ਕੇਜਰੀਵਾਲ ਵੱਲੋਂ ਜਿਣਸ ਦੀ ਐੱਮਐੱਸਪੀ ’ਤੇ ਖਰੀਦ ਦੀ ਗਾਰੰਟੀ

ਕੇਜਰੀਵਾਲ ਵੱਲੋਂ ਜਿਣਸ ਦੀ ਐੱਮਐੱਸਪੀ ’ਤੇ ਖਰੀਦ ਦੀ ਗਾਰੰਟੀ

ਨਵੀਂ ਦਿੱਲੀ, 12 ਮਈ- ਦਿੱਲੀ ਦੇ ਮੁੱਖ ਮੰਤਰੀ ਤੇ ‘ਆਪ’ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਲੋਕ ਸਭਾ ਚੋਣਾਂ ਲਈ ‘ਕੇਜਰੀਵਾਲ ਦੀ ਗਾਰੰਟੀ’ ਦਾ ਐਲਾਨ ਕਰਦਿਆਂ 10 ਕੰਮ ਗਿਣਾਏ ਹਨ, ਜਿਨ੍ਹਾਂ ਨੂੰ ਜੰਗੀ ਪੱਧਰ ’ਤੇ ਪੂਰਾ ਕੀਤਾ ਜਾਵੇਗਾ। ਕੇਜਰੀਵਾਲ ਨੇ ਕਿਹਾ ਕਿ ਜੇਕਰ ਇੰਡੀਆ ਗੱਠਜੋੜ ਕੇਂਦਰ ਵਿਚ ਸਰਕਾਰ ਬਣਾਉਂਦਾ ਹੈ ਤਾਂ ਇਹ ਗਾਰੰਟੀਆਂ ਪੂਰੀਆਂ ਕੀਤੀਆਂ ਜਾਣਗੀਆਂ। ਇਨ੍ਹਾਂ […]

ਬੋਸ ਦੇ ਰਾਜਪਾਲ ਰਹਿਣ ਤੱਕ ਰਾਜ ਭਵਨ ਨਹੀਂ ਜਾਵਾਂਗੀ: ਮਮਤਾ

ਬੋਸ ਦੇ ਰਾਜਪਾਲ ਰਹਿਣ ਤੱਕ ਰਾਜ ਭਵਨ ਨਹੀਂ ਜਾਵਾਂਗੀ: ਮਮਤਾ

ਸਪਤਗ੍ਰਾਮ, 12 ਮਈ- ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਅੱਜ ਛੇੜਛਾੜ ਦੇ ਦੋਸ਼ਾਂ ਨੂੰ ਲੈ ਕੇ ਰਾਜਪਾਲ ਸੀਵੀ ਆਨੰਦ ਬੋਸ ਨੂੰ ਕਰਾਰੇ ਹੱਥੀਂ ਲਿਆ ਅਤੇ ਕਿਹਾ ਕਿ ਉਹ ਸਪੱਸ਼ਟ ਕਰਨ ਕਿ ਉਨ੍ਹਾਂ ਨੂੰ ਅਹੁਦੇ ਤੋਂ ਅਸਤੀਫਾ ਕਿਉਂ ਨਹੀਂ ਦੇਣਾ ਚਾਹੀਦਾ। ਲੋਕ ਸਭਾ ਹਲਕਾ ਹੁਗਲੀ ਤੋਂ ਤ੍ਰਿਣਮੂਲ ਕਾਂਗਰਸ ਦੀ ਉਮੀਦਵਾਰ ਰਚਨਾ ਬੈਨਰਜੀ ਦੇ ਹੱਕ […]

ਮੈਂ ਤਾਂ ਨਹੀਂ ਰਹਾਂਗਾ ਮੇਰੇ ਗੀਤ ਰਹਿਣਗੇ…

ਮੈਂ ਤਾਂ ਨਹੀਂ ਰਹਾਂਗਾ ਮੇਰੇ ਗੀਤ ਰਹਿਣਗੇ…

ਲੁਧਿਆਣਾ, 12 ਮਈ- ਉੱਘੇ ਪੰਜਾਬੀ ਸ਼ਾਇਰ ਡਾ. ਸੁਰਜੀਤ ਪਾਤਰ(79) ਦਾ ਅੱਜ ਸਵੇਰੇ ਦੇਹਾਂਤ ਹੋ ਗਿਆ। ਉਨ੍ਹਾਂ ਦੇ ਦੇਹਾਂਤ ਨਾਲ ਸਾਹਿਤਕ ਖੇਤਰ ਵਿੱਚ ਸੋਗ ਫੈਲ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ, ਸਾਹਿਤਕ ਸੰਸਥਾਵਾਂ ਅਤੇ ਉੱਘੀਆਂ ਸ਼ਖ਼ਸੀਅਤਾਂ ਨੇ ਡਾ. ਪਾਤਰ ਦੇ ਤੁਰ ਜਾਣ ’ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਡਾ. ਸੁਰਜੀਤ ਪਾਤਰ ਦੇ ਅਕਾਲ ਚਲਾਣੇ ਮੌਕੇ ਉਨ੍ਹਾਂ […]

ਹਰਦੀਪ ਨਿੱਝਰ ਹੱਤਿਆ ਮਾਮਲੇ ਵਿਚ ਚੌਥਾ ਭਾਰਤੀ ਨਾਗਰਿਕ ਗ੍ਰਿਫ਼ਤਾਰ

ਹਰਦੀਪ ਨਿੱਝਰ ਹੱਤਿਆ ਮਾਮਲੇ ਵਿਚ ਚੌਥਾ ਭਾਰਤੀ ਨਾਗਰਿਕ ਗ੍ਰਿਫ਼ਤਾਰ

ਓਟਵਾ, 12 ਮਈ- ਕੈਨੇਡਾ ਨੇ ਖਾਲਿਸਤਾਨੀ ਵੱਖਵਾਦੀ ਹਰਦੀਪ ਸਿੰਘ ਨਿੱਝਰ ਦੀ ਹੱਤਿਆ ਮਾਮਲੇ ਵਿਚ ਚੌਥੇ ਭਾਰਤੀ ਨਾਗਰਿਕ ਨੂੰ ਗ੍ਰਿਫ਼ਤਾਰ ਕੀਤਾ ਹੈ। ਕੈਨੇਡੀਅਨ ਅਥਾਰਿਟੀਜ਼ ਇਸ ਹਾਈ ਪ੍ਰੋਫਾਈਲ ਕੇਸ ਵਿਚ ਤਿੰਨ ਭਾਰਤੀ ਨਾਗਰਿਕਾਂ- ਕਰਨ ਬਰਾੜ (22), ਕਮਲਪ੍ਰੀਤ ਸਿੰਘ (22) ਤੇ ਕਰਨਪ੍ਰੀਤ ਸਿੰਘ (28) ਨੂੰ ਪਹਿਲਾਂ ਹੀ ਗ੍ਰਿਫ਼ਤਾਰ ਕਰ ਚੁੱਕੀ ਹੈ। ਗ੍ਰਿਫ਼ਤਾਰ ਕੀਤੇ ਚੌਥੇ ਭਾਰਤੀ ਨਾਗਰਿਕ ਦੀ ਪਛਾਣ ਅਮਰਦੀਪ […]

ਦਿੱਲੀ ’ਚ ਤੂਫਾਨ ਕਾਰਨ 2 ਮੌਤਾਂ ਤੇ 23 ਜ਼ਖ਼ਮੀ

ਦਿੱਲੀ ’ਚ ਤੂਫਾਨ ਕਾਰਨ 2 ਮੌਤਾਂ ਤੇ 23 ਜ਼ਖ਼ਮੀ

ਨਵੀਂ ਦਿੱਲੀ, 11 ਮਈ- ਕੌਮੀ ਰਾਜਧਾਨੀ ‘ਚ ਸ਼ੁੱਕਰਵਾਰ ਰਾਤ ਨੂੰ ਆਏ ਭਿਆਨਕ ਤੂਫਾਨ ਨਾਲ ਸਬੰਧਤ ਘਟਨਾਵਾਂ ‘ਚ ਘੱਟੋ-ਘੱਟ ਦੋ ਵਿਅਕਤੀਆਂ ਦੀ ਮੌਤ ਹੋ ਗਈ ਅਤੇ 23 ਜ਼ਖ਼ਮੀ ਹੋ ਗਏ। ਤੇਜ਼ ਹਵਾਵਾਂ ਕਾਰਨ ਦਿੱਲੀ ‘ਚ ਦਰੱਖਤ, ਬਿਜਲੀ ਦੇ ਖੰਭੇ ਉੱਖੜ ਗਏ ਅਤੇ ਕਈ ਥਾਵਾਂ ‘ਤੇ ਕੰਧਾਂ ਦੇ ਕੁਝ ਹਿੱਸੇ ਡਿੱਗ ਗਏ। ਰਾਸ਼ਟਰੀ ਰਾਜਧਾਨੀ ‘ਚ ਸ਼ੁੱਕਰਵਾਰ ਦੇਰ […]