹਿਬ ਤੋਂ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਮਾਲਵਿੰਦਰ ਸਿੰਘ ਕੰਗ ਸੋਸ਼ਲ ਮੀਡੀਆ ਪਲੈਟਫਾਰਮ ਐਕਸ ’ਤੇ ਪੰਜਾਬ ਸਰਕਾਰ ਦੀ ਲੈਂਡ ਪੂਲਿੰਗ ਨੀਤੀ (Land Pooling Policy) ਬਾਰੇ ਆਪਣੇ ਇਤਰਾਜ਼ ਪ੍ਰਗਟ ਕਰਨ ਤੋਂ ਕੁਝ ਘੰਟਿਆਂ ਬਾਅਦ ਹੀ ਆਪਣੀ ਪੋਸਟ ਨੂੰ ਡਿਲੀਟ ਕਰ ਗਏ ਹਨ। ਸੰਸਦ ਮੈਂਬਰ ਮਾਲਵਿੰਦਰ ਸਿੰਘ ਕੰਗ ਨੇ ਲੰਘੇ ਕੱਲ੍ਹ […]
By G-Kamboj on
INDIAN NEWS, News

ਚੰਡੀਗੜ੍ਹ, 28 ਜੁਲਾਈ: ਪਹਿਲਗਾਮ ਅਤਿਵਾਦੀ ਹਮਲੇ ਦੇ ਮੁੱਖ ਸਾਜ਼ਿਸ਼ਘਾੜੇ (Mastermind) ਹਾਸ਼ਿਮ ਮੂਸਾ ਨੂੰ ਅੱਜ ਫ਼ੌਜ ਨੇ ਇੱਕ ਮੁਕਾਬਲੇ ਦੌਰਾਨ ਮਾਰ ਮੁਕਾਇਆ। ਪਹਿਲਗਾਮ ਅਤਿਵਾਦੀ ਹਮਲੇ ਵਿੱਚ 26 ਜਣਿਆਂ ਦੀ ਜਾਨ ਗਈ ਸੀ। ਪ੍ਰਾਪਤ ਜਾਣਕਾਰੀ ਅਨੁਸਾਰ ਜੰਮੂ ਕਸ਼ਮੀਰ ਦੇ ਦਾਚੀਗਾਮ ਨੇੜਲੇ ਜੰਗਲਾਂ ਵਿੱਚ ਸਰਹੱਦ ਪਾਰ ਅਤਿਵਾਦੀ ਕਾਰਵਾਈਆਂ ਖ਼ਿਲਾਫ਼ ਵਿੱਢੀ ਮੁਹਿੰਮ ਦੌਰਾਨ ਮੁਕਾਬਲੇ ’ਚ ਅਤਿਵਾਦੀ ਮੂਸਾ ਮਾਰਿਆ ਗਿਆ।ਫ਼ੌਜ […]
By G-Kamboj on
INDIAN NEWS, News

ਨਵੀਂ ਦਿੱਲੀ : ਇੱਥੇ ਅੱਜ ਲੋਕ ਸਭਾ ਵਿੱਚ ਮਿਸਾਲੀ ਪ੍ਰਦਰਸ਼ਨ ਲਈ ਜਿੱਥੇ ਰਾਸ਼ਟਰਵਾਦੀ ਕਾਂਗਰਸ ਪਾਰਟੀ (ਐੱਸਪੀ) ਦੀ ਸੁਪ੍ਰਿਆ ਸੁਲੇ, ਭਾਜਪਾ ਦੇ ਰਵੀ ਕਿਸ਼ਨ ਤੇ ਨਿਸ਼ੀਕਾਂਤ ਦੂਬੇ ਅਤੇ ਸ਼ਿਵ ਸੈਨਾ (ਯੂਬੀਟੀ) ਦੇ ਅਰਵਿੰਦ ਸਾਵੰਤ ਸਣੇ 17 ਸੰਸਦ ਮੈਂਬਰਾਂ ਦਾ ‘ਸੰਸਦ ਰਤਨ’ 2025 ਨਾਲ ਸਨਮਾਨ ਕੀਤਾ ਗਿਆ, ਉੱਥੇ ਹੀ ਕਮੇਟੀ ਵਰਗ ਵਿੱਚ ਜਲੰਧਰ ਤੋਂ ਕਾਂਗਰਸ ਦੇ ਲੋਕ […]
By G-Kamboj on
INDIAN NEWS, News

ਅੰਮ੍ਰਿਤਸਰ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਜੈਪੁਰ ਵਿੱਚ ਰਾਜਸਥਾਨ ਹਾਈ ਕੋਰਟ (ਜੋਧਪੁਰ) ਦੀ ਸਿਵਲ ਜੱਜ ਦੀ ਭਰਤੀ ਦਾ ਇਮਤਿਹਾਨ ਦੇਣ ਗਈ ਅੰਮ੍ਰਿਤਧਾਰੀ ਉਮੀਦਵਾਰ ਗੁਰਪ੍ਰੀਤ ਕੌਰ ਨੂੰ ਕਿਰਪਾਨ ਪਾਉਣ ਕਰਕੇ ਦਾਖ਼ਲਾ ਨਾ ਦੇਣ ਦਾ ਸਖ਼ਤ ਨੋਟਿਸ ਲਿਆ ਹੈ। ਉਨ੍ਹਾਂ ਕਿਹਾ ਕਿ ਇਹ ਭਾਰਤੀ ਸੰਵਿਧਾਨ ਦੀ ਵੱਡੀ ਉਲੰਘਣਾ ਹੈ […]