ਦਿੱਲੀ ਆਬਕਾਰੀ ਨੀਤੀ ਮਾਮਲੇ ’ਚ ‘ਆਪ’ ਨੂੰ ਵੀ ਮੁਲਜ਼ਮ ਵਜੋਂ ਨਾਮਜ਼ਦ ਕੀਤਾ ਜਾਵੇਗਾ: ਈਡੀ

ਦਿੱਲੀ ਆਬਕਾਰੀ ਨੀਤੀ ਮਾਮਲੇ ’ਚ ‘ਆਪ’ ਨੂੰ ਵੀ ਮੁਲਜ਼ਮ ਵਜੋਂ ਨਾਮਜ਼ਦ ਕੀਤਾ ਜਾਵੇਗਾ: ਈਡੀ

ਨਵੀਂ ਦਿੱਲੀ, 14 ਮਈ- ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਅੱਜ ਦਿੱਲੀ ਹਾਈ ਕੋਰਟ ਨੂੰ ਕਿਹਾ ਕਿ ਉਹ ਦਿੱਲੀ ਆਬਕਾਰੀ ਨੀਤੀ ਘਪਲੇ ’ਚ ਮਨੀ ਲਾਂਡਰਿੰਗ ਸਬੰਧੀ ਆਮ ਆਦਮੀ ਪਾਰਟੀ (ਆਪ) ਨੂੰ ਮੁਲਜ਼ਮ ਵਜੋਂ ਨਾਮਜ਼ਦ ਕਰੇਗਾ। ਮਨੀ ਲਾਂਡਰਿੰਗ ਮਾਮਲੇ ‘ਚ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ ਦਾ ਵਿਰੋਧ ਕਰਦੇ ਹੋਏ ਈਡੀ ਨੇ ਇਹ […]

ਭਾਰਤ-ਇਰਾਨ ਚਾਬਹਾਰ ਸਮਝੌਤੇ ਤੋਂ ਅਮਰੀਕਾ ਖਿਝਿਆ, ਪਾਬੰਦੀਆਂ ਲਾਉਣ ਦੀ ‘ਧਮਕੀ ਦਿੱਤੀ

ਭਾਰਤ-ਇਰਾਨ ਚਾਬਹਾਰ ਸਮਝੌਤੇ ਤੋਂ ਅਮਰੀਕਾ ਖਿਝਿਆ, ਪਾਬੰਦੀਆਂ ਲਾਉਣ ਦੀ ‘ਧਮਕੀ ਦਿੱਤੀ

ਵਾਸ਼ਿੰਗਟਨ, 14 ਮਈ- ਅਮਰੀਕਾ ਨੇ ਕਿਹਾ ਹੈ ਕਿ ਇਰਾਨ ਨਾਲ ਵਪਾਰਕ ਸੌਦੇ ਕਰਨ ਵਾਲੇ ਕਿਸੇ ਵੀ ਦੇਸ਼ ‘ਤੇ ਪਾਬੰਦੀਆਂ ਲੱਗਣ ਦਾ ਖਤਰਾ ਹੈ। ਉਸ ਨੇ ਇਹ ਵੀ ਕਿਹਾ ਕਿ ਉਹ ਜਾਣਦਾ ਹੈ ਕਿ ਇਰਾਨ ਅਤੇ ਭਾਰਤ ਨੇ ਚਾਬਹਾਰ ਬੰਦਰਗਾਹ ਨਾਲ ਸਬੰਧਤ ਸਮਝੌਤੇ ‘ਤੇ ਦਸਤਖਤ ਕੀਤੇ ਹਨ। ਵਿਦੇਸ਼ ਮੰਤਰਾਲੇ ਦੇ ਉਪ ਬੁਲਾਰੇ ਵੇਦਾਂਤ ਪਟੇਲ ਨੇ ਰੋਜ਼ਾਨਾ […]

ਸਲਮਾਨ ਖ਼ਾਨ ਦੇ ਘਰ ’ਤੇ ਗੋਲੀਬਾਰੀ ਮਾਮਲੇ ’ਚ ਇਕ ਹੋਰ ਮੁਲਜ਼ਮ ਕਾਬੂ ਕੀਤਾ

ਮੁੰਬਈ, 14 ਮਈ- ਮੁੰਬਈ ਪੁਲੀਸ ਨੇ ਪਿਛਲੇ ਮਹੀਨੇ ਅਭਿਨੇਤਾ ਸਲਮਾਨ ਖਾਨ ਦੇ ਘਰ ਦੇ ਬਾਹਰ ਗੋਲੀਬਾਰੀ ਦੇ ਮਾਮਲੇ ਵਿਚ ਲਾਰੈਂਸ ਬਿਸ਼ਨੋਈ ਗੈਂਗ ਦੇ ਇਕ ਹੋਰ ਮੈਂਬਰ ਨੂੰ ਗ੍ਰਿਫਤਾਰ ਕੀਤਾ ਹੈ। ਮੁਲਜ਼ਮ ਦੀ ਪਛਾਣ 34 ਸਾਲਾ ਹਰਪਾਲ ਸਿੰਘ ਵਜੋਂ ਹੋਈ ਹੈ। ਉਹ ਹਰਿਆਣਾ ਦੇ ਫਤਿਹਾਬਾਦ ਦਾ ਰਹਿਣ ਵਾਲਾ ਹੈ। ਮੁੰਬਈ ਕ੍ਰਾਈਮ ਬ੍ਰਾਂਚ ਦੀ ਟੀਮ ਨੇ ਸੋਮਵਾਰ […]

ਵਕੀਲਾਂ ਨੂੰ ਖਪਤਕਾਰ ਕਾਨੂੰਨ ਤਹਿਤ ਸੇਵਾ ’ਚ ਕਮੀ ਲਈ ਜ਼ਿੰਮੇਵਾਰ ਕਰਾਰ ਨਹੀਂ ਦਿੱਤਾ ਜਾ ਸਕਦਾ: ਸੁਪਰੀਮ ਕੋਰਟ

ਵਕੀਲਾਂ ਨੂੰ ਖਪਤਕਾਰ ਕਾਨੂੰਨ ਤਹਿਤ ਸੇਵਾ ’ਚ ਕਮੀ ਲਈ ਜ਼ਿੰਮੇਵਾਰ ਕਰਾਰ ਨਹੀਂ ਦਿੱਤਾ ਜਾ ਸਕਦਾ: ਸੁਪਰੀਮ ਕੋਰਟ

ਨਵੀਂ ਦਿੱਲੀ, 14 ਮਈ- ਸੁਪਰੀਮ ਕੋਰਟ ਨੇ ਅੱਜ ਕਿਹਾ ਕਿ ਖਪਤਕਾਰ ਸੁਰੱਖਿਆ ਐਕਟ-1986 ਤਹਿਤ ਸੇਵਾਵਾਂ ਵਿੱਚ ਕਮੀ ਲਈ ਵਕੀਲਾਂ ਨੂੰ ਜ਼ਿੰਮੇਵਾਰ ਨਹੀਂ ਠਹਿਰਾਇਆ ਜਾ ਸਕਦਾ ਅਤੇ ਖ਼ਰਾਬ ਸੇਵਾ ਲਈ ਖਪਤਕਾਰ ਅਦਾਲਤਾਂ ਵਿੱਚ ਮੁਕੱਦਮਾ ਨਹੀਂ ਕੀਤਾ ਜਾ ਸਕਦਾ। ਜਸਟਿਸ ਬੇਲਾ ਐੱਮ. ਤ੍ਰਿਵੇਦੀ ਅਤੇ ਜਸਟਿਸ ਪੰਕਜ ਮਿਥਲ ਦੇ ਬੈਂਚ ਨੇ ਕਿਹਾ ਕਿ ਕਾਨੂੰਨੀ ਪੇਸ਼ਾ ਵੱਖਰਾ ਹੈ ਅਤੇ […]

ਹਰਸਿਮਰਤ ਤੇ ਪਰਮਪਾਲ ਨੇ ਨਾਮਜ਼ਦਗੀ ਪੱਤਰ ਦਾਖ਼ਲ ਕਰਵਾਏ

ਹਰਸਿਮਰਤ ਤੇ ਪਰਮਪਾਲ ਨੇ ਨਾਮਜ਼ਦਗੀ ਪੱਤਰ ਦਾਖ਼ਲ ਕਰਵਾਏ

ਬਠਿੰਡਾ, 13 ਮਈ- ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਹਰਸਿਮਰਤ ਕੌਰ ਬਾਦਲ ਨੇ ਅੱਜ ਬਠਿੰਡਾ ਲੋਕ ਸਭਾ ਹਲਕੇ ਤੋਂ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕਰਵਾਏ। ਉਨ੍ਹਾਂ ਆਪਣੇ ਕਾਗਜ਼ ਜ਼ਿਲ੍ਹਾ ਚੋਣ ਅਧਿਕਾਰੀ-ਕਮ-ਡਿਪਟੀ ਕਮਿਸ਼ਨਰ ਬਠਿੰਡਾ ਜਸਪ੍ਰੀਤ ਸਿੰਘ ਨੂੰ ਸੌਂਪੇ। ਇਸ ਮੌਕੇ ਉਨ੍ਹਾਂ ਦੇ ਨਾਲ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਉਨ੍ਹਾਂ ਦੇ ਪਤੀ ਸੁਖਬੀਰ ਸਿੰਘ ਬਾਦਲ, ਸੀਨੀਅਰ ਅਕਾਲੀ ਆਗੂ […]