By G-Kamboj on
INDIAN NEWS, News

ਨਵੀਂ ਦਿੱਲੀ, 11 ਮਈ- 39 ਦਿਨਾਂ ਬਾਅਦ ਤਿਹਾੜ ਜੇਲ੍ਹ ਤੋਂ ਜ਼ਮਾਨਤ ‘ਤੇ ਬਾਹਰ ਆਏ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਇਥੇ ਆਮ ਆਦਮੀ ਪਾਰਟੀ ਦਫ਼ਤਰ ‘ਚ ਆਪਣਾ ਪਹਿਲਾ ਚੋਣ ਭਾਸ਼ਨ ਦਿੱਤਾ। ਉਨ੍ਹਾਂ ਆਪਣਾ 21 ਮਿੰਟ ਦਾ ਭਾਸ਼ਨ ਹਨੂੰਮਾਨ ਜੀ ਤੋਂ ਸ਼ੁਰੂ ਕੀਤਾ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਤਾਨਾਸ਼ਾਹੀ, ਭ੍ਰਿਸ਼ਟਾਚਾਰ, ਦੇਸ਼, ਵਿਰੋਧੀ ਗਠਜੋੜ ਅਤੇ ਰੱਬ […]
By G-Kamboj on
INDIAN NEWS, News

ਮਾਨਸਾ, 11 ਮਈ- ਪੰਜਾਬ ਸਰਕਾਰ ਵੱਲੋਂ ਰਾਜ ਵਿੱਚ ਝੋਨੇ ਦੀ ਲੁਵਾਈ ਦੋ ਗੇੜਾਂ ਵਿੱਚ ਕਰਾਉਣ ਦਾ ਫੈਸਲਾ ਕਰਦਿਆਂ ਇਹ 11 ਅਤੇ 15 ਜੂਨ ਤੋਂ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ। ਝੋਨੇ ਦੀ ਸਿੱਧੀ ਬਿਜਾਈ ਸਾਰੇ ਰਾਜ ਵਿੱਚ 15 ਮਈ ਤੋਂ ਆਰੰਭ ਕਰਨ ਦਾ ਫੈਸਲਾ ਲਿਆ ਗਿਆ ਹੈ। ਪੰਜਾਬ ਸਰਕਾਰ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ […]
By G-Kamboj on
INDIAN NEWS, News

ਮਾਨਸਾ, 11 ਮਈ- ਪੰਜਾਬੀ ਦੇ ਪ੍ਰਸਿੱਧ ਕਵੀ ਸੁਰਜੀਤ ਪਾਤਰ ਇਸ ਫ਼ਾਨੀ ਦੁਨੀਆਂ ਨੂੰ ਅਲਵਿਦਾ ਕਹਿ ਗਏ। ਉਹ ਚੰਗੇ ਭਲੇ ਰਾਤ ਨੂੰ ਲੁਧਿਆਣਾ ਵਿਖੇ ਆਪਣੇ ਘਰ ਸੁੱਤੇ ਹਨ ਅਤੇ ਸਵੇਰ ਨੂੰ ਉਠੇ ਨਹੀਂ ਸਕੇ। ਉਹ 79 ਸਾਲ ਦੇ ਸਨ।
By G-Kamboj on
INDIAN NEWS, News

ਮਾਨਸਾ, 10 ਮਈ- ਭਾਜਪਾ ਨੇ ਲੋਕ ਸਭਾ ਚੋਣਾਂ ਲਈ ਫ਼ਤਹਿਗੜ੍ਹ ਸਾਹਿਬ ਹਲਕੇ ਤੋਂ ਗੇਜਾ ਰਾਮ ਵਾਲਮੀਕੀ ਨੂੰ ਆਪਣਾ ਉਮੀਦਵਾਰ ਐਲਾਨਿਆ ਹੈ।
By G-Kamboj on
INDIAN NEWS, News

ਲਖਨਊ, 10 ਮਈ- ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਅੱਜ ਕਨੌਜ ਵਿੱਚ ਸਮਾਜਵਾਦੀ ਪਾਰਟੀ ਦੇ ਨੇਤਾ ਅਖਿਲੇਸ਼ ਯਾਦਵ ਨਾਲ ਕੀਤੀ ਸਾਂਝੀ ਚੋਣ ਰੈਲੀ ਵਿੱਚ ਕਿਹਾ ਕਿ ਵਿਰੋਧੀ ਗਠਜੋੜ ‘ਇੰਡੀਅਨ ਨੈਸ਼ਨਲ ਡਿਵੈਲਪਮੈਂਟਲ ਇਨਕਲੂਸਿਵ ਅਲਾਇੰਸ'(ਇੰਡੀਆ) ਦਾ ਉੱਤਰ ਪ੍ਰਦੇਸ਼ ‘ਚ ਤੂਫਾਨ ਕਰ ਰਿਹਾ ਹੈ, ਸੂਬੇ ‘ਚ ਭਾਜਪਾ ਨੂੰ ਆਪਣੀ ਸਭ ਤੋਂ ਵੱਡੀ ਹਾਰ ਦਾ ਸਾਹਮਣਾ ਕਰਨਾ ਪਏਗਾ। ਉਨ੍ਹਾਂ ਕਿਹਾ,‘ਇਹ […]