By G-Kamboj on
INDIAN NEWS, News

ਨਵੀਂ ਦਿੱਲੀ, 6 ਜੂਨ- ਕੌਮੀ ਰਾਜਧਾਨੀ ‘ਚ ਪਾਣੀ ਦੇ ਸੰਕਟ ਦੇ ਮੱਦੇਨਜ਼ਰ ਸੁਪਰੀਮ ਕੋਰਟ ਨੇ ਅੱਜ ਹਿਮਾਚਲ ਪ੍ਰਦੇਸ਼ ਨੂੰ 137 ਕਿਊਸਿਕ ਵਾਧੂ ਪਾਣੀ ਛੱਡਣ ਦੇ ਨਿਰਦੇਸ਼ ਦਿੱਤੇ ਹਨ। ਜਸਟਿਸ ਪੀਕੇ ਮਿਸ਼ਰਾ ਅਤੇ ਜਸਟਿਸ ਕੇਵੀ ਵਿਸ਼ਵਨਾਥਨ ਦੇ ਛੁੱਟੀ ਵਾਲੇ ਬੈਂਚ ਨੇ ਕਿਹਾ ਕਿ ਹਿਮਾਚਲ ਪ੍ਰਦੇਸ਼ ਸਰਕਾਰ ਨੂੰ ਕੋਈ ਇਤਰਾਜ਼ ਨਹੀਂ ਹੈ ਅਤੇ ਉਹ ਆਪਣੇ ਕੋਲ ਮੌਜੂਦ […]
By G-Kamboj on
INDIAN NEWS, News

ਅੰਮ੍ਰਿਤਸਰ, 6 ਜੂਨ – ਜੂਨ 1984 ਸਾਕਾ ਨੀਲਾ ਤਾਰਾ ਫੌਜੀ ਹਮਲੇ ਦੀ 40ਵੀਂ ਯਾਦ ਅੱਜ ਇਥੇ ਅਕਾਲ ਤਖਤ ਵਿਖੇ ਖ਼ਾਲਿਸਤਾਨ ਪੱਖੀ ਨਾਅਰਿਆਂ ਨਾਲ ਮਨਾਈ ਗਈ ਤੇ ਸ਼ਰਧਾਂਜਲੀ ਸਮਾਗਮ ਸ਼ਾਂਤਮਈ ਢੰਗ ਨਾਲ ਸਮਾਪਤ ਹੋਇਆ। ਦਲ ਖਾਲਸਾ ਵੱਲੋਂ ਅੰਮ੍ਰਿਤਸਰ ਬੰਦ ਦੇ ਦਿੱਤੇ ਸੱਦੇ ਦੇ ਤਹਿਤ ਅੱਜ ਸ਼ਹਿਰ ਵਿੱਚ ਲਗਪਗ ਮੁਕੰਮਲ ਬੰਦ ਹੈ। ਅਕਾਲ ਤਖ਼ਤ ਦੇ ਜਥੇਦਾਰ ਗਿਆਨੀ […]
By G-Kamboj on
INDIAN NEWS, News

ਵੈਨਕੂਵਰ, 5 ਜੂਨ- ਸਟੱਡੀ ਵੀਜ਼ਾ ’ਤੇ ਪੰਜ ਮਹੀਨੇ ਪਹਿਲਾਂ ਕੈਨੇਡਾ ਗਏ ਅਤੇ ਸਰੀ ਰਹਿੰਦੇ ਇੱਕ ਪੰਜਾਬੀ ਨੌਜਵਾਨ ਦੀ ਅਚਾਨਕ ਮੌਤ ਹੋ ਗਈ। ਜਾਣਕਾਰੀ ਮੁਤਾਬਕ ਦਿਲਰਾਜ ਸਿੰਘ ਝੱਜ (21) ਦੋਰਾਹਾ ਨੇੜਲੇ ਪਿੰਡ ਲੰਧਾ ਦਾ ਵਸਨੀਕ ਤੇ ਮਾਪਿਆਂ ਦਾ ਇੱਕਲੌਤਾ ਪੁੱਤਰ ਸੀ। ਕਈ ਸਾਲ ਪਹਿਲਾਂ ਉਸ ਦੇ ਪਿਤਾ ਦੀ ਮੌਤ ਹੋਣ ਕਾਰਨ ਉਸ ਦੀ ਮਾਂ ਨੇ ਕਾਫ਼ੀ […]
By G-Kamboj on
INDIAN NEWS, News

ਪਟਨਾ, 5 ਜੂਨ- ਐੱਨਡੀਏ ਅਤੇ ‘ਇੰਡੀਆ’ ਗੱਠਜੋੜ ਦੀਆਂ ਬੁੱਧਵਾਰ ਨੂੰ ਭਾਈਵਾਲਾਂ ਦੀਆਂ ਵੱਖ-ਵੱਖ ਬੈਠਕਾਂ ਤੈਅ ਹੋਣ ਦੇ ਨਾਲ ਹੀ ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਅਤੇ ਉਨ੍ਹਾਂ ਦੇ ਕੱਟੜ ਵਿਰੋਧੀ ਰਾਸ਼ਟਰੀ ਜਨਤਾ ਦਲ ਦੇ ਤੇਜਸਵੀ ਯਾਦਵ ਅੱਜ ਰਾਸ਼ਟਰੀ ਰਾਜਧਾਨੀ ਲਈ ਪਟਨਾ ਸਾਹਿਬ ਤੋਂ ਦਿੱਲੀ ਰਵਾਨਾ ਹੋਏ। ਸੂਤਰਾਂ ਨੇ ਦੱਸਿਆ ਕਿ ਪਟਨਾ ਹਵਾਈ ਅੱਡੇ ਤੋਂ ਇਹ […]
By G-Kamboj on
INDIAN NEWS, News

ਨਵੀਂ ਦਿੱਲੀ, 5 ਜੂਨ- ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੂੰ ਆਪਣਾ ਅਸਤੀਫਾ ਸੌਂਪਣ ਤੋਂ ਤੁਰੰਤ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇੱਥੇ ਉਪ ਰਾਸ਼ਟਰਪਤੀ ਜਗਦੀਪ ਧਨਖੜ ਨਾਲ ਮੁਲਾਕਾਤ ਕੀਤੀ। ਅਧਿਕਾਰਤ ਸੂਤਰਾਂ ਨੇ ਦੱਸਿਆ ਕਿ ਧਨਖੜ ਨੇ ਮੋਦੀ ਨੂੰ ਇੱਕ ਗੁਲਦਸਤਾ ਭੇਟ ਕੀਤਾ ਜਿਸ ਵਿੱਚ ਤਿੰਨ ਕਮਲ ਦੇ ਫੁੱਲ ਸਨ, ਜੋ ਕਿ ਲਗਾਤਾਰ ਤੀਜੀ ਵਾਰ ਜਿੱਤਣ ਦਾ ਸੰਕੇਤ […]